PUNJABMAILUSA.COM

ਔਰੇਗਨ ਸੂਬੇ ਦੇ ਸੇਲਮ ਸਿਟੀ ਦੇ ਮੇਅਰ ਵੱਲੋਂ ਵਿਸਾਖੀ ਨੂੰ ਸਿੱਖ ਜਾਗ੍ਰਿਤੀ ਮਹੀਨੇ ਵਜੋਂ ਮਾਨਤਾ ਮਿਲੀ

 Breaking News

ਔਰੇਗਨ ਸੂਬੇ ਦੇ ਸੇਲਮ ਸਿਟੀ ਦੇ ਮੇਅਰ ਵੱਲੋਂ ਵਿਸਾਖੀ ਨੂੰ ਸਿੱਖ ਜਾਗ੍ਰਿਤੀ ਮਹੀਨੇ ਵਜੋਂ ਮਾਨਤਾ ਮਿਲੀ

ਔਰੇਗਨ ਸੂਬੇ ਦੇ ਸੇਲਮ ਸਿਟੀ ਦੇ ਮੇਅਰ ਵੱਲੋਂ ਵਿਸਾਖੀ ਨੂੰ ਸਿੱਖ ਜਾਗ੍ਰਿਤੀ ਮਹੀਨੇ ਵਜੋਂ ਮਾਨਤਾ ਮਿਲੀ
April 11
10:11 2018

ਨਿਊਯਾਰਕ, 11 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨੀਂ ਅਮਰੀਕਾ ਦੇ ਸੂਬੇ ਔਰੇਗਨ ਦੇ ਸੇਲਮ ਸਿਟੀ ਦੇ ਮੇਅਰ ਵੱਲੋਂ ਵੀ ਵਿਸਾਖੀ ਨੂੰ ਸਿੱਖ ਜਾਗ੍ਰਿਤੀ ਮਹੀਨੇ ਵਜੋਂ ਮਾਨਤਾ ਮਿਲ ਗਈ ਹੈ। ਸੇਲਮ ਦੇ ਮੇਅਰ ਚੱਕ ਬੈਨਟ ਵੱਲੋਂ ਸਥਾਨਕ ਸਿੱਖਾਂ ਦੀ ਹਾਜ਼ਰੀ ‘ਚ ਅਪ੍ਰੈਲ ਮਹੀਨੇ ਨੂੰ ਸਿੱਖ ਸਾਜਨਾ ਦਿਵਸ ਵਿਸਾਖੀ ਦੀ ਅਹਿਮੀਅਤ ਨੂੰ ਸਮਝਦਿਆਂ ਇਸ ਨੂੰ ਸਿੱਖ ਅਵੇਅਰਨੈੱਸ ਮਹੀਨੇ ਵਜੋਂ ਮਾਨਤਾ ਦਿੱਤੀ ਗਈ ਹੈ। ਜਿੱਥੇ ਉਨ੍ਹਾਂ ਆਪਣੇ ਦਫ਼ਤਰ ਵਿਚ ਸੇਲਮ ਦੇ ਸਿੱਖ ਭਾਈਚਾਰੇ ਦੇ ਪ੍ਰਤੀਨਿਧਾਂ ਅਤੇ ਗ਼ਦਰ ਮੈਮੋਰੀਅਲ ਫਾਊਂਡੇਸ਼ਨ ਅਮਰੀਕਾ ਦੇ ਚੇਅਰਮੈਨ ਬਹਾਦਰ ਸਿੰਘ ਦੀ ਅਗਵਾਈ ਵਿਚ ਹਾਜ਼ਰ ਲੋਕਾਂ ਨੂੰ ਘੋਸ਼ਣਾ ਪੱਤਰ ਸੌਂਪਦੇ ਹੋਏ ਸਿੱਖ ਧਰਮ ਦੇ ਸਿਧਾਂਤਾਂ ਦੀ ਭਰਵੀਂ ਸ਼ਲਾਘਾ ਕੀਤੀ, ਉਥੇ ਮੇਅਰ ਚੱਕ ਬੈਨਟ ਨੇ ਪੰਜਾਬੀਆਂ ਦੇ ਮਿਹਨਤੀ ਸੁਭਾਅ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਹ ਭਵਿੱਖ ਵਿਚ ਉਸ ਸਟੇਟ (ਪੰਜਾਬ) ਨਾਲ ਕਾਰੋਬਾਰੀ ਅਤੇ ਵਿਦਿਆ ਦੇ ਖੇਤਰ ਵਿਚ ਸਾਂਝੇ ਉਦਮਾਂ ਲਈ ਕੰਮ ਕਰਨਗੇ। ਪੰਜਾਬੀ ਭਾਈਚਾਰੇ ਅਤੇ ਇਥੇ ਦੀ ਲੀਡਰਸ਼ਿਪ ਤਾਲਮੇਲ ਦੀ ਕੜੀ ਵੱਲੋਂ ਕੰਮ ਕਰ ਰਹੀ ਪ੍ਰੋ. ਨਵਨੀਤ ਕੌਰ ਵੱਲੋਂ ਸਥਾਨਕ ਭਾਈਚਾਰੇ ਨੂੰ ਇਥੋਂ ਦੀ ਸਿਆਸਤ ਵਿਚ ਹੋਰ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਅਮਰੀਕਾ ਭਰ ਵਿਚ ਸਥਾਨਕ ਅਤੇ ਸੂਬਾਈ ਸਰਕਾਰਾਂ ਵੱਲੋਂ ਸਿੱਖਾਂ ਨੂੰ ਮਿਲ ਰਹੇ ਮਾਣ ਭਾਵੇਂ ਇਕ ਸ਼ੁੱਭ ਸੰਕੇਤ ਹੈ ਪ੍ਰੰਤੂ ਸਿੱਖ ਸਿਧਾਂਤਾਂ ਨੂੰ ਇਥੋਂ ਦੇ ਆਮ ਲੋਕਾਂ ਤੱਕ ਪਹੁੰਚਾਣ ਲਈ ਸਿੱਖਾਂ ਨੂੰ ਇਨ੍ਹਾਂ ਲੋਕਾਂ ‘ਚ ਵਿਚਰ ਕੇ ਧਰਾਤਲ ਦੇ ਪੱਧਰ ‘ਤੇ ਕੰਮ ਕਰਨ ਦਾ ਲੰਬਾ ਪੈਂਡਾ ਤੈਅ ਕਰਨਾ ਹੈ, ਜਿਸ ਲਈ ਆਪਸੀ ਸਹਿਯੋਗ ਨਾਲ ਠੋਸ ਯੋਜਨਾ ਸਮੇਂ ਦੀ ਮੰਗ ਹੈ।

About Author

Punjab Mail USA

Punjab Mail USA

Related Articles

ads

Latest Category Posts

    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

Read Full Article
    ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

Read Full Article