PUNJABMAILUSA.COM

ਓਹਾਇਉ ਗੋਲੀਬਾਰੀ ‘ਚ ਮਾਰੇ ਗਏ ਭਾਰਤੀ ਦਾ ਵਿਆਹ ਕਰਨ ਦੀ ਤਿਆਰੀ ‘ਚ ਸਨ ਮਾਪੇ

 Breaking News

ਓਹਾਇਉ ਗੋਲੀਬਾਰੀ ‘ਚ ਮਾਰੇ ਗਏ ਭਾਰਤੀ ਦਾ ਵਿਆਹ ਕਰਨ ਦੀ ਤਿਆਰੀ ‘ਚ ਸਨ ਮਾਪੇ

ਓਹਾਇਉ  ਗੋਲੀਬਾਰੀ ‘ਚ ਮਾਰੇ ਗਏ ਭਾਰਤੀ ਦਾ ਵਿਆਹ ਕਰਨ ਦੀ ਤਿਆਰੀ ‘ਚ ਸਨ ਮਾਪੇ
September 08
08:56 2018

ਸਿਨਸਿਨਾਟੀ, 8 ਸਤੰਬਰ (ਪੰਜਾਬ ਮੇਲ)- ਅਮਰੀਕਾ ਦੇ ਓਹਾਇਉ ਸੂਬੇ ਦੇ ਇੱਕ ਬੈਂਕ ਵਿਚ ਹੋਈ ਗੋਲੀਬਾਰੀ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਿਸ ਵਿਚ ਇੱਕ ਭਾਰਤੀ ਵੀ ਸ਼ਾਮਲ ਹੈ। ਇਸ ਹਮਲੇ ਵਿਚ ਆਂਧਰ ਪ੍ਰਦੇਸ਼ ਦੇ ਰਹਿਣ ਵਾਲੇ ਕੰਦੇਪੀ ਪ੍ਰਿਥਵੀਰਾਜ ਸਮੇਤ ਲੁਈਸ ਫੇਲਿਪ ਕਾਲਡੇਰੋਨ ਅਤੇ ਰਿਚਰਡ ਨਿਊਕਮਰ ਦੀ ਮੌਤ ਹੋ ਗਈ। ਸਿਨਸਿਨਾਟੀ ਦੀ ਜਿਸ ਬੈਂਕ ਵਿਚ ਵਿਚ ਹਮਲਾ ਹੋਇਆ, ਪ੍ਰਿਥਵੀਰਾਜ ਉਸੇ ਬੈਂਕ ਵਿਚ ਸਲਾਹਕਾਰ ਦੀ ਪੋਸਟ ‘ਤੇ ਤੈਨਾਤ ਸੀ। ਪ੍ਰਿਥਵੀਰਾਜ ਦੇ ਘਰ ਵਾਲੇ ਉਸ ਦੇ ਵਿਆਹ ਦੇ ਸਪਨੇ ਦੇਖ ਰਹੇ ਸਨ। ਲੇਕਿਨ ਅਮਰੀਕਾ ਤੋਂ ਉਨ੍ਹਾਂ ਦੇ ਕੋਲ ਇੱਕ ਅਜਿਹੀ ਖ਼ਬਰ ਆਈ ਜਿਸ ਨੇ ਉਨ੍ਹਾਂ ਦੇ ਪੈਰਾਂ ਥੱਲੇ ਦੀ ਜ਼ਮੀਨ ਖਿਸਕਾ ਦਿੱਤੀ ਅਤੇ ਪ੍ਰਿਥਵੀ ਦੇ ਵਿਆਹ ਨੂੰ ਲੈ ਕੇ ਪਰਿਵਾਰ ਵਾਲਿਆਂ ਦੇ ਸਪਨੇ ਹਮੇਸ਼ਾ ਦੇ ਲਈ ਖਤਮ ਹੋ ਗਏ। ਪ੍ਰਿਥਵੀਰਾਜ ਆਂਧਰ ਪ੍ਰਦੇਸ਼ ਦੇ ਗੁੰਟੂਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਉਸ ਨੇ 10ਵੀਂ ਤੇਨਾਲੀ ਜ਼ਿਲ੍ਹੇ ਤੋਂ ਹੀ ਪਾਸ ਕੀਤੀ ਸੀ ਜਦ ਕਿ 12ਵੀਂ ਉਸ ਨੇ ਵਿਜੇਵਾੜਾ ਦੇ Îਇਕ ਕਾਲਜ ਤੋਂ ਪਾਸ ਕੀਤੀ ਸੀ। ਉਸ ਤੋਂ ਬਾਅਦ ਉਸ ਨੇ ਤਮਿਲਨਾਡੂ ਦੇ ਵੇਲੋਰ ਜ਼ਿਲ੍ਹੇ ਤੋਂ ਵੇਲੋਰ ਇੰਸਟੀਚਿਊਟ ਆਫ਼ ਟੈਕਨਾਲੌਜੀ ਤੋਂ ਅਪਣੀ ਬੀ.ਟੈਕ ਪੜ੍ਹਾਈ ਪੂਰੀ ਕੀਤੀ। ਬੀ.ਟੈਕ ਕਰਨ ਤੋ ਬਾਅਦ ਉਹ ਅਮਰੀਕਾ ਚਲਾ ਗਿਆ ਜਿੱਥੇ ਉਸ ਨੇ ਅਪਣਾ ਪੋਸਟ ਗਰੈਜੂਏਸ਼ਨ ਕੰਪਲੀਟ ਕੀਤਾ। ਉਸ ਤੋਂ ਬਾਅਦ ਬੈਂਕ ਵਿਚ ਉਸ ਦੀ ਨੌਕਰੀ ਲੱਗ ਗਈ। ਪਿਛਲੇ ਛੇ ਸਾਲ ਤੋਂ ਉਹ ਅਮਰੀਕਾ ਵਿਚ ਸੀ ਤੇ ਪਿਛਲੇ 3 ਸਾਲ ਤੋਂ ਬੈਂਕ ਵਿਚ ਕੰਮ ਕਰ ਰਿਹਾ ਸੀ। ਜਿਸ ਸਮੇਂ ਹਮਲਾ ਹੋਇਆ ਉਹ ਬੈਂਕ ਵਿਚ ਤੈਨਾਤ ਸੀ।

About Author

Punjab Mail USA

Punjab Mail USA

Related Articles

ads

Latest Category Posts

    ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

Read Full Article
    ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

Read Full Article
    ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

Read Full Article
    ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

Read Full Article
    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article