PUNJABMAILUSA.COM

ਕਪਿਲ ਦਾ ਸ਼ੋਅ ਖਤਰੇ ‘ਚ

ਕਪਿਲ ਦਾ ਸ਼ੋਅ ਖਤਰੇ ‘ਚ

ਕਪਿਲ ਦਾ ਸ਼ੋਅ ਖਤਰੇ ‘ਚ
June 24
09:25 2017

ਅਪਣਾ ਸ਼ੋਅ ਬਚਾਉਣ ਲਈ ਅੱਧੀ ਕੀਤੀ ਅਪਣੀ ਫ਼ੀਸ
ਮੁੰਬਈ, 24 ਜੂਨ (ਪੰਜਾਬ ਮੇਲ) – ਫਲਾਈਟ ਵਿਚ ਸੁਨੀਲ ਗਰੋਵਰ ਨਾਲ ਝਗੜੇ ਤੋਂ ਬਾਅਦ ਲੱਗਦਾ ਹੈ ਕਿ ਕਪਿਲ ਸ਼ਰਮਾ ਦੇ ਮਾੜੇ ਦਿਨ ਸ਼ੁਰੂ ਹੋ ਚੁੱਕੇ ਹਨ । ਝਗੜੇ ਤੋਂ ਬਾਅਦ ਕਪਿਲ ਦੇ ਵਿਵਹਾਰ ਤੋਂ ਨਾਰਾਜ਼ ਸੁਨੀਲ ਗਰੋਵਰ ਨੇ ਤਾਂ ਉਨ੍ਹਾਂ ਦਾ ਸ਼ੋਅ ਛੱਡ ਹੀ ਦਿੱਤਾ ਹੈ। ਇਸ ਸ਼ੋਅ ਦੀ ਟੀਆਰਪੀ ਵੀ ਲਗਾਤਾਰ ਡਿੱਗਦੀ ਜਾ ਰਹੀ ਹੈ। ਹਾਲਾਤ ਕੁਝ ਅਜਿਹੇ ਹੋ ਗਏ ਹਨ ਕਿ ਹੁਣ ਕਪਿਲ ਦੀ ਜੇਬ ‘ਤੇ ਆਫਤ ਬਣ ਆਈ ਹੈ।
ਅਜਿਹਾ ਪਹਿਲੀ ਵਾਰ ਹੈ ਕਿ ਕਿਸੇ ਪ੍ਰਮੁੱਖ ਹਸਤੀ ਨੇ ਖੁਦ ਅੱਗੇ ਆ ਕੇ ਅਪਣੀ ਫ਼ੀਸ ਘੱਟ ਕਰਨ ਦਾ ਪ੍ਰਸਤਾਵ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਕਪਿਲ ਨੇ ਅਪਣੇ ਕੰਟਰੈਕਟ ਨੂੰ ਇੱਕ ਸਾਲ ਦੇ ਲਈ ਹੋਰ ਵਧਾ ਲਿਆ ਹੈ। ਕਪਿਲ ਦੇ ਸ਼ੋਅ ਕਾਰਨ ਚੈਨਲ ਨੂੰ ਹਰ ਸਾਲ 110 ਕਰੋੜ ਰੁਪਏ ਦੀ ਕਮਾਈ ਹੋ ਰਹੀ ਹੈ। ਕਪਿਲ ਸ਼ਰਮਾ ਇਕ ਐਪੀਸੋਡ ਦਾ 80 ਲੱਖ ਰੁਪਏ ਲੈਂਦੇ ਸੀ ਹੁਣ ਉਹ 40 ਲੱਖ ਰੁਪਏ ਲੈਣਗੇ। ਗੌਰਤਲਬ ਹੈ ਕਿ ਕਪਿਲ ਸ਼ਰਮਾ ਅਤੇ ਸੁਨੀਲ ਗਰੋਵਰ ਦੇ ਵਿਚ ਫਲਾਈਟ ਵਿਚ ਹੋਈ ਲੜਾਈ ਤੋਂ ਬਾਅਦ ਸੁਨੀਲ ਗਰੋਵਰ ਦੇ ਨਾਲ ਨਾਲ ਅਲੀ ਅਸਗਰ, ਚੰਦਨ ਪ੍ਰਭਾਕਰ, ਸੁਗੰਧਾ ਮਿਸ਼ਰਾ ਅਤੇ ਸੰਕੇਤ ਨੇ ਦ ਕਪਿਲ ਸ਼ਰਮਾ ਸ਼ੋਅ ਛੱਡ ਦਿੱਤਾ ਸੀ। ਸਭ ਦੇ ਜਾਣ ਤੋਂ ਬਾਅਦ ਸ਼ੋਅ ਦੀ ਟੀਆਰਪੀ ਵੀ ਹੇਠਾਂ ਆ ਗਈ ਸੀ।
ਹੁਣ ਅਜਿਹੀ ਖ਼ਬਰਾਂ ਆ ਰਹੀਆਂ ਹਨ ਕਿ ਚੰਦਨ ਪ੍ਰਭਾਕਰ ਅਤੇ ਕਪਿਲ ਦੇ ਵਿਚ ਦੀ ਦੂਰੀਆਂ ਮਿਟ ਗਈਆਂ ਹਨ ਅਤੇ ਉਹ ਸ਼ੋਅ ਵਿਚ ਵਾਪਸ ਆਉਣ ਵਾਲੇ ਹਨ। ਦੂਜੇ ਪਾਸੇ ਸੋਨੀ ਚੈਨਲ ‘ਤੇ ਹੀ ਕ੍ਰਿਸ਼ਣਾ ਅਭਿਸ਼ੇਕ ਇਕ ਨਵਾਂ ਸ਼ੋਅ ਲੈ ਕੇ ਆਉਣ ਵਾਲੇ ਹਨ। ਜੋ ਕਪਿਲ ਦੇ ਸ਼ੋਅ ਤੋਂ ਇਕ ਘੰਟਾ ਪਹਿਲਾਂ ਪ੍ਰਸਾਰਤ ਹੋਵੇਗਾ। ਜ਼ਾਹਰ ਹੈ ਅਜਿਹੇ ਵਿਚ ਸੋਨੀ ਚੈਨਲ ਨੂੰ ਫਾਇਦਾ ਹੋਵੇਗਾ ਹੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article