PUNJABMAILUSA.COM

ਕਪਿਲ ਸ਼ਰਮਾ ਤੇ ਸੁਨੀਲ ਗਰੋਵਰ ‘ਚ ਝੜਪ

ਕਪਿਲ ਸ਼ਰਮਾ ਤੇ ਸੁਨੀਲ ਗਰੋਵਰ ‘ਚ ਝੜਪ

ਕਪਿਲ ਸ਼ਰਮਾ ਤੇ ਸੁਨੀਲ ਗਰੋਵਰ ‘ਚ ਝੜਪ
March 20
21:15 2017

kapil
ਕਪਿਲ ਸ਼ਰਮਾ ਨੇ ਝਗੜੇ ਨੂੰ ਪਰਿਵਾਰਕ ਮਾਮਲਾ ਦੱਸਿਆ
ਨਵੀਂ ਦਿੱਲੀ, 20 ਮਾਰਚ (ਪੰਜਾਬ ਮੇਲ)- ਮਸ਼ਹੂਰ ਕਾਮੇਡੀਅਨ ਅਤੇ ਹੀਰੋ ਕਪਿਲ ਸ਼ਰਮਾ ਅਤੇ ਕਾਮੇਡੀਅਨ ਸੁਨੀਲ ਗਰੋਵਰ (ਗੁੱਥੀ) ਦੇ ਵਿਚ ਹੋਏ ਝਗੜੇ ਤੋਂ ਬਾਅਦ ਖ਼ਬਰ ਆਈ ਸੀ ਕਿ ਸੁਨੀਲ ਗਰੋਵਰ ਕਪਿਲ ਦਾ ਸ਼ੋਅ ਛੱਡ ਰਹੇ ਹਨ। ਲੇਕਿਨ ਸੂਤਰਾਂ ਦੀ ਮੰਨੀਏ ਤਾਂ ਸ਼ੋਅ ਛੱਡਣ ਦਾ ਪੂਰਾ ਮਨ ਬਣਾ ਚੁੱਕੇ ਸੁਨੀਲ ਗਰੋਵਰ ਫਿਲਹਾਲ ਸ਼ੋਅ ਨਹੀਂ ਛੱਡ ਰਹੇ।
ਕਪਿਲ ਸ਼ਰਮਾ ਨੇ ਫੇਸਬੁੱਕ ਪੋਸਟ ‘ਤੇ ਲਿਖ ਕੇ ਇਸ ਮਾਮਲੇ ਨੂੰ ਬੇਵਜ੍ਹਾ ਦੱਸਿਆ ਹੈ। ਹਾਲਾਂਕਿ ਫੇਸਬੁੱਕ ਪੋਸਟ ਤੋਂ ਸਪਸ਼ਟ ਹੋ ਰਿਹਾ ਹੈ ਕਿ ਉਨ੍ਹਾਂ ਦਾ ਸੁਨੀਲ ਗਰੋਵਰ ਦੇ ਨਾਲ ਝਗੜਾ ਹੋਇਆ ਸੀ। ਉਨ੍ਹਾਂ ਇਸ ਝਗੜੇ ਨੂੰ ਪਰਿਵਾਰਕ ਮਾਮਲਾ ਦੱਸਿਆ ਹੈ। ਕਪਿਲ ਨੇ ਇਹ ਵੀ ਕਿਹਾ ਕਿ ਲੋਕ ਉਨ੍ਹਾਂ ਦੇ ਝਗੜੇ ਨੂੰ ਤੂਲ ਨਾ ਦੇਣ। ਇਹ ਇਕ ਪਰਿਵਾਰਕ ਝਗੜਾ ਹੈ। ਇਸ ਨੂੰ ਛੇਤੀ ਸੁਲਝਾ ਲਿਆ ਜਾਵੇਗਾ।
ਕਪਿਲ ਸ਼ਰਮਾ ਨੇ ਲਿਖਿਆ ਮੈਨੂ ਪਤਾ ਚਲਿਆ ਹੈ ਕਿ ਸੁਨੀਲ ਗਰੋਵਰ ਦੇ ਨਾਲ ਮੇਰਾ ਝਗੜਾ ਹੋ ਗਿਆ ਹੈ। ਸਮਝ ਵਿਚ ਨਹੀਂ ਆ ਰਿਹਾ ਕਿ ਇਹ ਖ਼ਬਰ ਕਿਸ ਨੇ ਫੈਲਾਈ, ਜੇਕਰ ਮੇਰਾ ਝਗੜਾ ਹੋਇਆ ਤਾਂ ਕਿਸ ਨੇ ਦੇਖਿਆ।
ਕਾਮੇਡੀਅਨ ਕਪਿਲ ਸ਼ਰਮਾ ਨੇ ਇਕ ਪਾਸੇ ਅਪਣੀ ਮੰਗਣੀ ਦੀ ਗੱਲਾਂ ਕਰਕੇ ਫੈਂਸ ਨੂੰ ਖੁਸ਼ ਕੀਤਾ ਤੇ ਦੂਜੇ ਪਾਸੇ ਸੁਨੀਲ ਗਰੋਵਰ ਨਾਲ ਲੜਾਈ ਕਰਕੇ ਨਾਰਾਜ਼ਗੀ ਦਾ ਕਾਰਨ ਬਣੇ। ਲੇਕਿਨ ਹੁਣ ਕਪਿਲ ਨੇ ਅਪਣੀ ਅਤੇ ਸੁਨੀਲ ਦੀ ਲੜਾਈ ‘ਤੇ ਰਿਐਕਸ਼ਨ ਦੇ ਦਿੱਤਾ ਹੈ। ਜੀ ਹਾਂ, ਜਦ ਕਪਿਲ ਨਾਲ ਇਸ ਲੜਾਈ ਦੇ ਬਾਰੇ ਵਿਚ ਪੁਛਿਆ ਗਿਆ ਤਾਂ ਉਨ੍ਹਾਂ ਦਾ ਜਵਾਬ ਸੀ ਕਿ ਉਨ੍ਹਾਂ ਕੁਝ ਯਾਦ ਨਹੀਂ, ਅਸੀਂ ਤਾਂ ਹਰ ਜਗ੍ਹਾ ਲੜਦੇ ਹਨ। ਖ਼ਬਰਾਂ ਮੁਤਾਬਕ ਕਪਿਲ ਅਤੇ ਸੁਨੀਲ ਦੀ ਪਹਿਲਾਂ ਵੀ ਲੜਾਈ ਹੋ ਚੁੱਕੀ ਹੈ। ਕਪਿਲ ਸ਼ਰਮਾ ਨੇ ਮੀਡੀਆ ਨੂੰ ਦੂਜੀ ਮਹੱਤਵਪੂਰਣ ਗੱਲਾਂ ‘ਤੇ ਧਿਆਨ ਦੇਣ ਦੀ ਸਲਾਹ ਵੀ ਦਿੱਤੀ।
ਸੂਤਰਾਂ ਦੀ ਮੰਨੀਏ ਤਾਂ ਫਿਲਹਾਲ ਸੁਨੀਲ ਗਰੋਵਰ ਇਸ ਮਾਮਲੇ ਵਿਚ ਪਹਿਲਾਂ ਨਿਰਮਾਤਾ ਕੰਪਨੀ ਨਾਲ ਗੱਲ ਕਰਨਗੇ। ਇਸ ਤੋਂ ਬਾਅਦ ਹੀ ਕੋਈ ਕਦਮ ਚੁੱਕਣਗੇ। ਕਪਿਲ ਅਤੇ ਸੁਨੀਲ ਨੇ ਮੈਲਬਰਨ ਵਿਚ ਇਕੱਠੇ ਸ਼ੋਅ ਕੀਤਾ। ਫਲਾਈਟ ਵਿਚ ਕਪਿਲ ਦੀ ਟੀਮ ਦੇ ਮੈਂਬਰ ‘ਚੰਦਨ’ ਪ੍ਰਭਾਕਰ ਨੂੰ ਗਾਲ੍ਹਾਂ ਕੱਢ ਰਹੇ ਸੀ। ਸੁਨੀਲ ਉਨ੍ਹਾਂ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਸੀ। ਇਕ ਮਹਿਲਾ ਯਾਤਰੀ ਨੇ ਕਪਿਲ ਸ਼ਰਮਾ ਨੂੰ ਸ਼ਾਂਤ ਰਹਿਣ ਲਈ ਕਿਹਾ। ਇਸ ਤੋਂ ਬਾਅਦ ਸੁਨੀਲ ਗਰੋਵਰ ਨੇ ਕਪਿਲ ਨੂੰ ਕਿਹਾ ਕਿ ਤੁਸੀਂ ਗਾਲ੍ਹਾਂ ਨਾ ਕੱਢੋ। ਪ੍ਰੰਤੂ ਕਪਿਲ ਨੇ ਇਸ ਗੱਲ ਨੂੰ ਅਣਸੁਣਿਆ ਕਰਦੇ ਹੋਏ ਲਗਾਤਾਰ ਗਾਲ੍ਹਾਂ ਕੱਢਣੀਆਂ ਜਾਰੀ ਰੱਖੀਆਂ। ਸੁਨੀਲ ਨੂੰ ਹੋਰ ਉਕਸਾਇਆ। ਸੁਨੀਲ ਵੀ ਗੁੱਸੇ ਵਿਚ ਲੜਨ ਦੇ ਲਈ ਖੜ੍ਹਾ ਹੋ ਗਿਆ। ਲੇਕਿਨ ਦੂਜੇ ਮੈਂਬਰਾਂ ਨੇ ਉਨ੍ਹਾਂ ਬਿਠਾ ਦਿੱਤਾ। ਇਸ ਤੋਂ ਬਾਅਦ ਸੁਨੀਲ ਉਥੋਂ ਉਠ ਕੇ ਇਕੌਨਾਮੀ ਕਲਾਸ ਵਿਚ ਚਲੇ ਗਏ। ਕਪਿਲ ਨੂੰ ਸੁਨੀਲ ਨੂੰ ਮਾਰਨ ਲਈ ਉਥੇ ਤੱਕ ਚਲੇ ਗਏ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ਸਰਕਾਰ ਦਾ ਲਗਾਤਾਰ ਵਧ ਰਿਹਾ ਹੈ ਵਿੱਤੀ ਸੰਕਟ

ਪੰਜਾਬ ਸਰਕਾਰ ਦਾ ਲਗਾਤਾਰ ਵਧ ਰਿਹਾ ਹੈ ਵਿੱਤੀ ਸੰਕਟ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਬਰਥ ਟੂਰਿਜ਼ਮ ਨੂੰ ਰੋਕਣ ਲਈ ਨਵੀਂ ਵੀਜ਼ਾ ਪਾਬੰਦੀਆਂ ਦਾ ਐਲਾਨ

ਟਰੰਪ ਪ੍ਰਸ਼ਾਸਨ ਵੱਲੋਂ ਬਰਥ ਟੂਰਿਜ਼ਮ ਨੂੰ ਰੋਕਣ ਲਈ ਨਵੀਂ ਵੀਜ਼ਾ ਪਾਬੰਦੀਆਂ ਦਾ ਐਲਾਨ

Read Full Article
    ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਲੋਕਾਂ ਨੇ ਮਿਲ ਕੇ ਮਨਾਇਆ ਨਵੇਂ ਸਾਲ ਦਾ ਰੰਗਾਰੰਗ ਪ੍ਰੋਗਰਾਮ

ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਲੋਕਾਂ ਨੇ ਮਿਲ ਕੇ ਮਨਾਇਆ ਨਵੇਂ ਸਾਲ ਦਾ ਰੰਗਾਰੰਗ ਪ੍ਰੋਗਰਾਮ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮਾਸਿਕ ਇਕੱਤਰਤਾ ਆਯੋਜਿਤ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਦੀ ਮਾਸਿਕ ਇਕੱਤਰਤਾ ਆਯੋਜਿਤ

Read Full Article
    ਨਸਲੀ ਨਫਰਤ ਦਾ ਨਿਸ਼ਾਨਾ ਬਣਿਆ ਗੁਰਦੁਆਰਾ ਸਾਹਿਬ ਦੋ ਹਫਤੇ ਮਗਰੋਂ ਮੁੜ ਸੰਗਤ ਲਈ ਖੁੱਲ੍ਹਿਆ

ਨਸਲੀ ਨਫਰਤ ਦਾ ਨਿਸ਼ਾਨਾ ਬਣਿਆ ਗੁਰਦੁਆਰਾ ਸਾਹਿਬ ਦੋ ਹਫਤੇ ਮਗਰੋਂ ਮੁੜ ਸੰਗਤ ਲਈ ਖੁੱਲ੍ਹਿਆ

Read Full Article
    ਟਰੰਪ ਖਿਲਾਫ ਮਹਾਦੋਸ਼ ਮੁਕੱਦਮੇ ਦੌਰਾਨ ਡੈਮੋਕਰੈਟਿਕ ਮੈਂਬਰਾਂ ਨੇ ਦਿੱਤੀਆਂ ਠੋਸ ਦਲੀਲਾਂ

ਟਰੰਪ ਖਿਲਾਫ ਮਹਾਦੋਸ਼ ਮੁਕੱਦਮੇ ਦੌਰਾਨ ਡੈਮੋਕਰੈਟਿਕ ਮੈਂਬਰਾਂ ਨੇ ਦਿੱਤੀਆਂ ਠੋਸ ਦਲੀਲਾਂ

Read Full Article
    ਸੀ.ਏ.ਏ. ਵਿਰੁੱਧ ਅਮਰੀਕਾ ਦੇ 30 ਸ਼ਹਿਰਾਂ ‘ਚ ਰੋਸ ਮੁਜ਼ਾਹਰੇ

ਸੀ.ਏ.ਏ. ਵਿਰੁੱਧ ਅਮਰੀਕਾ ਦੇ 30 ਸ਼ਹਿਰਾਂ ‘ਚ ਰੋਸ ਮੁਜ਼ਾਹਰੇ

Read Full Article
    ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

ਅਮਰੀਕਾ ‘ਚ ਲਾਪਤਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਇੰਡੀਆਨਾ ਦੀ ਝੀਲ ‘ਚੋਂ ਮਿਲੀ

Read Full Article
    EGPD INVESTIGATES AN APPARENT MURDER-SUICIDE

EGPD INVESTIGATES AN APPARENT MURDER-SUICIDE

Read Full Article
    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article