PUNJABMAILUSA.COM

ਕਠੂਆ ਜਬਰ-ਜਨਾਹ ਮਾਮਲਾ : ਪਠਾਨਕੋਟ ਅਦਾਲਤ ’ਚ ਕੇਸ ਦੀ ਸੁਣਵਾਈ ਸ਼ੁਰੂ

ਕਠੂਆ ਜਬਰ-ਜਨਾਹ ਮਾਮਲਾ : ਪਠਾਨਕੋਟ ਅਦਾਲਤ ’ਚ ਕੇਸ ਦੀ ਸੁਣਵਾਈ ਸ਼ੁਰੂ

ਕਠੂਆ ਜਬਰ-ਜਨਾਹ ਮਾਮਲਾ : ਪਠਾਨਕੋਟ ਅਦਾਲਤ ’ਚ ਕੇਸ ਦੀ ਸੁਣਵਾਈ ਸ਼ੁਰੂ
May 31
21:37 2018

ਪਠਾਨਕੋਟ, 31 ਮਈ (ਪੰਜਾਬ ਮੇਲ)- ਕਠੂਆ ਵਿੱਚ ਅੱਠ ਸਾਲ ਦੀ ਬੱਚੀ ਨਾਲ ਜਬਰ-ਜਨਾਹ ਤੇ ਮਗਰੋਂ ਉਸ ਦੀ ਹੱਤਿਆ ਦੇ ਕੇਸ ਵਿੱਚ ਅੱਜ ਅੱਠਾਂ ’ਚੋਂ ਸੱਤ ਮੁਲਜ਼ਮਾਂ ਨੂੰ ਇੱਥੇ ਜ਼ਿਲਾ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਪਰੀਮ ਕੋਰਟ ਨੇ ਇਸ ਕੇਸ ਦੀ ਸੁਣਵਾਈ ਜੰਮੂ ਕਸ਼ਮੀਰ ’ਚੋਂ ਇੱਥੇ ਤਬਦੀਲ ਕੀਤੀ ਸੀ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜੱਜ ਡਾ. ਤੇਜਵਿੰਦਰ ਸਿੰਘ ਨੇ ਇਸਤਗਾਸਾ ਨੂੰ ਹਦਾਇਤ ਕੀਤੀ ਕਿ ਚਾਰਜਸ਼ੀਟ, ਬਿਆਨਾਤ ਤੇ ਕੇਸ ਡਾਇਰੀਆਂ ਦੀ ਉਰਦੂ ’ਚੋਂ ਅੰਗਰੇਜ਼ੀ ਵਿੱਚ ਤਰਜਮੇ ਦੀਆਂ ਕਾਪੀਆਂ ਬਚਾਅ ਪੱਖ ਦੇ ਵਕੀਲਾਂ ਸਮੇਤ ਸਾਰਿਆਂ ਲਈ ਚਾਰ ਜੁੂਨ ਤੱਕ ਮੁਹੱਈਆ ਕਰਵਾਈਆਂ ਜਾਣ। ਬਚਾਅ ਪੱਖ ਦੇ ਇਕ ਐਡਵੋਕੇਟ ਨੇ ਇਕ ਮੁਲਜ਼ਮ ਲੜਕੇ ਦੇ ਕਾਲਜ ਪ੍ਰਬੰਧਕ ਵੱਲੋਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਖ਼ਲ ਕੀਤੀ ਜਿਸ ’ਤੇ ਅਦਾਲਤ ਨੇ ਜਿਲ੍ਹਾ ਅਟਾਰਨੀ ਜੇ.ਕੇ.ਚੋਪੜਾ ਨੂੰ ਸੋਮਵਾਰ ਨੂੰ ਆਪਣਾ ਜਵਾਬ ਪੇਸ਼ ਕਰਨ ਦਾ ਆਦੇਸ਼ ਦਿੱਤਾ। ਇਸਤਗਾਸਾ ਦੇ ਐਡਵੋਕੇਟ ਐਸ.ਐਸ. ਬਸਰਾ ਨੇ ਫਰਿਆਦ ਕੀਤੀ ਕਿ ਮੁਲਜ਼ਮਾਂ ਨੂੰ ਰੋਜ਼ਾਨਾ ਕਠੂਆ ਜੇਲ੍ਹ ਤੋਂ ਪਠਾਨਕੋਟ ਵਿਖੇ ਅਦਾਲਤ ਵਿੱਚ ਲੈ ਕੇ ਆਉਣਾ ਅਤੇ ਫਿਰ ਪੇਸ਼ੀ ਬਾਅਦ ਵਾਪਸ ਲਿਜਾਣਾ ਬਹੁਤ ਜੋਖ਼ਮ ਭਰਿਆ ਕਾਰਜ ਹੈ ਅਤੇ ਰਸਤੇ ਵਿੱਚ ਕਿਸੇ ਵੀ ਸਮੇਂ ਕੋਈ ਘਟਨਾ ਵਾਪਰ ਸਕਦੀ ਹੈ ਜਾਂ ਝਗੜਾ ਹੋ ਸਕਦਾ ਹੈ। ਇਸ ਦਾ ਬਚਾਅ ਪੱਖ ਦੇ ਵਕੀਲਾਂ ਨੇ ਵਿਰੋਧ ਕੀਤਾ। ਬਚਾਅ ਪੱਖ ਦੇ ਐਡਵੋਕੇਟਾਂ ਦੀ ਮੰਗ ’ਤੇ ਅਦਾਲਤ ਨੇ ਪੂਰਾ ਕੇਸ ਖੋਲ੍ਹ ਕੇ ਸੁਣਾਉਣ ਲਈ ਕਿਹਾ। ਮੁਲਜ਼ਮਾਂ ਵਿੱਚ ਸਾਂਝੀ ਰਾਮ, ਪ੍ਰਵੇਸ਼, ਵਿਸ਼ਾਲ ਜੰਗੋਤਰਾ, ਦੀਪਕ ਖਜੂਰੀਆ, ਸੁਰਿੰਦਰ ਕੁਮਾਰ, ਤਿਲਕ ਰਾਜ, ਆਨੰਦ ਦੱਤਾ ਦੇ ਨਾਂ ਸ਼ਾਮਲ ਹਨ ਜਦ ਕਿ ਇੱਕ ਬੱਚਾ ਵੀ ਮੁਲਜ਼ਮਾਂ ਵਿੱਚ ਸ਼ਾਮਲ ਹੈ ਪਰ ਉਸ ਨੂੰ ਅੱਜ ਅਦਾਲਤ ਵਿੱਚ ਨਹੀਂ ਲਿਆਂਦਾ ਗਿਆ ਅਤੇ ਉਸ ਦੀ ਸੁਣਵਾਈ ਜੁਵੇਨਾਈਲ ਕੋਰਟ ਵਿੱਚ ਹੀ ਚੱਲੇਗੀ। ਇਸ ਕੇਸ ਵਿੱਚ 221 ਗਵਾਹੀਆਂ ਹੋਣਗੀਆਂ।
ਅਦਾਲਤ ਦੀ ਇਸ ਸੁਣਵਾਈ ਨੂੰ ਲੈ ਕੇ ਕੀਤੇ ਗਏ ਵਿਆਪਕ ਸੁਰੱਖਿਆ ਪ੍ਰਬੰਧਾਂ ਕਾਰਨ ਪਠਾਨਕੋਟ ਕੋਰਟ ਕੰਪਲੈਕਸ ਅੰਦਰ ਆਪਣੇ ਕੇਸਾਂ ਦੀਆਂ ਤਾਰੀਕਾਂ ਲਈ ਆਏ ਲੋਕਾਂ ਅਤੇ ਐਡਵੋਕੇਟਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਠਾਕੁਰ ਨੇ ਕਿਹਾ ਕਿ ਉਨ੍ਹਾਂ ਦੀਆਂ ਕਾਫੀ ਸਾਰੀਆਂ ਗੱਡੀਆਂ ਅੰਦਰ ਪਾਰਕਿੰਗ ਵਾਲੀ ਜਗ੍ਹਾ ਘੱਟ ਹੋਣ ਕਾਰਨ ਨਾ ਲੱਗ ਸਕੀਆਂ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article