PUNJABMAILUSA.COM

ਔਰਤਾਂ ਨੂੰ ਸਾਊਦੀ ਅਰਬ ‘ਚ ਕਾਰ ਚਲਾਉਣ ਦਾ ਇਜਾਜ਼ਤ

ਔਰਤਾਂ ਨੂੰ ਸਾਊਦੀ ਅਰਬ ‘ਚ ਕਾਰ ਚਲਾਉਣ ਦਾ ਇਜਾਜ਼ਤ

ਔਰਤਾਂ ਨੂੰ ਸਾਊਦੀ ਅਰਬ ‘ਚ ਕਾਰ ਚਲਾਉਣ ਦਾ ਇਜਾਜ਼ਤ
September 28
05:36 2017

ਨਵੀਂ ਦਿੱਲੀ, 28 ਸਤੰਬਰ (ਪੰਜਾਬ ਮੇਲ)- ਇੱਕ ਮੁਸਲਿਮ ਦੇਸ਼ ਦੇ ਤੌਰ ‘ਤੇ ਸਾਊਦੀ ਅਰਬ ਨੇ ਇਤਿਹਾਸਕ ਫੈਸਲਾ ਲੈਂਦੇ ਹੋਏ ਔਰਤਾਂ ਨੂੰ ਡਰਾਈਵਿੰਗ ਦਾ ਹੱਕ ਦੇ ਦਿੱਤਾ ਹੈ। ਦੇਸ਼ ਦੇ ਸਰਕਾਰੀ ਮੀਡੀਆ ਦੇ ਹਵਾਲੇ ਤੋਂ ਖਬਰ ਆਈ ਹੈ ਕਿ ਸ਼ਾਹ ਸਲਮਾਨ ਨੇ ਔਰਤਾਂ ਨੂੰ ਇਹ ਆਜ਼ਾਦੀ ਦਿੰਦੇ ਹੋਏ ਕਿਹਾ ਹੈ ਕਿ ਉਹ ਹੁਣ ਗੱਡੀ ਚਲਾ ਸਕਦੀਆਂ ਹਨ। ਇਸ ਆਦੇਸ਼ ਨੂੰ 24 ਜੂਨ, 2018 ਤੋਂ ਲਾਗੂ ਕੀਤਾ ਜਾਵੇਗਾ। ਸਾਊਦੀ ਅਰਬ ਦੇ ਵਿਦੇਸ਼ ਮੰਤਰਾਲੇ ਨੇ ਆਪਣੇ ਟਵਿਟਰ ਅਕਾਊਂਟ ਤੋਂ ਇਸ ਗੱਲ ਬਾਰੇ ਲੋਕਾਂ ਨੂੰ ਦੱਸਿਆ। ਇਸ ਲਈ ਇੱਕ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਇੱਕ ਮਹੀਨੇ ਦੇ ਅੰਦਰ ਰਿਪੋਰਟ ਦੇਵੇਗੀ। ਸਾਊਦੀ ਦੁਨੀਆ ਦਾ ਪਹਿਲਾ ਅਜਿਹਾ ਦੇਸ਼ ਹੈ, ਜਿੱਥੇ ਹੁਣ ਤੱਕ ਔਰਤਾਂ ਨੂੰ ਡਰਾਇਵਿੰਗ ਦੀ ਇਜਾਜ਼ਤ ਨਹੀਂ ਸੀ। ਸਾਊਦੀ ਅਰਬ ‘ਚ ਔਰਤਾਂ ‘ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਹਨ। ਦੇਸ਼ ‘ਚ ਔਰਤਾਂ ਨੂੰ ਡਰਾਈਵਿੰਗ ਦਾ ਹੱਕ ਦੇਣ ਲਈ ਲੰਮੇ ਸਮੇਂ ਤੋਂ ਮੁਹਿੰਮ ਚਲਾਈ ਜਾ ਰਹੀ ਹੈ। ਇਹ ਵੀ ਜਾਣਕਾਰੀ ਹੈ ਕਿ ਔਰਤਾਂ ਨੂੰ ਕਾਨੂੰਨ ਤੋੜਣ ਲਈ ਸਜ਼ਾ ਵੀ ਦਿੱਤੀ ਜਾ ਚੁੱਕੀ ਹੈ। ਹੁਣ ਜਲਦ ਔਰਤਾਂ ਨੂੰ ਗੱਡੀਆਂ ਚਲਾਉਣ ਦੀ ਆਜ਼ਾਦੀ ਮਿਲ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article