PUNJABMAILUSA.COM

ਕਪਿਲ ਸ਼ਰਮਾ ਸ਼ੋਅ ਵਿਚ ਦੋ-ਅਰਥੀ ਭਾਸ਼ਾ ਵਰਤਣ ਦੇ ਦੋਸ਼ ਹੇਠ ਸਿੱਧੂ ਮੁੜ ਵਿਵਾਦ ‘ਚ

ਕਪਿਲ ਸ਼ਰਮਾ ਸ਼ੋਅ ਵਿਚ ਦੋ-ਅਰਥੀ ਭਾਸ਼ਾ ਵਰਤਣ ਦੇ ਦੋਸ਼ ਹੇਠ ਸਿੱਧੂ ਮੁੜ ਵਿਵਾਦ ‘ਚ

ਕਪਿਲ ਸ਼ਰਮਾ ਸ਼ੋਅ ਵਿਚ ਦੋ-ਅਰਥੀ ਭਾਸ਼ਾ ਵਰਤਣ ਦੇ ਦੋਸ਼ ਹੇਠ ਸਿੱਧੂ ਮੁੜ ਵਿਵਾਦ ‘ਚ
April 10
08:49 2017

Navjot-Sidhu-ca12797
ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਮੇਲ)- ਟੈਲੀਵਿਜ਼ਨ ’ਤੇ ਪ੍ਰਸਾਰਿਤ ਹੋਏ ਕਪਿਲ ਸ਼ਰਮਾ ਸ਼ੋਅ ਵਿਚ ਦੋ-ਅਰਥੀ ਭਾਸ਼ਾ ਵਰਤਣ ਦੇ ਦੋਸ਼ ਹੇਠ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਮੁੜ ਵਿਵਾਦਾਂ ਦੇ ਘੇਰੇ ਵਿਚ ਆ ਗਏ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਐਚ.ਸੀ. ਅਰੋੜਾ ਨੇ ਇਸ ਸਬੰਧ ਵਿਚ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਸ਼ਿਕਾਇਤ ਭੇਜ ਕੇ ਮਾਮਲੇ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ।
ਆਪਣੇ ਪੱਤਰ ਵਿਚ ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਸਿੱਧੂ ਨੇ ਇਸ ਸ਼ੋਅ ਦੌਰਾਨ ਇਤਰਾਜ਼ਯੋਗ ਅਤੇ ਦੋ-ਅਰਥੀ ਗੱਲਾਂ ਕੀਤੀਆਂ, ਜਿਸ ਨਾਲ ਪਰਿਵਾਰ ਵਿਚ ਬੈਠ ਕੇ ਇਹ ਸ਼ੋਅ ਦੇਖਦਿਆਂ ਉਸ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸ਼ਿਕਾਇਤ ਪੱਤਰ ਨੂੰ ਮੁੱਖ ਮੰਤਰੀ ਤੱਕ ਪੁੱਜਦਾ ਕਰਨ। ਉਨ੍ਹਾਂ ਇਸ ਕਾਰਵਾਈ ਨੂੰ ਆਈਪੀਸੀ 1860 ਅਤੇ ਸੂਚਨਾ ਤੇ ਤਕਨਾਲੋਜੀ ਐਕਟ ਦੀ ਉਲੰਘਣਾ ਕਰਾਰ ਦਿੱਤਾ ਹੈ।
ਮੀਡੀਆ ਰਿਪੋਰਟ ਅਨੁਸਾਰ ਵਕੀਲ ਐਚ.ਸੀ. ਅਰੋੜਾ ਨੇ ਆਖਿਆ ਕਿ ਸ਼ਨੀਵਾਰ ਨੂੰ ਸ਼ੋਅ ਵਿਚ ਫਿਲਮ ਕਲਾਕਾਰ ਪਰਨੀਤੀ ਚੋਪੜਾ ਅਤੇ ਆਯੂਸ਼ਮਾਨ ਖੁਰਾਣਾ ਆਪਣੀ ਫਿਲਮ ‘ਮੇਰੀ ਪਿਆਰੀ ਬਿੰਦੂ’ ਦੇ ਪ੍ਰਚਾਰ ਲਈ ਆਏ ਸੀ। ਪਰ ਇਸ ਵਿਚ ਵਰਤੀ ਗਈ ਦੋ ਅਰਥੀ ਭਾਸ਼ਾ ਨੇ ਮੰਤਰੀ ਦੇ ਅਹੁਦੇ ਦੀ ਸਾਖ ਨੂੰ ਢਾਹ ਲਾਈ ਹੈ।
ਯਾਦ ਰਹੇ ਕਿ ਵਕੀਲ ਐਚ.ਸੀ. ਅਰੋੜਾ ਵਲੋਂ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸਿੱਧੂ ਵੱਲੋਂ ਟੈਲੀਵਿਜ਼ਨ ਚੈਨਲ ਸ਼ੋਅ ਵਿਚ ਹਿੱਸਾ ਲੈਣ ’ਤੇ ਇਤਰਾਜ ਪ੍ਰਗਟਾਇਆ ਸੀ। ਉਨ੍ਹਾਂ ਆਖਿਆ ਕਿ ਉਹ ਮਹਿਸੂਸ ਕਰਦੇ ਹਨ ਕਿ ਮੰਤਰੀ ਦੇ ਅਹੁਦੇ ‘ਤੇ ਰਹਿੰਦਿਆਂ ਇਕ ਵਿਅਕਤੀ ਵਲੋਂ ਮਨੋਰੰਜਨ ਵਾਸਤੇ ਕੰਮ ਕਰਦਿਆਂ ਉਸ ਦਾ ਧਿਆਨ ਆਪਣੇ ਕੰਮ ਤੋਂ ਭੰਗ ਹੋਵੇਗਾ ਅਤੇ ਕੰਮ ਨੂੰ ਪੂਰਾ ਕਰਨ ਵਿਚ ਵੀ ਰੁਕਾਵਟ ਆਵੇਗੀ। ਦੂਜੇ ਪਾਸੇ ਇਸ ਸਬੰਧ ਵਿਚ ਸ੍ਰੀ ਸਿੱਧੂ ਦਾ ਪੱਖ ਨਹੀਂ ਮਿਲ ਸਕਿਆ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article
    ਅਠਾਰਵੀਂ ਬਰਸੀ ‘ਤੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਂਟ

ਅਠਾਰਵੀਂ ਬਰਸੀ ‘ਤੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਂਟ

Read Full Article
    ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

Read Full Article
    ਜਨਮੇਜਾ ਸਿੰਘ ਜੌਹਲ ਦਾ ਸੈਕਰਾਮੈਂਟੋ ਵਿਖੇ ਸਨਮਾਨ

ਜਨਮੇਜਾ ਸਿੰਘ ਜੌਹਲ ਦਾ ਸੈਕਰਾਮੈਂਟੋ ਵਿਖੇ ਸਨਮਾਨ

Read Full Article
    ਫਰਿਜ਼ਨੋ ਵਿਖੇ ਹੋਈ 5 ਕੇ ਰੇਸ ‘ਚ ਪੰਜਾਬੀਆਂ ਨੇ ਗੰਡੇ ਝੰਡੇ

ਫਰਿਜ਼ਨੋ ਵਿਖੇ ਹੋਈ 5 ਕੇ ਰੇਸ ‘ਚ ਪੰਜਾਬੀਆਂ ਨੇ ਗੰਡੇ ਝੰਡੇ

Read Full Article
    ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

Read Full Article
    ਨਿਊਜਰਸੀ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

ਨਿਊਜਰਸੀ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

Read Full Article
    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article