PUNJABMAILUSA.COM

ਕਨੇਡਾ ‘ਚ ਬਲਜਿੰਦਰ ਸੇਖਾ ਦੇ ‘ਗੋ ਕਨੇਡਾ’ ਗੀਤ ਨੇ ਪਾਈਆਂ ਧੁੰਮਾਂ

ਕਨੇਡਾ ‘ਚ ਬਲਜਿੰਦਰ ਸੇਖਾ ਦੇ ‘ਗੋ ਕਨੇਡਾ’ ਗੀਤ ਨੇ ਪਾਈਆਂ ਧੁੰਮਾਂ

ਕਨੇਡਾ ‘ਚ ਬਲਜਿੰਦਰ ਸੇਖਾ ਦੇ ‘ਗੋ ਕਨੇਡਾ’ ਗੀਤ ਨੇ ਪਾਈਆਂ ਧੁੰਮਾਂ
June 29
06:50 2017

ਬਰੈਂਪਟਨ, 29 ਜੂਨ (ਪੰਜਾਬ ਮੇਲ)-ਕਨੇਡਾ ਦੇ 150 ਦਿਨ ਇੱਕ ਜੁਲਾਈ ਨੂੰ ਮਨਾਇਆ ਜਾ ਰਿਹਾ ਹੈ।ਇਸ ਮੌਕੇ ‘ਤੇ ਪੰਜਾਬੀ ਭਾਈਚਾਰੇ ਵਿੱਚ ਹਰ ਵਾਰ ਦੀ ਤਰਾਂ ਨਿਵੇਕਲਾ ਕਦਮ ਕਰਨ ਵਾਲੇ ਕਲਾਕਾਰ ਬਲਜਿੰਦਰ ਸੇਖਾ ਦੇ ਮਿਊਜਕ ਵੀਡੀਓ ਦੀ ਚਰਚਾ ਪੰਜਾਬੀ ਹੀ ਨਹੀਂ, ਬਲਕਿ ਸਾਰੇ ਕਨੇਡੀਅਨ ਭਾਈਚਾਰੇ ਵਿੱਚ ਹੈ “ਗੋ ਕਨੇਡਾ” ਗੀਤ ਤੇ ਸਾਰਾ ਕਨੇਡਾ ਨੱਚ ਰਿਹਾ ਹੈ। ਬੀਤੇ ਦਿਨ ਬਰੈਂਪਟਨ ਸਿਟੀ ਹਾਲ ਦੇ ਵਿੱਚ ਕੌਂਸਲਰ ਗੁਰਪ੍ਰੀਤ ਢਿੱਲੋ ਨੇ ਵਿਸ਼ੇਸ਼ ਤੌਰ ‘ਤੇ ਸਿਟੀ ਆਫ ਬਰੈਂਪਟਨ ਵਿੱਚ ਇਸ ਦਾ ਪੋਸਟਰ ਰਿਲੀਜ ਕੀਤਾ। ਸਾਡੇ ਨਾਲ ਗੱਲਬਾਤ ਦੌਰਾਨ ਬਲਜਿੰਦਰ ਸੇਖਾ ਨੇ ਦੱਸਿਆ ਪਿਛਲੇ ਤਕਰੀਬਨ ਡੇਢ ਸਾਲ ਤੋਂ ਉਹ ਇਸ ਪੌ੍ਜੇਕਟ ਤੇ ਕੰਮ ਕਰ ਰਹੇ ਸਨ। ਇਸ ਤੇ ਪ੍ਰਸਿੱਧ ਸੰਗੀਤਕਾਰ ਦਿਲਖੁਸ ਥਿੰਦ ਤੇ ਮਿੰਨੀ ਦਿਲਖੁਸ ਥਿੰਦ ਦੀ ਟੀਮ ਨੇ ਸਤਪਾਲ ਸੇਖਾ ਦੀ ਰਹਿਨਮਾਈ ਹੇਠ ਕੰਮ ਕੀਤਾ ਇਸਦੇ ਵੀਡੀਓ ਡਾਇਰੈਰਕਟਰ ਤਰਨ ਝੀਤਾਂ ਹਨ। ਇੰਗਲਿਸ਼ ਰੇਪ ਕਨੇਡੀਅਨ ਕਲਾਕਾਰ ਸਾਹਿਲ ਕੇ ਨੇ ਹੈਰੀ ਸੰਧੂ ਨੇ ਦੇ ਸਹਿਯੋਗ ਨਾਲ ਕੀਤਾ। “ਗੋ ਕਨੇਡਾ” ਪੰਜਾਬੀ ਦਾ ਪਹਿਲਾ ਗੀਤ ਹੈ, ਜਿਸਨੂੰ ਅੰਗਰੇਜ਼ੀ ਦੇ ਨਾਲ-ਨਾਲ ਕਨੇਡਾ ਦੀ ਮੂਲ ਭਾਸ਼ਾ ਫ਼੍ਰੈਂਚ ਵਿੱਚ ਵੀ ਅਨੁਵਾਦ ਕੀਤਾ ਗਿਆ ਹੈ। ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਦੇ ਸਹਿਯੋਗ ਨਾਲ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦਫਤਰ ਤੱਕ ਗੀਤ ਪਹੁੰਚਾਇਆ ਗਿਆ ਹੈ। ਪਤਾ ਲੱਗਾ ਹੈ ਕਨੇਡਾ ਦੇ 150 ਜਨਮ ਦਿਨ ‘ਤੇ ਸਾਰੇ ਪ੍ਰੋਗਰਾਮਾਂ ਦੇ ਵਿੱਚ ਇਹ ਗੀਤ ਚਲਾਇਆ ਜਾ ਰਿਹਾ ਹੈ। ਵੱਖ-ਵੱਖ ਕਨੇਡੀਅਨਸ ਵੱਲੋਂ ਪੰਜਾਬੀ ਦੇ ਪਹਿਲੇ ਨਿਵੇਕਲੇ ਗੀਤ ‘ਤੇ ਭੰਗੜੇ ਪਾਏ ਜਾ ਰਹੇ ਹਨ। ਯੰਗ ਜਨਰੇਸਨ ਵੱਲੋਂ ਵਿਸ਼ੇਸ਼ ਤੌਰ ‘ਤੇ ਪਸੰਦ ਕੀਤਾ ਜਾ ਰਿਹਾ ਹੈ ਇਹ ਗੀਤ ਬਾਬਾ ਜੀ ਇੰਟਰਪ੍ਰਾਈਜ਼ਸ ਵੱਲੋਂ ਦਿਲਖੁਸ ਰਿਕਾਰਡ ਵੱਲੋਂ ਯੂ ਟਿਊਬ ਤੋਂ ਇਲਾਵਾ ਸਾਰੀਆ ਮਿਉਜਿਕ ਸਾਈਟਾ ‘ਤੇ ਰਿਲੀਜ ਕੀਤਾ ਜਾ ਚੁੱਕਾ ਹੈ। ਟਹਿਲ ਬਰਾੜ, ਦਿਲਬਾਗ ਧਾਲੀਵਾਲ, ਟੋਨੀ ਅਰੋੜਾ, ਸਿਮਰਤ ਗਰੇਵਾਲ਼ ਦੀ ਟੀਮ ਸਾਰੀ ਕੰਮ ਦੀ ਪ੍ਰੋਮੋਸਨ ਦਾ ਕੰਮ ਸਾਰੇ ਕਨੇਡਾ ਵਿੱਚ ਦਿਨ ਰਾਤ ਇੱਕ ਕਰ ਰਹੀ ਹੈ। ਹੋਰ ਜਾਣਕਾਰੀ ਲਈ ਤੁਸੀਂ 416-509-6200 ‘ਤੇ ਸੰਪਰਕ ਕਰ ਸਕਦੇ ਹੋ

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article