PUNJABMAILUSA.COM

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

 Breaking News

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ
May 17
22:24 2018

ਓਹਾਇਓ, 17 ਮਈ (ਪੰਜਾਬ ਮੇਲ)-ਅਮਰੀਕਾ ਦੀ ਓਹਾਇਓ ਸੂਬੇ ਦੇ ਸ਼ਹਿਰ ਸਿਨਸਿਨਾਤੀ ’ਚ ਇਕ ਕਾਲੇ ਵਿਅਕਤੀ ਨੇ ਇਕ ਨਡਾਲਾ ਵਾਸੀ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਜੋ ਇਸ ਵੇਲੇ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਵਿਚਕਾਰ ਸੰਘਰਸ਼ ਕਰ ਰਿਹਾ ਹੈ।
ਇਸ ਸਬੰਧੀ ਨੌਜਵਾਨ ਦੇ ਜੀਜਾ ਜੰਗ ਬਹਾਦਰ ਸਿੰਘ ਸੋਢੀ ਵਾਸੀ ਪਸੀਏਵਾਲ ਨੇ ਦੱਸਿਆ ਕਿ ਘਟਨਾ ਸਮੇਂ ਰਾਤ ਕਰੀਬ 10.30 ਵਜੇ ਸਬੰਧਤ ਨੌਜਵਾਨ ਜਸਪ੍ਰੀਤ ਸਿੰਘ ਉੱਪਲ ਪੁੱਤਰ ਮੇਵਾ ਸਿੰਘ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ ਤਾਂ ਇੱਕ ਕਾਲੇ ਵਿਅਕਤੀ ਨੇ ਗੋਲੀ ਮਾਰ ਦਿੱਤੀ। ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਕਰੀਬ 5 ਦਿਨ ਤੋਂ ਮੌਤ ਨਾਲ ਸੰਘਰਸ਼ ਕਰ ਰਿਹਾ ਹੈ। ਉਕਤ ਨੌਜਵਾਨ ਕਰੀਬ 8 ਸਾਲ ਪਹਿਲਾਂ ਲੱਖਾਂ ਰੁਪਏ ਖਰਚ ਕੇ ਅਮਰੀਕਾ ਗਿਆ ਸੀ ਤੇ ਇਸ ਵੇਲੇ ਆਪਣੀ ਪਤਨੀ ਜਸਪ੍ਰੀਤ ਕੌਰ ਅਤੇ 2 ਲੜਕੇ ਤੇ 2 ਲੜਕੀਆਂ ਨਾਲ ਸਿਨਸਿਨਾਤੀ ਸ਼ਹਿਰ ’ਚ ਰਹਿ ਰਿਹਾ ਸੀ। ਇਸ ਵੇਲੇ ਪਰਿਵਾਰ ਦਾ ਪੇਟ ਪਾਲਣ ਲਈ ਟਰਾਲਾ ਚਲਾਉਂਦਾ ਸੀ। ਜਾਣਕਾਰੀ ਅਨੁਸਾਰ ਮੌਕੇ ’ਤੇ ਪੁੱਜੀ ਹੈਮਿਲਟਨ ਪੁਲੀਸ ਨੇ ਬਰੋਡਰਿਕ ਮਲਿਕ ਜੋਨਸ ਰੋਬਿਟ ਨਾਂ ਦੇ ਦੋਸ਼ੀ ਕਾਲੇ ਵਿਅਕਤੀ ਨੂੰ ਪਿਸਤੌਲ ਸਮੇਤ ਗ੍ਰਿਫਤਾਰ ਕਰ ਲਿਆ ਅਤੇ ਮਾਮਲਾ ਦਰਜ ਕਰਕੇ ਜੇਲ ਭੇਜ ਦਿੱਤਾ। ਇਸ ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਰਿਹਾ। ਇਸ ਸਬੰਧੀ ਪਤਾ ਲੱਗਣ ਤੇ ਉਸ ਦੀ ਮਾਤਾ ਰਣਜੀਤ ਕੌਰ ਅਮਰੀਕਾ ਲਈ ਰਵਾਨਾ ਹੋ ਗਈ।

About Author

Punjab Mail USA

Punjab Mail USA

Related Articles

ads

Latest Category Posts

    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

    NYPD gets first female turbaned Sikh auxiliary Police officer

    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ