PUNJABMAILUSA.COM

ਕਪਿਲ ਕਰਨਗੇ ਗਿੰਨੀ ਨਾਲ ਵਿਆਹ

ਕਪਿਲ ਕਰਨਗੇ ਗਿੰਨੀ ਨਾਲ ਵਿਆਹ

ਕਪਿਲ ਕਰਨਗੇ ਗਿੰਨੀ ਨਾਲ ਵਿਆਹ
March 19
20:31 2017

Ginnni-Kapil-has-baliye-580x395
ਮੁੰਬਈ, 19 ਮਾਰਚ (ਪੰਜਾਬ ਮੇਲ)- ਕਪਿਲ ਸ਼ਰਮਾ ਨੇ ਬੀਤੇ ਦਿਨ ਪੂਰੀ ਦੁਨੀਆ ਅੱਗੇ ਆਪਣੀ ਗਰਲਫਰੈਂਡ ਗਿੰਨੀ ਨੂੰ ਇੰਨਟ੍ਰੋਡਿਊਸ ਕਰਾਇਆ ਸੀ। ਕਪਿਲ ਨੇ ਇਹ ਵੀ ਕਿਹਾ ਕਿ ਉਹ ਅਗਲੇ ਸਾਲ ਗਿੰਨੀ ਨਾਲ ਵਿਆਹ ਕਰਾ ਲੈਣਗੇ ਤੇ ਉਸ ਨਾਲ ਬੇਹੱਦ ਪਿਆਰ ਕਰਦੇ ਹਨ। ਵੈਸੇ ਤਾਂ ਗਿੰਨੀ ਤੇ ਕਪਿਲ ਕਾਲਜ ਵਿੱਚ ਇਕੱਠੇ ਪੜ੍ਹਦੇ ਸਨ। ਇਸ ਦੇ ਨਾਲ ਹੀ ਦੋਹਾਂ ਨੇ ਇਕੱਠੇ ਕੰਮ ਵੀ ਕੀਤਾ ਹੋਇਆ ਹੈ। ਚੈਨਲ ਸਟਾਰ ਵਾਨ ਦੇ ਸ਼ੋਅ ਹੱਸ ਬੱਲੀਏ ਵਿੱਚ ਦੋਵੇਂ ਇਕੱਠੇ ਕੌਮੇਡੀ ਕਰ ਚੁੱਕੇ ਹਨ। ਸੁਣਿਆ ਹੈ ਕਿ ਕਪਿਲ ਤੇ ਗਿੰਨੀ ਦਾ ਰਿਸ਼ਤਾ ਉੱਥੋਂ ਹੀ ਗਹਿਰਾ ਹੋਇਆ ਸੀ। ਕਪਿਲ ਨੇ ਇੱਕ ਇੰਟਰਵਿਊ ਦੌਰਾਨ ਦੱਸਿਆ ਹੈ ਕਿ ਗਿੰਨੀ ਨੂੰ ਗਰੀਬ ਬੱਚਿਆਂ ਲਈ ਕੰਮ ਕਰਨਾ ਚੰਗਾ ਲੱਗਦਾ ਹੈ। ਉਹ ਆਪਣਾ ਐਨ.ਜੀ.ਓ. ਹੀ ਸਾਂਭੇਗੀ, ਨਾ ਕਿ ਕਪਿਲ ਨਾਲ ਕੰਮ ਕਰੇਗੀ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article