PUNJABMAILUSA.COM

ਓਹਾਇਓ ਦੇ ਸ਼ਹਿਰ ਸਿਨਸਿਨਾਤੀ ‘ਚ ਪੰਜਾਬੀ ਨੌਜਵਾਨ ਨੂੰ ਕਾਲੇ ਵਿਅਕਤੀ ਨੇ ਮਾਰੀ ਗੋਲੀ; ਮੌਤ

 Breaking News

ਓਹਾਇਓ ਦੇ ਸ਼ਹਿਰ ਸਿਨਸਿਨਾਤੀ ‘ਚ ਪੰਜਾਬੀ ਨੌਜਵਾਨ ਨੂੰ ਕਾਲੇ ਵਿਅਕਤੀ ਨੇ ਮਾਰੀ ਗੋਲੀ; ਮੌਤ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ‘ਚ ਪੰਜਾਬੀ ਨੌਜਵਾਨ ਨੂੰ ਕਾਲੇ ਵਿਅਕਤੀ ਨੇ ਮਾਰੀ ਗੋਲੀ; ਮੌਤ
May 23
10:29 2018

ਸਿਆਟਲ, 23 ਮਾਰਚ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)-ਓਹਾਇਓ ਦੇ ਸ਼ਹਿਰ ਸਿਨਸਿਨਾਤੀ ‘ਚ ਇਕ ਸਿਆਹਫ਼ਾਮ ਵਿਅਕਤੀ ਵੱਲੋਂ ਗੋਲੀ ਮਾਰ ਕੇ ਜ਼ਖ਼ਮੀ ਕੀਤੇ ਨਡਾਲਾ ਵਾਸੀ ਨੌਜਵਾਨ ਜਸਪ੍ਰੀਤ ਸਿੰਘ ਉੱਪਲ ਦੀ ਹਸਪਤਾਲ ‘ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ 10 ਮਈ ਨੂੰ ਰਾਤ 10.30 ਵਜੇ ਜਸਪ੍ਰੀਤ ਸਿੰਘ ਉੱਪਲ ਪੁੱਤਰ ਮੇਵਾ ਸਿੰਘ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ, ਤਾਂ ਇਕ ਕਾਲੇ ਵਿਅਕਤੀ ਨੇ ਗੋਲੀ ਮਾਰ ਦਿੱਤੀ। ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਜਸਪ੍ਰੀਤ ਦਾ ਸਸਕਾਰ ਅਮਰੀਕਾ ਵਿਚ ਹੀ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਜਸਪ੍ਰੀਤ ਸਿੰਘ 8 ਸਾਲ ਪਹਿਲਾਂ ਲੱਖਾਂ ਰੁਪਏ ਖਰਚ ਕੇ ਅਮਰੀਕਾ ਆਇਆ। ਉਸ ਦੀ ਪਤਨੀ ਜਸਪ੍ਰੀਤ ਕੌਰ ਅਤੇ 2 ਲੜਕੇ ਤੇ 2 ਲੜਕੀਆਂ ਸਿਨਸਿਨਾਤੀ ਸ਼ਹਿਰ ‘ਚ ਰਹਿ ਰਹੇ ਹਨ। ਜਸਪ੍ਰੀਤ ਸਿੰਘ ਆਪਣਾ ਗੁਜ਼ਾਰਾ ਕਰਨ ਲਈ ਟਰਾਲਾ ਚਲਾ ਰਿਹਾ ਸੀ। ਹੈਮਿਲਟਨ ਪੁਲਿਸ ਨੇ ਦੋਸ਼ੀ ਕਾਲੇ ਵਿਅਕਤੀ ਬਰੋਡਰਿਕ ਮਲਿਕ ਜੋਨਸ ਰੋਬਿਟ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ, ਪ੍ਰੰਤੂ ਇਸ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਘਟਨਾ ਕਾਰਨ ਪਰਿਵਾਰ ਤੇ ਰਿਸ਼ਤੇਦਾਰਾਂ ‘ਚ ਸਹਿਮ ਦਾ ਵਾਤਾਵਰਣ ਬਣਿਆ ਹੋਇਆ ਹੈ। ਸਿਆਟਲ ਦੇ ਪੰਜਾਬੀ ਭਾਈਚਾਰੇ ਨੇ ਜਸਪ੍ਰੀਤ ਸਿੰਘ ਦੀ ਮੌਤ ‘ਤੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article