PUNJABMAILUSA.COM

ਔਰਤ ਨੇ 25 ਸਾਲ ਪੁਰਾਣੇ ਭਰੂਣ ਨਾਲ ਬੱਚੇ ਨੂੰ ਦਿੱਤਾ ਜਨਮ

ਔਰਤ ਨੇ 25 ਸਾਲ ਪੁਰਾਣੇ ਭਰੂਣ ਨਾਲ ਬੱਚੇ ਨੂੰ ਦਿੱਤਾ ਜਨਮ

ਔਰਤ ਨੇ 25 ਸਾਲ ਪੁਰਾਣੇ ਭਰੂਣ ਨਾਲ ਬੱਚੇ ਨੂੰ ਦਿੱਤਾ ਜਨਮ
December 21
16:34 2017

* ਬਣਿਆ ਵਿਸ਼ਵ ਰਿਕਾਰਡ, ਮਾਂ ਅਤੇ ਬੱਚਾ ਦੋਨੋਂ ਸਿਹਤਮੰਦ
ਵਾਸ਼ਿੰਗਟਨ, 21 ਦਸੰਬਰ (ਪੰਜਾਬ ਮੇਲ)- ਅਮਰੀਕਾ ‘ਚ ਇਕ ਔਰਤ ਨੇ 25 ਸਾਲ ਪੁਰਾਣੇ ਭਰੂਣ ਨਾਲ ਬੱਚੇ ਨੂੰ ਜਨਮ ਦਿੱਤਾ ਹੈ। 14 ਅਕਤੂਬਰ 1992 ਤੋਂ ਸੁਰੱਖਿਅਤ (ਠੰਢ ਨਾਲ ਜੰਮਿਆ ਭਰੂਣ) ਇਹ ਹੁਣ ਤਕ ਦਾ ਸਭ ਤੋਂ ਪੁਰਾਣਾ ਫ੍ਰੋਜ਼ਨ ਮਾਨਵ ਭਰੂਣ ਸੀ। ਇਸ ਤੋਂ ਪਹਿਲਾਂ 20 ਸਾਲ ਪੁਰਾਣੇ ਭਰੂਣ ਨਾਲ ਬੱਚੇ ਦਾ ਜਨਮ ਕਰਾਇਆ ਗਿਆ ਸੀ।
ਪੱਛਮੀ ਟੇਨੈਸੀ ਦੀ ਟੀਨਾ ਗਿਬਸਨ ਨੇ ਫ੍ਰੋਜ਼ਨ ਭਰੂਣ ਨਾਲ 25 ਨਵੰਬਰ ਨੂੰ 3.08 ਕਿਲੋਗ੍ਰਾਮ ਵਜ਼ਨੀ ਬੱਚੇ ਨੂੰ ਜਨਮ ਦਿੱਤਾ। ਜਨਮ ਦੇ ਸਮੇਂ ਬੱਚੇ ਦੀ ਲੰਬਾਈ 20 ਇੰਚ ਸੀ। ਮਾਂ ਅਤੇ ਬੱਚਾ ਦੋਨੋਂ ਸਿਹਤਮੰਦ ਹਨ। ਟੀਨਾ ਨੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਕਿਹਾ, ‘ਮੇਰੀ ਉਮਰ ਵੀ 25 ਸਾਲ ਹੀ ਹੈ। ਮੈਂ ਅਤੇ ਇਹ ਭਰੂਣ ਦੋਸਤ ਹੋ ਸਕਦੇ ਸਨ। ਮੈਨੂੰ ਬਸ ਇਕ ਬੱਚਾ ਚਾਹੀਦਾ ਸੀ। ਮੈਂ ਵਰਲਡ ਰਿਕਾਰਡ ਬਣਨ ਜਾਂ ਨਾ ਬਣਨ ਦੀ ਪਰਵਾਹ ਨਹੀਂ ਕਰਦੀ।’
ਟੀਨਾ ਨੇ ਕਿਹਾ ਕਿ ਉਸ ਦਾ ਵਿਆਹ ਸੱਤ ਸਾਲ ਪਹਿਲਾਂ ਹੋਇਆ ਸੀ। ਉਸ ਦੇ ਪਤੀ ਸਿਸਟਿਕ ਫਾਇਬ੍ਰੋਸਿਸ ਤੋਂ ਪੀੜਤ ਸਨ। ਇਸ ਵਿਚ ਮਰਦ ਦੀ ਪੁਨਰ ਉਤਪਾਦਨ ਸਮਰੱਥਾ ਘੱਟ ਹੋ ਜਾਂਦੀ ਹੈ। ਇਸ ਦੌਰਾਨ ਟੀਨਾ ਦੇ ਪਿਤਾ ਨੇ ਭਰੂਣ ਗੋਦ ਲੈ ਕੇ ਉਸ ਤੋਂ ਬੱਚਾ ਪੈਦਾ ਕਰਨ ਦੀ ਸਲਾਹ ਦਿੱਤੀ। ਫਿਰ ਟੀਨਾ ਅਤੇ ਉਸ ਦੇ ਪਤੀ ਨੇ ਅਗਸਤ 2016 ‘ਚ ਭਰੂਣ ਗੋਦ ਲੈਣ ਲਈ ਅਰਜ਼ੀ ਦਿੱਤੀ। ਕਈ ਜਾਂਚਾਂ ਦੇ ਬਾਅਦ ਭਰੂਣ ਨੂੰ ਟੀਨਾ ਦੀ ਬੱਚੇਦਾਨੀ ‘ਚ ਟਰਾਂਸਪਲਾਂਟ ਕੀਤਾ ਗਿਆ। ਟੀਨਾ ਮੁਤਾਬਕ ਟਰਾਂਸਪਲਾਂਟ ਦੇ ਸਮੇਂ ਡਾਕਟਰਾਂ ਨੇ ਕਿਹਾ ਕਿ 25 ਸਾਲ ਪੁਰਾਣੇ ਭਰੂਣ ਤੋਂ ਬੱਚਾ ਪੈਦਾ ਹੋਣ ‘ਤੇ ਇਹ ਵਿਸ਼ਵ ਰਿਕਾਰਡ ਹੋ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article