PUNJABMAILUSA.COM

ਓਵਰ ਟਾਈਮ ਕਾਰਨ ਜਾਪਾਨੀ ਮਹਿਲਾ ਪੱਤਰਕਾਰ ਦੀ ਮੌਤ

ਓਵਰ ਟਾਈਮ ਕਾਰਨ ਜਾਪਾਨੀ ਮਹਿਲਾ ਪੱਤਰਕਾਰ ਦੀ ਮੌਤ

ਓਵਰ ਟਾਈਮ ਕਾਰਨ ਜਾਪਾਨੀ ਮਹਿਲਾ ਪੱਤਰਕਾਰ ਦੀ ਮੌਤ
October 06
09:17 2017

ਟੋਕਿਓ, 6 ਅਕਤੂਬਰ (ਪੰਜਾਬ ਮੇਲ) – ਜਾਪਾਨ ਵਿਚ 159 ਘੰਟੇ ਓਵਰਟਾਈਮ ਕਰਨ ਦੇ ਚਲਦਿਆਂ ਇਕ ਮਹਿਲਾ ਦੀ ਜਾਨ ਚਲੀ ਗਈ। ਨੈਸ਼ਨਲ ਬਰਾਡਕਾਸਟਰ ਵਿਚ ਰਾਜਨੀਤਕ ਪੱਤਰਕਾਰ ਮਿਵਾ ਸਾਦੀ ਦੀ ਜੁਲਾਈ 2013 ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਹਾਲਾਂਕਿ ਮਿਵਾ ਦੇ ਐਂਪਲਾਇਰ ਨੇ ਇਸੇ ਹਫ਼ਤੇ ਉਨ੍ਹਾਂ ਦੇ ਕੇਸ ਨੂੰ ਜਨਤਕ ਕੀਤਾ ਹੈ। ਲੇਬਰ ਇੰਸਪੈਕਟਰ ਨੇ ਅਪਣੀ ਜਾਂਚ ਵਿਚ ਮਿਵਾ ਦੀ ਮੌਤ ਓਵਰਟਾਈਮ ਦੇ ਚਲਦੇ ਹੋਣ ਦੀ ਪੁਸ਼ਟੀ ਕੀਤੀ ਹੈ। ਜਾਪਾਨ ਟਾਈਮਸ ਦੀ ਰਿਪੋਰਟ ਦੇ ਮੁਤਾਬਕ ਅਧਿਕਾਰੀਆਂ ਦਾ ਕਹਿਣਾ ਹੈ ਕਿ 31 ਸਾਲਾ ਮਿਵਾ ਦੀ ਮੌਤ ਕਾਰੋਸ਼ੀ ਯਾਨੀ ਜ਼ਿਆਦਾ ਕੰਮ ਕਰਨ ਦੇ ਚਲਦੇ ਹੋਈ ਹੈ। ਮਿਵਾ ਨੇ 30 ਦਿਨ ਵਿਚ ਸਿਰਫ ਦੋ ਦਿਨ ਦੀ ਛੁੱਟੀ ਲਈ ਸੀ। ਰਿਪੋਰਟ ਮੁਤਾਬਕ ਜਾਪਾਨ ਦੇ ਨੈਸ਼ਨਲ ਬਰਾਡਕਾਸਟਰ ਐਨਐਚਕੇ ਦੇ ਲਈ ਟੋਕਿਓ ਮੈਟਰੋਪੋਲਿਟਨ ਗੌਰਮਿੰਟ ਨੂੰ ਕਵਰ ਕਰਨ ਵਾਲੀ ਪੱਤਰਕਾਰ ਮਿਵਾ ਦੀ ਲੋਕਲ ਇਲੈਕਸ਼ਨ ਦੀ ਰਿਪੋਰਟਿੰਗ ਦੇ ਤਿੰਨ ਬਾਅਦ ਹੀ ਹੋਈ ਸੀ ਬਰਾਡਕਾਸਟਰ ਦੇ ਇਕ ਸੀਨੀਅਰ ਅਕਾਰੀ ਮਾਸਾਹਿਕੋ ਯਾਮੌਚੀ ਨੇ ਦੱਸਿਆ ਕਿ ਮਿਵਾ ਦੀ ਮੌਤ ਸਾਡੇ ਸੰਗਠਨ ਦੀ ਸਮੱਸਿਆਵਾਂ ਨੂੰ ਉਜਾਗਰ ਕਰਨ ਵਾਲੀ ਹੈ ਇਸ ਨਾਲ ਲੇਬਰ ਸਿਸਟਮ ਦੇ ਬਾਰੇ ਵਿਚ ਪਤਾ ਚਲਦਾ ਹੈ ਅਤੇ ਇਹ ਗੱਲ ਸਾਹਮਣੇ ਆਈ ਕਿ ਇੱਥੇ ਕਿਵੇਂ ਚੋਣਾਂ ਦੀ ਕਵਰੇਜ ਕੀਤੀ ਜਾਂਦੀ ਹੈ ਦੱਸਦੇ ਚਲੀਏ ਕਿ 2015 ਵਿਚ ਇਕ ਇਸ਼ਤਿਹਾਰੀ ਏਜੰਸੀ ਦੇ ਮੁਲਾਜ਼ਮ ਦੀ ਮਹੀਨੇ ਵਿਚ 100 ਘੰਟੇ ਓਵਰਟਾਈਮ ਕਰਨ ਦੇ ਚਲਦੇ ਮੌਤ ਹੋ ਗਈ ਸੀ। ਸਰਵੇ ਮੁਤਾਬਕ ਜਾਪਾਨ ਵਿਚ 20 ਫ਼ੀਸਦੀ ਕਾਮਿਆਂ ‘ਤੇ ਜ਼ਿਆਦਾ ਕੰਮ ਦੇ ਚਲਦਿਆਂ ਮੌਤ ਦਾ ਖ਼ਤਰਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

Read Full Article
    ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

Read Full Article
    APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

Read Full Article
    ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

Read Full Article
    ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

Read Full Article
    ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

Read Full Article