PUNJABMAILUSA.COM

ਓਹਾਿੲਓ ’ਚ ਲੁਟੇਰਿਆਂ ਵੱਲੋਂ ਭਾਰਤੀ ਮੂਲ ਦੇ ਵਿਅਕਤੀ ਦੀ ਹੱਤਿਆ

ਓਹਾਿੲਓ ’ਚ ਲੁਟੇਰਿਆਂ ਵੱਲੋਂ ਭਾਰਤੀ ਮੂਲ ਦੇ ਵਿਅਕਤੀ ਦੀ ਹੱਤਿਆ

ਓਹਾਿੲਓ ’ਚ ਲੁਟੇਰਿਆਂ ਵੱਲੋਂ ਭਾਰਤੀ ਮੂਲ ਦੇ ਵਿਅਕਤੀ ਦੀ ਹੱਤਿਆ
December 15
21:31 2017

ਵਾਸ਼ਿੰਗਟਨ, 15 ਦਸੰਬਰ (ਪੰਜਾਬ ਮੇਲ)- ਭਾਰਤੀ ਮੂਲ ਦੇ ਕਰੁਣਾਕਰ ਕਰੇਂਗਲੇ (53) ਦੀ ਓਹਾਿੲਓ ’ਚ ਨਕਾਬਪੋਸ਼ ਹਮਲਾਵਰਾਂ ਨੇ ਲੁੱਟ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸ੍ਰੀ ਕਰੇਂਗਲੇ ਕੈਮਲੋਟ ਡਰਾਈਵ ’ਤੇ ਪੈਂਦੇ ਜਿਫੀ ਮਾਰਟ ’ਚ ਕੰਮ ਕਰਦੇ ਸਨ ਅਤੇ ਇਹ ਵਾਰਦਾਤ ਸੋਮਵਾਰ ਦੀ ਹੈ ਜਦੋਂ ਦੋ ਵਿਅਕਤੀ ਰਾਤ ਕਰੀਬ 10 ਵਜੇ ਉਥੇ ਆਏ ਅਤੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਫੇਅਰਫੀਲਡ ਫਾਇਰ ਵਿਭਾਗ ਸਭ ਤੋਂ ਪਹਿਲਾਂ ਮੌਕੇ ’ਤੇ ਪਹੁੰਚਿਆ ਅਤੇ ਉਨ੍ਹਾਂ ਸ੍ਰੀ ਕਰੇਂਗਲੇ ਨੂੰ ਹਸਪਤਾਲ ਪਹੁੰਚਾਇਆ ਜਿਥੇ ਉਨ੍ਹਾਂ ਸ਼ੁੱਕਰਵਾਰ ਨੂੰ ਦਮ ਤੋੜ ਦਿੱਤਾ। ਇਸ ਘਟਨਾ ’ਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਜਿਸ ਕਰਕੇ ਨੇੜਲੇ ਕਾਰੋਬਾਰੀਆਂ ਅਤੇ ਮੁਲਾਜ਼ਮਾਂ ’ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪੁਲੀਸ ਮੁਤਾਬਕ ਸ਼ੱਕੀਆਂ ਦਾ ਵੇਰਵਾ ਨਹੀਂ ਮਿਲਿਆ ਕਿਉਂਕਿ ਉਨ੍ਹਾਂ ਦਾ ਮੂੰਹ ਪੂਰੀ ਤਰ੍ਹਾਂ ਨਾਲ ਢੱਕਿਆ ਹੋਇਆ ਸੀ। ਉਨ੍ਹਾਂ ’ਚੋਂ ਇਕ ਨੇ ਗੂੜ੍ਹੇ ਅਤੇ ਦੂਜੇ ਨੇ ਹਲਕੇ ਰੰਗ ਦੀ ਜੈਕਟ ਪਹਿਨੀ ਹੋਈ ਸੀ। ਫੇਅਰਫੀਲਡ ਪੁਲੀਸ ਦੇ ਕੇਨ ਗੇਰੋਲਡ ਨੇ ਕਿਹਾ ਕਿ ਸ੍ਰੀ ਕਰੇਂਗਲੇ ਦਾ ਇਥੇ ਨੇੜੇ ਕੋਈ ਰਿਸ਼ਤੇਦਾਰ ਨਹੀਂ ਰਹਿੰਦਾ ਅਤੇ ਭਾਰਤ ’ਚ ਰਿਸ਼ਤੇਦਾਰਾਂ ਤਕ ਸੂਚਨਾ ਪਹੁੰਚਾਉਣ ਤਕ ਉਨ੍ਹਾਂ ਦੀ ਪਛਾਣ ਗੁਪਤ ਰੱਖੀ ਗਈ ਹੈ। ਪਿਛਲੇ ਕੁਝ ਮਹੀਨਿਆਂ ਦੌਰਾਨ ਭਾਰਤੀਆਂ ਅਤੇ ਭਾਰਤੀ ਮੂਲ ਦੇ ਵਿਅਕਤੀਆਂ ਖ਼ਿਲਾਫ਼ ਹਮਲਿਆਂ ’ਚ ਵਾਧਾ ਹੋਇਆ ਹੈ। ਇਸ ਮਹੀਨੇ ਦੇ ਸ਼ੁਰੂ ’ਚ 30 ਵਰ੍ਹਿਆਂ ਦੇ ਸ਼ਿਕਾਗੋ ’ਚ ਮਾਸਟਰਜ਼ ਕਰ ਰਹੇ ਨੌਜਵਾਨ ਨੂੰ ਅਛਪਛਾਤੇ ਹਮਲਾਵਰ ਨੇ ਮੂਹ ’ਤੇ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ