PUNJABMAILUSA.COM

ਔਰਤ ਖ਼ਿਲਾਫ਼ ਸਰਦਾਰ ਵੱਲੋਂ ਕਾਨੂੰਨੀ ਕਾਰਵਾਈ ਕਰਨ ਦੀ ਧਮਕੀ

ਔਰਤ ਖ਼ਿਲਾਫ਼ ਸਰਦਾਰ ਵੱਲੋਂ ਕਾਨੂੰਨੀ ਕਾਰਵਾਈ ਕਰਨ ਦੀ ਧਮਕੀ

ਔਰਤ ਖ਼ਿਲਾਫ਼ ਸਰਦਾਰ ਵੱਲੋਂ ਕਾਨੂੰਨੀ ਕਾਰਵਾਈ ਕਰਨ ਦੀ ਧਮਕੀ
February 05
21:00 2016

sardar.
ਚੰਡੀਗਡ਼੍ਹ, 5 ਫਰਵਰੀ (ਪੰਜਾਬ ਮੇਲ)- ਭਾਰਤੀ ਹਾਕੀ ਟੀਮ ਦੇ ਕਪਤਾਨ ਸਰਦਾਰ ਸਿੰਘ ਨੇ ਅੱਜ ਉਸ ਔਰਤ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਧਮਕੀ ਦਿੱਤੀ ਹੈ, ਜਿਸ ਨੇ ਉਸ ’ਤੇ ਸਰੀਰਕ ਸੋਸ਼ਣ ਕਰਨ ਦੇ ਦੋਸ਼ ਲਗਾਏ ਹਨ। ਸਰਦਾਰ ਨੇ ਦਾਅਵਾ ਕੀਤਾ ਕਿ ਇਸ ਔਰਤ ਨੇ ੳੁਸ ਦੇ ਸੋਸ਼ਲ ਮੀਡੀਆ ਅਕਾੳੂਂਟ ਦੀ ਦੁਰਵਰਤੋਂ ਕੀਤੀ ਹੈ। ਇਸ ਵੇਲੇ ਹਾਕੀ ੲਿੰਡੀਆ ਲੀਗ ਵਿੱਚ ਖੇਡ ਰਹੇ ਪੰਜਾਬ ਵਾਰੀਅਰਜ਼ ਟੀਮ ਦੇ ਕਪਤਾਨ ਨੇ ਕਿਹਾ ਕਿ ਜਿਵੇਂ ਹੀ ਉਸ ਨੂੰ ਇਸ ਔਰਤ ਵੱਲੋਂ ਸ਼ਿਕਾੲਿਤ ਨਾਲ ਸਬੰਧਤ ਦਸਤਾਵੇਜ਼ ਮਿਲਣਗੇ ਉਹ ਇਨ੍ਹਾਂ ਦੋਸ਼ਾਂ ਦਾ ਢੁਕਵਾ ਜੁਆਬ ਦੇਵੇਗਾ। ਹਰਿਆਣਾ ਪੁਲੀਸ ਵਿੱਚ ਡੀਐਸਪੀ ਇਸ ਖਿਡਾਰੀ ਨੇ ਮੁਡ਼ ਕਿਹਾ ਕਿ ਸ਼ਿਕਾਇਤਕਰਤਾ ਤੇ ਉਹ ਸਿਰਫ਼ ਚੰਗੇ ਮਿੱਤਰ ਹਨ। ਇਥੇ ਸੈਕਟਰ-42 ਵਿੱਚ ਪ੍ਰੈਸ ਕਾਨਫਰੰਸ ਦੌਰਾਨ ੳੁਸ ਨੇ ਕਿਹਾ,‘ਮੇਰਾ ਸਾਰਾ ਧਿਆਨ ਹਾਕੀ ’ਤੇ ਹੈ ਅਤੇ ਇਹ ਜਿਹਡ਼ੇ ਦੋਸ਼ ਹਨ ਉਹ ਗਲਤ ਹਨ। ਜਦੋਂ ਰਿਪੋਰਟ ਆਏਗੀ ਤਾਂ ਦੇਖਾਂਗਾ ਕਿ ਕੀ ਕਾਨੂੰਨ ਕਾਰਵਾਈ ਕੀਤੀ ਜਾਵੇ।’ ਸਰਦਾਰ ਦੇ ਨਾਲ ਉਸ ਦਾ ਵਕੀਲ ਵੀ ਮੌਜੂਦ ਸੀ। ਭਾਰਤੀ ਹਾਕੀ ਕਪਤਾਨ ਨੇ ਉਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਕਿ ਉਸ ਨੇ ਪਿਛਲੇ ਸਾਲ ਇਸ ਔਰਤ ਨੂੰ ਗਰਭਪਾਤ ਕਰਵਾਉਣ ਲੲੀ ਮਜਬੂਰ ਕੀਤਾ।
ਉਸ ਨੇ ਕਿਹ,‘ਇਸ ਤਰ੍ਹਾਂ ਦੀ ਕੋਈ ਚੀਜ਼ ਨਹੀਂ ਹੋੲੀ। ਇਹ ਗੱਲ ਤਾਂ ਮੈਨੂੰ ਤੁਹਾਡੇ ਤੋਂ ਪਤਾ ਲੱਗੀ ਹੈ। ਜਦੋਂ ਰਿਪੋਰਟ ਆਵੇਗੀ ਤੇ ਅਗਲਾ ਕਦਮ ਕੀ ਹੋਵੇਗਾ ਇਸ ਬਾਰੇ ਪ੍ਰੈਸ ਨੂੰ ਸੂਚਿਤ ਕਰ ਦਿੱਤਾ ਜਾਵੇਗਾ।’ ਇਸ ਔਰਤ ਨੇ ਦੋਸ਼ ਲਾਇਆ ਸੀ ਕਿ ਸਰਦਾਰ ਨੇ ਉਸ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕੀਤਾ ਸੀ। ਇਸ ਔਰਤ ਨਾਲ ਮੰਗਣੀ ਹੋਣ ਬਾਰੇ ਹਾਕੀ ਕਪਤਾਨ ਨੇ ਕਿਹਾ,‘ ਪਿਛਲੀ ਵਾਰ ਜਦੋਂ ਮੈਂ ਸਪੇਨ ਵਿੱਚ ਖੇਡ ਰਿਹਾ ਸੀ ਤਾਂ ਉਸ ਨੇ ਮੇਰੇ ਈਮੇਲ ਦੇਖੀ ਅਤੇ ਪਾਸਵਰਡ ਕੱਢ ਲਿਆ। ਫੇਰ ਇਸ ਤੋਂ ਕੁੱਝ ਟਵੀਟ ਕੀਤੇ। ਉਸ ਨੇ ਟਵੀਟ ਰਾਹੀਂ ਹੀ ਐਲਾਨ ਕੀਤਾ ਕਿ ਅਸੀਂ ਛੇਤੀ ਹੀ ਵਿਆਹ ਕਰਵਾ ਰਹੇ ਹਾਂ।’

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article
    ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

Read Full Article
    ਸਾਂਤਾ ਕਲਾਰਿਟਾ ਦੇ ਹਾਈ ਸਕੂਲ ‘ਚ ਗੋਲੀਬਾਰੀ, 1 ਦੀ ਮੌਤ

ਸਾਂਤਾ ਕਲਾਰਿਟਾ ਦੇ ਹਾਈ ਸਕੂਲ ‘ਚ ਗੋਲੀਬਾਰੀ, 1 ਦੀ ਮੌਤ

Read Full Article
    ਅਮਰੀਕੀ ਰਾਸ਼ਟਰਪਤੀ ਟਰੰਪ ਨੇ ਉਨ੍ਹਾਂ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਨੂੰ ਦੱਸਿਆ ‘ਦਿਖਾਵਾ’

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਉਨ੍ਹਾਂ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਨੂੰ ਦੱਸਿਆ ‘ਦਿਖਾਵਾ’

Read Full Article
    ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

Read Full Article