PUNJABMAILUSA.COM

ਕਤਰ ‘ਚ ਫਸੇ ਹਜ਼ਾਰਾਂ ਭਾਰਤੀਆਂ ਲਈ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰੇਗੀ ਭਾਰਤ ਸਰਕਾਰ

ਕਤਰ ‘ਚ ਫਸੇ ਹਜ਼ਾਰਾਂ ਭਾਰਤੀਆਂ ਲਈ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰੇਗੀ ਭਾਰਤ ਸਰਕਾਰ

ਕਤਰ ‘ਚ ਫਸੇ ਹਜ਼ਾਰਾਂ ਭਾਰਤੀਆਂ ਲਈ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰੇਗੀ ਭਾਰਤ ਸਰਕਾਰ
June 23
09:22 2017

ਨਵੀਂ ਦਿੱਲੀ, 23 ਜੂਨ (ਪੰਜਾਬ ਮੇਲ) – ਪਿਛਲੇ ਮਹੀਨੇ ਸਾਊਦੀ ਅਰਬ, ਬਹਿਰੀਨ, ਯੂ.ਏ.ਈ., ਯਮਨ ਤੇ ਮਿਸਰ ਨੇ ਕਤਰ ਤੋਂ ਕੂਟਨੀਤਕ ਸਬੰਧ ਤੋੜ ਲਏ ਹਨ। ਇਸ ਸੰਕਟ ਮਗਰੋਂ ਇਸਲਾਮਿਕ ਦੇਸ਼ ਵਿੱਚ ਕਈ ਭਾਰਤੀ ਫਸ ਗਏ ਹਨ। ਇਨ੍ਹਾਂ ਨੂੰ ਏਅਰਲਿਫਟ ਕਰਨ ਲਈ ਭਾਰਤ ਸਰਕਾਰ 22 ਜੂਨ ਤੋਂ 8 ਜੁਲਾਈ ਤੱਕ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰੇਗੀ।
ਸੂਤਰਾਂ ਮੁਤਾਬਕ ਕਤਰ ਵਿੱਚ ਹਜ਼ਾਰਾਂ ਭਾਰਤੀਆਂ ਨੂੰ ਜਹਾਜ਼ਾਂ ਦੀ ਟਿਕਟ ਨਹੀਂ ਮਿਲ ਰਹੀ। ਇੱਥੇ ਤਕਰੀਬਨ 7 ਲੱਖ ਭਾਰਤੀ ਰਹਿੰਦੇ ਹਨ। ਇਸ ਪੂਰਾ ਮਾਮਲੇ ‘ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਖੁਦ ਨਜ਼ਰ ਰੱਖੀ ਹੋਈ ਹੈ। ਸਿਵਲ ਤੇ ਐਵੀਏਸ਼ਨ ਮੰਤਰੀ ਅਸ਼ੋਕ ਗਣਪਤੀ ਰਾਜੂ ਨੇ ਕਿਹਾ ਹੈ ਕਿ ਏਅਰ ਇੰਡੀਆ ਤੇ ਪ੍ਰਾਈਵੇਟ ਏਅਰਲਾਈਨਜ਼ ਅਡੀਸ਼ਨਲ ਜਹਾਜ਼ ਚਲਾਏਗਾ।
ਇਸ ਤੋਂ ਪਹਿਲਾਂ ਮਾਰਚ 2016 ਵਿੱਚ ਬ੍ਰੱਸਲਜ਼ ਦੇ ਏਅਰਪੋਰਟ ‘ਤੇ ਧਾਮਕੇ ਮਗਰੋਂ 800 ਯਾਤਰੀ ਫਸ ਗਏ ਸਨ। ਸਰਕਾਰ ਇਨ੍ਹਾਂ ਨੂੰ ਜੈੱਟ ਏਅਰਵੇਜ਼ ਦੀ ਮਦਦ ਨਾਲ ਏਅਰਲਿਫਟ ਕਰਕੇ ਪਹਿਲਾਂ ਨੀਦਰਲੈਂਡ ਤੇ ਫਿਰ ਭਾਰਤ ਲਿਆਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article