PUNJABMAILUSA.COM

ਕਪਿਲ ਨਹੀਂ ਕਰਨਗੇ ਸਿੱਧੂ ਲਈ ਪ੍ਰਚਾਰ

ਕਪਿਲ ਨਹੀਂ ਕਰਨਗੇ ਸਿੱਧੂ ਲਈ ਪ੍ਰਚਾਰ

ਕਪਿਲ  ਨਹੀਂ ਕਰਨਗੇ ਸਿੱਧੂ ਲਈ ਪ੍ਰਚਾਰ
January 12
10:56 2017

kapil
ਕਪੂਰਥਲਾ, 12 ਜਨਵਰੀ (ਪੰਜਾਬ ਮੇਲ)-ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਨਵਜੋਤ ਸਿੱਧੂ ਦੇ ਲਈ ਪ੍ਰਚਾਰ ਕਰਨ ਦੀ ਗੱਲ ਤੋਂ ਇਨਕਾਰ ਕੀਤਾ ਹੈ। ਕਪਿਲ ਸ਼ਰਮਾ ਅਪਣੀ ਇਕ ਫ਼ਿਲਮ ਦੀ ਸ਼ੂਟਿੰਗ ਦੇ ਸਿਲਸਿਲੇ ਵਿਚ ਇਨ੍ਹਾਂ ਦਿਨਾਂ ਕਪੂਰਥਲਾ ਵਿਚ ਹਨ। ਖ਼ਾਸ ਗੱਲਬਾਤ ਵਿਚ ਉਨ੍ਹਾਂ ਕਿਹਾ ਕਿ ਸਿੱਧੂ ਨਾਲ ਉਨ੍ਹਾਂ ਦਾ ਰਿਸ਼ਤਾ ਰਾਜਨੀਤੀ ਤੋਂ ਅਲੱਗ ਹੈ। ਨਾ ਹੀ ਉਨ੍ਹਾਂ ਨੇ ਕਦੇ ਮੈਨੂੰ ਪ੍ਰਚਾਰ ਕਰਨ ਦੇ ਲਈ ਕਿਹਾ। ਇਸ ਮਾਮਲੇ ਵਿਚ ਉਨ੍ਹਾਂ ਨੇ ਪਹਿਲਾਂ ਹੀ ਗੱਲ ਕਲੀਅਰ ਕਰ ਦਿੱਤੀ ਹੈ। ਜੇਕਰ ਫੇਰ ਵੀ ਸਿੱਧੂ ਉਨ੍ਹਾਂ ਨੂੰ ਚੋਣ ਪ੍ਰਚਾਰ ਦੇ ਲਈ ਕਹਿੰਦੇ ਹਨ ਤਾਂ ਉਹ ਖੁਦ ਉਨ੍ਹਾਂ ਜਵਾਬ ਦੇਣਗੇ, ਇਸ ਬਾਰੇ ਵਿਚ ਉਹ ਮੀਡੀਆ ਨੂੰ ਕਿਉਂ ਦੱਸਣ। ਕਪਿਲ ਸ਼ਰਮਾ ਨੇ ਕਿਹਾ ਕਿ ਉਹ ਸਪਸ਼ਟ ਗੱਲ ਕਰਦੇ ਹਨ ਅਤੇ ਉਨ੍ਹਾਂ ਦਾ ਕੰਮ ਵੀ ਸਪਸ਼ਟ ਹੁੰਦਾ ਹੈ। ਇਸ ਲਈ ਰਾਜਨੀਤੀ ਦੇ ਸਬੰਧ ਵਿਚ ਉਨ੍ਹਾਂ ਨੇ ਨਵਜੋਤ ਸਿੱਧੂ ਨਾਲ ਪਹਿਲਾਂ ਹੀ ਸਾਰੀ ਗੱਲ ਖੋਲ੍ਹ ਲਈ ਸੀ। ਪੰਜਾਬੀ ਗੱਭਰੂਆਂ ਵਿਚ ਨਸ਼ੇ ਦੇ ਰੁਝਾਨ ‘ਤੇ ਕਪਿਲ ਸ਼ਰਮਾ ਨੇ ਹੱਸਦੇ ਹੋਏ ਕਿਹਾ ਕਿ ਮੈਂ ਵੀ ਤਾਂ ਪੰਜਾਬੀ ਗੱਭਰੂ ਹਾਂ। ਮੈਂ ਤਾਂ ਅਜਿਹਾ ਨਹੀਂ ਹਾਂ। ਇਹ ਵਾਕਈ ਗੰਭੀਰ ਮਾਮਲਾ ਹੈ।
– See more at: http://www.dailyhamdard.com/news/41079#sthash.orPrwcaD.dpuf

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article