PUNJABMAILUSA.COM

ਕਤਲ ਕੀਤੇ ਗੈਂਗਸਟਰ ਰੌਕੀ ਦੀ ਭੈਣ ਅਕਾਲੀ ਦਲ ‘ਚ ਹੋਵੇਗੀ ਸ਼ਾਮਲ

 Breaking News

ਕਤਲ ਕੀਤੇ ਗੈਂਗਸਟਰ ਰੌਕੀ ਦੀ ਭੈਣ ਅਕਾਲੀ ਦਲ ‘ਚ ਹੋਵੇਗੀ ਸ਼ਾਮਲ

ਕਤਲ ਕੀਤੇ ਗੈਂਗਸਟਰ ਰੌਕੀ ਦੀ ਭੈਣ ਅਕਾਲੀ ਦਲ ‘ਚ ਹੋਵੇਗੀ ਸ਼ਾਮਲ
February 07
10:25 2018

ਫਾਜ਼ਿਲਕਾ, 7 ਫਰਵਰੀ (ਪੰਜਾਬ ਮੇਲ)- ਸਿਆਸਤਦਾਨ ਉਰਫ ਗੈਂਗਸਟਰ ਜਸਵਿੰਦਰ ਸਿੰਘ ਰੌਕੀ ਦੀ ਭੈਣ ਰਾਜਦੀਪ ਕੌਰ (46) ਅਕਾਲੀ ਦਲ ‘ਚ ਸ਼ਾਮਲ ਹੋਵੇਗੀ। ਰਾਜਦੀਪ ਸਾਲ 2017 ਦੌਰਾਨ ਫਾਜ਼ਿਲਕਾ ਵਿਧਾਨ ਸਭਾ ਖੇਤਰ ਤੋਂ ਕਾਂਗਰਸ ਦੀ ਟਿਕਟ ਲੈਣ ‘ਚ ਅਸਫਲ ਰਹੀ ਸੀ। ਆਜ਼ਾਦ ਉਮੀਦਵਾਰ ਵਜੋਂ ਚੋਣਾਂ ‘ਚ ਖੜ੍ਹੀ ਹੋ ਕੇ ਰਾਜਦੀਪ ਨੇ 38 ਹਜ਼ਾਰ ਵੋਟਾਂ ਹਾਸਲ ਕਰਕੇ ਕਾਂਗਰਸੀ ਅਤੇ ਭਾਜਪਾ ਉਮੀਦਵਾਰ ਨੂੰ ਸਖਤ ਟੱਕਰ ਦਿੱਤੀ ਸੀ। ਅਕਾਲੀ ਦਲ ‘ਚ ਸ਼ਾਮਲ ਹੋਣ ‘ਤੇ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਰਾਜਦੀਪ ਨੇ ਇਨਕਾਰ ਕਰ ਦਿੱਤਾ। ਜ਼ਿਕਰਯੋਗ ਹੈ ਕਿ ਰਾਜਦੀਪ ਨੇ ਸਾਲ 2016 ‘ਚ ਰੌਕੀ ਦੇ ਕਤਲ ਤੋਂ ਬਾਅਦ ਸਿਆਸਤ ‘ਚ ਪੈਰ ਰੱਖਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ