PUNJABMAILUSA.COM

ਕਤਰ ਏਅਰਵੇਜ਼ ਨੇ ਜਿੱਤਿਆ 2017 ਦੀ ਸਭ ਤੋਂ ਵਧੀਆ ਏਅਰਲਾਈਨ ਦਾ ਖ਼ਿਤਾਬ

ਕਤਰ ਏਅਰਵੇਜ਼ ਨੇ ਜਿੱਤਿਆ 2017 ਦੀ ਸਭ ਤੋਂ ਵਧੀਆ ਏਅਰਲਾਈਨ ਦਾ ਖ਼ਿਤਾਬ

ਕਤਰ ਏਅਰਵੇਜ਼ ਨੇ ਜਿੱਤਿਆ 2017 ਦੀ ਸਭ ਤੋਂ ਵਧੀਆ ਏਅਰਲਾਈਨ ਦਾ ਖ਼ਿਤਾਬ
June 25
19:25 2017

ਮੈਲਬੋਰਨ, 25 ਜੂਨ (ਪੰਜਾਬ ਮੇਲ) – ਕਤਰ ਏਅਰਵੇਜ਼ ਨੇ ਸਾਲ 2017 ਲਈ ਦੁਨੀਆ ਦੀ ਸਭ ਤੋਂ ਵਧੀਆ ਏਅਰਲਾਈਨ ਦਾ ਖਿਤਾਬ ਹਾਸਲ ਕੀਤਾ ਹੈ ਕਤਰ ਏਅਰਵੇਜ਼ ਨੇ ਪਿਛਲੇ ਸਾਲ ਦੀ ਜੇਤੂ ਮੱਧ ਪੂਰਬੀ ਹਵਾਈ ਕੰਪਨੀ ਇਮੀਰੇਟਸ ਨੂੰ ਪਛਾੜ ਕੇ ਸਭ ਤੋਂ ਵਧੀਆ ਏਅਰਲਾਈਨ ਦਾ ਖਿਤਾਬ ਹਾਸਲ ਕਰ ਲਿਆ ਹੈ ਪਿਛਲੇ ਦਿਨੀਂ ਫਰਾਂਸ ਦੀ ਰਾਜਧਾਨੀ ਪੈਰਿਸ ‘ਚ ਇਕ ਸਮਾਗਮ ਦੌਰਾਨ ਇਸ ਵੱੱਕਾਰੀ ਸਨਮਾਨ ਨੂੰ ਹਾਸਲ ਕਰਨ ਲਈ ਇੰਗਲੈਂਡ ਦੀ ਸੰਸਥਾ ‘ਸਕਾਈਟਰੈਕ’ ਵੱਲੋਂ ਕਰਵਾਏ ਗਏ ਸਰਵੇਖਣ ਵਿਚ ਪੂਰੇ ਵਿਸ਼ਵ ਦੀਆਂ ਹਵਾਈ ਕੰਪਨੀਆਂ ਨੇ ਹਿੱਸਾ ਲਿਆ, ਜਿਸ ਦੌਰਾਨ ਖਾੜੀ ਮੁਲਕ ਕਤਰ ਨਾਲ ਸੰਬੰਧਿਤ ਇਸ ਹਵਾਈ ਕੰਪਨੀ ਨੂੰ ਵਡਮੁੱਲਾ ਮਾਣ ਹਾਸਲ ਹੋਇਆ ਹੈ ਸਰਵੇਖਣ ਵਿਚ ਸਿੰਗਾਪੁਰ ਏੇਅਰਲਾਈਨਜ਼ ਨੂੰ ਦੂਜਾ, ਜਾਪਾਨ ਦੀ ਐਨਾ ਏਅਰਵੇਜ਼ ਨੂੰ ਤੀਜਾ, ਪ੍ਰਸਿੱੱਧ ਏਅਰਲਾਈਨਜ਼ ਇਮੀਰੇਟਸ ਅਤੇ ਕੈਥੇ ਪੈਸੇਫਿਕ ਨੂੰ ਕ੍ਰਮਵਾਰ ਚੌਥਾ ਅਤੇ ਪੰਜਵਾਂ ਦਰਜਾ ਪ੍ਰਾਪਤ ਹੋਇਆ ਹੈ ਆਸਟ੍ਰੇਲੀਆ ਦੀ ਪ੍ਰਸਿੱੱਧ ਹਵਾਈ ਕੰਪਨੀ ‘ਕੁਆਂਟਸ’ ਪਿਛਲੇ ਸਾਲ ਦੀ ਦਰਜਾਬੰਦੀ ਤੋਂ ਖਿਸਕ ਕੇ 15ਵੇਂ ਦਰਜੇ ‘ਤੇ ਪਹੁੰਚ ਗਈ ਜਦਕਿ ਵਰਜਿਨ ਆਸਟ੍ਰੇਲੀਆ ਨੂੰ 13ਵਾਂ, ਜੈੱਟ ਸਟਾਰ ਨੂੰ 44ਵਾਂ ਅਤੇ ਟਾਈਗਰ ਏਅਰ ਨੂੰ 90ਵਾਂ ਸਥਾਨ ਮਿਲਿਆ ਹੈ ਭਾਰਤੀ ਹਵਾਈ ਕੰਪਨੀ ‘ਇੰਡੀਗੋ’ ਨੂੰ ਦੁਨੀਆ ਦੀਆਂ ਘੱੱਟ ਖਰਚੇ ਵਾਲੀਆਂ ਏਅਰਲਾਈਨਜ਼ ਦੀ ਸ਼੍ਰੇਣੀ ਵਿਚ 10ਵਾਂ ਸਥਾਨ ਹਾਸਲ ਹੋਇਆ ਹੈ ਅਗਸਤ 2016 ਤੋਂ ਮਈ 2017 ਦਰਮਿਆਨ ਕਰਵਾਏ ਗਏ ਇਸ ਸਰਵੇਖਣ ਵਿਚ ਤਕਰੀਬਨ 105 ਦੇਸ਼ਾਂ ਦੇ ਕਰੀਬ 1 ਕਰੋੜ 90 ਲੱੱਖ ਲੋਕਾਂ ਨੇ ਆਪਣੀ ਰਾਏਸ਼ੁਮਾਰੀ ਕੀਤੀ ਸੀ ਇਹ ਸਰਵੇ ਯਾਤਰੀਆਂ ਦੀ ਸੰਤੁਸ਼ਟੀ, ਬਿਹਤਰੀਨ ਸੇਵਾਵਾਂ, ਹਵਾਈ ਕੰਪਨੀਆਂ ਦੀ ਪਾਰਦਰਸ਼ਤਾ ਅਤੇ ਸੁਤੰਤਰ ਤੌਰ ‘ਤੇ ਕੰਮ-ਕਾਜ ਦੇ ਤਰੀਕੇ ‘ਤੇ ਆਧਾਰਿਤ ਸੀ

About Author

Punjab Mail USA

Punjab Mail USA

Related Articles

ads

Latest Category Posts

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article