PUNJABMAILUSA.COM

ਕਨੇਡਾ ਵਿੱਚ ਸਿੱਖ ਹੈਰੀਟੇਜ ਮੰਥ ਸਮਾਗਮ ਤੇ” ਵਿਸਾਖੀ” ਗੀਤ ਦਾ ਪੋਸਟਰ ਉਨਟਾਰੀਉ ਦੀ ਮੁੱਖ ਮੰਤਰੀ ਵੱਲੋਂ ਰਿਲੀਜ

ਕਨੇਡਾ ਵਿੱਚ ਸਿੱਖ ਹੈਰੀਟੇਜ ਮੰਥ ਸਮਾਗਮ ਤੇ” ਵਿਸਾਖੀ” ਗੀਤ ਦਾ ਪੋਸਟਰ ਉਨਟਾਰੀਉ ਦੀ ਮੁੱਖ ਮੰਤਰੀ ਵੱਲੋਂ ਰਿਲੀਜ

ਕਨੇਡਾ ਵਿੱਚ ਸਿੱਖ ਹੈਰੀਟੇਜ ਮੰਥ ਸਮਾਗਮ ਤੇ” ਵਿਸਾਖੀ” ਗੀਤ ਦਾ  ਪੋਸਟਰ ਉਨਟਾਰੀਉ ਦੀ ਮੁੱਖ ਮੰਤਰੀ ਵੱਲੋਂ ਰਿਲੀਜ
April 11
02:52 2018

ਬਰੈਮਪਟਨ, 11 ਅਪ੍ਰੈਲ (ਪੰਜਾਬ ਮੇਲ)- ਅੱਜ ਕਨੇਡਾ ਦੇ ਸੂਬੇ ਉਨਟਾਰੀਓ ਵਿੱਚ ਸਿੱਖ ਹੈਰੀਟੇਜ ਮੰਥ ਦਾ ਸੂਬਾ ਪੱਧਰੀ ਸਮਾਗਮ ਪੰਜਾਬੀਆ ਦੇ ਗੜ੍ਹ ਬਰੈਮਪਟਨ ਵਿੱਚ ਮਨਾਇਆ ਗਿਆ ।ਇਸ ਮੌਕੇ ਤੇ ਉਚੇਚੇ ਤੌਰ ਤੇ ਉਨਰਾਈਓ ਸੂਬੇ ਦੀ ਮੁੱਖ ਮੰਤਰੀ (ਪ੍ਰੀਮੀਅਰ )ਕੈਥਲੀਨ ਵਿੱਨ ਤੋ ਇਲਾਵਾ ਪੰਜਾਬੀ ਮੂਲ ਦੇ ਐਮ.ਪੀ ਪੀ ਵਿੱਕ ਢਿਲੱੋ ,ਅੰਮ੍ਰਿਤ ਮਾਂਗਟ ,ਹਰਿੰਦਰ ਮੱਲੀ ,ਲਿਬਰਲ ਉਮੀਦਵਾਰ ਸੁਖਵੰਤ ਠੇਠੀ ,ਜੀਵਨ ਗਿੱਲ ,ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ,ਰਾਜ ਗਰੇਵਾਲ ਤੋ ਇਲਾਵਾ ਸੁਮੱਚਾ ਭਾਈਚਾਰਾ ਤੇ ਮੀਡੀਆਕਾਰ ਵੱਡੀ ਗਿਣਤੀ ਵਿੱਚ ਹਾਜਿਰ ਸਨ ।ਇਸ ਮੌਕੇ ਤੇ ਤਾਂਤੀ ਸ਼ਾਜਾਂ ਦੇ ਸੰਗੀਤ ਤੋ ਇਲਾਵਾ ਕਨੇਡੀਅਨ ਨੌਜਵਾਨਾਂ ਵੱਲੋਂ ਇਕੱਠੇ ਹੋ ਕੇ ਢੋਲ ਤੇ ਡੱਗੇ ਲਾਏ ਗਏ ।ਆਖਰ ਵਿੱਚ ਉਨਟਾਰੀਉ ਸੂਬੇ ਦੀ ਮੁੱਖ ਮੰਤਰੀ (ਪ੍ਰੀਮੀਅਰ )ਵੱਲੋਂ ਸਾਰੇ ਭਾਈਚਾਰੇ ਨੂੰ ਵਿਸਾਖੀ ਦੀ ਵਧਾਈ ਦਿੱਤੀ ,ਇਸਤੋ ਬਾਅਦ ਉਹਨਾਂ ਨੇ ਪਹਿਲੇ ਸਿੱਖ ਹੈਰੀਟੇਜ ਮੰਥ ਦੇ ਗੀਤ ” ਵਿਸਾਖੀ” ਦਾ ਪੋਸਟਰ ਰਿਲੀਜ ਕੀਤਾ ਗਿਆ ।ਇਸ ਮੌਕੇ ਤੇ ਵਿਸ਼ੇਸ਼ ਆਕਰਸ਼ਣ ਬਣੀ ਵੀਡੀਓ “ ਵਿਸਾਖੀ “ਦੇਖਕੇ ਮੁੱਖ ਮੰਤਰੀ ਮਾਨਯੋਗ ਕੈਥਲੀਨ ਵਿੱਨ ਨੇ ਇਸ ਗੀਤ ਦੇ ਗਾਇਕ ਕਲਾਕਾਰ ਬਲਜਿੰਦਰ ਸੇਖਾ ਦੇ ਇਸ ਉਪਰਾਲੇ ਦੀ ਵੀ ਉਚੇਚੇ ਤੌਰ ਤੇ ਪ੍ਰਸੰਸਾ ਕੀਤੀ ।ਵਰਨਣਯੋਗ ਹੈ ਕਿ ਇਸਦਾ ਸੰਗੀਤ ਦਿਲਖੁਸ਼ ਥਿੰਦ ਨੇ ਦਿੱਤਾ ਤੇ ਗੀਤਕਾਰ ਸਤਪਾਲ ਸੇਖਾ ਹਨ ।ਇਸ ਮੌਕੇ ਹੋਰਾਂ ਪਤਵੰਤੇ ਸੱਜਣਾਂ ਤੋ ਇਲਾਵਾ ਜਤਿੰਦਰ ਗਿੱਲ ਮਹਿੰਦਰਪਾਲ ਸਿੰਘ ,ਕੁਲਜੀਤ ਸਿੰਘ ਜੰਜੂਆ ,ਪੂਜਾ ਮਹਿੰਦੀਰੱਤਾ ,ਆਦਿ ਸਾਮਿਲ ਸਨ ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article