PUNJABMAILUSA.COM

ਕਪਿਲ ਮਿਸ਼ਰਾ ਨੇ ‘ਆਪ’ ਸਰਕਾਰ ‘ਤੇ ਲਗਾਏ 300 ਕਰੋੜ ਦੇ ਘੁਟਾਲੇ ਦੇ ਦੋਸ਼

ਕਪਿਲ ਮਿਸ਼ਰਾ ਨੇ ‘ਆਪ’ ਸਰਕਾਰ ‘ਤੇ ਲਗਾਏ 300 ਕਰੋੜ ਦੇ ਘੁਟਾਲੇ ਦੇ ਦੋਸ਼

ਕਪਿਲ ਮਿਸ਼ਰਾ ਨੇ ‘ਆਪ’ ਸਰਕਾਰ ‘ਤੇ ਲਗਾਏ 300 ਕਰੋੜ ਦੇ ਘੁਟਾਲੇ ਦੇ ਦੋਸ਼
May 28
04:43 2017

kapil
ਕਿਹਾ, ਐਾਬੂਲੈਂਸ ਤੇ ਦਵਾਈਆਂ ਦੀ ਖਰੀਦ ‘ਚ ਕੀਤੇ ਵੱਡੇ ਘੁਟਾਲੇ
ਨਵੀਂ ਦਿੱਲੀ, 27 ਮਈ (ਪੰਜਾਬ ਮੇਲ)- ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਤੇ ਆਮ ਆਦਮੀ ਪਾਰਟੀ ‘ਚੋਂ ਮੁਅੱਤਲ ਨੇਤਾ ਕਪਿਲ ਮਿਸ਼ਰਾ ਨੇ ਦਿੱਲੀ ‘ਚ ‘ਆਪ’ ਸਰਕਾਰ ਦੇ ਸਿਹਤ ਵਿਭਾਗ ‘ਚ 300 ਕਰੋੜ ਦੇ ਤਿੰਨ ਘੁਟਾਲਿਆਂ ਦਾ ਇਲਜ਼ਾਮ ਲਗਾਇਆ ਹੈ | ਕਪਿਲ ਨੇ ਦਵਾਈਆਂ, ਐਾਬੂਲੈਂਸ ਦੀ ਖਰੀਦ ਤੇ ਅਧਿਕਾਰੀਆਂ ਦੇ ਤਬਾਦਲੇ ਸਬੰਧੀ ਘੁਟਾਲੇ ਦੇ ਇਲਜ਼ਾਮ ਲਗਾਏ ਹਨ | ਕਪਿਲ ਨੇ ਦੱਸਿਆ ਕਿ ਜੋ ਦਵਾਈਆਂ ਹਸਪਤਾਲਾਂ ਭੇਜਣੀਆਂ ਚਾਹੀਦੀਆਂ ਸਨ, ਉਹ ਗੁਦਾਮਾਂ ‘ਚ ਹੀ ਸੜ ਰਹੀਆਂ ਹਨ | ਕਪਿਲ ਮਿਸ਼ਰਾ ਨੇ ਦੱਸਿਆ ਕਿ ਇਸ ਸਭ ਦਾ ਸਿੱਧਾ ਲਾਭ ਅਰਵਿੰਦ ਕੇਜਰੀਵਾਲ, ਸਤਿੰਦਰ ਜੈਨ ਤੇ ਤਰੁਣ ਸੀਮ ਨੂੰ ਪਹੁੰਚਿਆ ਹੈ | ਮਿਸ਼ਰਾ ਨੇ ਦੱਸਿਆ ਕਿ ਜਿਨ੍ਹਾਂ ਦਵਾਈਆਂ ਦੀ ਲੋੜ ਨਹੀਂ ਸੀ ਉਹ ਖਰੀਦ ਕੇ ਰੱਖ ਲਈਆਂ ਗਈਆਂ ਸਨ | ਉਨ੍ਹਾਂ ਦੱਸਿਆ ਕੇਜਰੀਵਾਲ ਨੇ ਡੇਂਗੂ ਤੇ ਚਿਕਗੁਨਿਆ ਦੇ ਨਾਂਅ ‘ਤੇ 6 ਮਹੀਨੇ ਦੀਆਂ ਦਵਾਈਆਂ ਐਡਵਾਂਸ ਖਰੀਦ ਲਈਆਂ ਸਨ ਤੇ ਇਹ ਸਭ ਸਤਿੰਦਰ ਜੈਨ ਦੇ ਕਹਿਣ ‘ਤੇ ਹੋਇਆ ਸੀ | ਕਪਿਲ ਨੇ ਕਿਹਾ ਕਿ ਉਹ ਇਸ ਘੁਟਾਲੇ ਸਬੰਧੀ ਸਾਰੇ ਸਬੂਤ ਲੈ ਕੇ ਐਾਟੀ ਕੁਰੱਪਸ਼ਨ ਬਿਊਰੋ (ਏ.ਸੀ.ਬੀ.) ਕੋਲ ਜਾਣਗੇ | ਕਪਿਲ ਨੇ ਐਾਬੂਲੈਂਸ ਦੀ ਖਰੀਦ ‘ਚ ਫਰਜ਼ੀਵਾੜੇ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਦਿੱਲੀ ਸਰਕਾਰ ਨੇ 200 ਕੈਟਸ ਦੀਆਂ ਐਾਬੂਲੈਂਸ ਖਰੀਦ ‘ਚ ਕਰੀਬ 120 ਕਰੋੜ ਰੁਪਏ ਦਾ ਘੁਟਾਲਾ ਕੀਤਾ ਹੈ, ਜਿਨ੍ਹਾਂ ‘ਚ ਇਕ ਐਾਬੂਲੈਂਸ ਦੀ ਕੀਮਤ 10 ਲੱਖ ਰੁਪਏ ਸੀ, ਪਰ ਇਸ ਨੂੰ 23 ਲੱਖ ਰੁਪਏ ਦਰਸਾਇਆ ਗਿਆ | ਕਪਿਲ ਮਿਸ਼ਰਾ ਨੇ ਅਰਵਿੰਦ ਕੇਜਰੀਵਾਲ, ਸਤਿੰਦਰ ਜੈਨ ਤੇ ਤਰੁਣ ਸੀਮ ‘ਤੇ ਨਿਯਮ-ਕਾਨੂੰਨਾਂ ਨੂੰ ਵੀ ਦਰਕਿਨਾਰ ਕਰਕੇ 30 ਐੱਮ. ਐੱਸ. ਦੀਆਂ ਨਿਯੁਕਤੀਆਂ ਕਰਨ ਤੇ ਜੂਨੀਅਰਾਂ ਨੂੰ ਐੱਮ. ਐੱਸ. ਦਾ ਅਹੁਦਾ ਦਿੱਤੇ ਜਾਣ ਦਾ ਵੀ ਇਲਜ਼ਾਮ ਲਗਾਇਆ | ਕਪਿਲ ਨੇ ਇਹ ਵੀ ਕਿਹਾ ਕਿ ਕੇਜਰੀਵਾਲ ਨੂੰ ਇਨ੍ਹਾਂ ਸਭ ਘੁਟਾਲਿਆਂ ਬਾਰੇ ਪਤਾ ਹੈ ਤਾਂ ਹੀ ਉਨ੍ਹਾਂ ਸਤਿੰਦਰ ਜੈਨ ਕੋਲੋਂ ਕੋਈ ਜਵਾਬ ਤਲਬ ਨਹੀਂ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ‘ਚ ਜਾਣਬੁੱਝ ਕੇ ਜੈਨ ਖਿਲਾਫ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਕੇਜਰੀਵਾਲ ਨੂੰ ਬਚਾਇਆ ਜਾ ਸਕੇ |

ਕਪਿਲ ਮਿਸ਼ਰਾ ਨੇ ‘ਆਪ’ ਸਰਕਾਰ ‘ਤੇ ਲਗਾਏ 300 ਕਰੋੜ ਦੇ ਘੁਟਾਲੇ ਦੇ ਦੋਸ਼ - overview
5out of 5
Content
4.5out of 5
Value
3out of 5
Sound
4out of 5
Storyline

Summary: Mel nibh sonet ne, laudem vidisse habemus ei sed, te stet diceret necessitatibus nam. Molestie vituperatoribus est an, an dicunt aeterno usu, cu mea admodum interesset. At etiam discere euismod has. At sed summo impedit reprehendunt, dolorem delicatissimi vim te.

4.13 Good
4.13 out of 5
Share

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

Read Full Article
    EGPD INVESTIGATES AN APPARENT MURDER-SUICIDE

EGPD INVESTIGATES AN APPARENT MURDER-SUICIDE

Read Full Article
    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article