PUNJABMAILUSA.COM

ਕਬੂਤਰਬਾਜ਼ੀ ਕੇਸ : ਦਲੇਰ ਮਹਿੰਦੀ ਨੂੰ ਦੋ ਸਾਲ ਕੈਦ

ਕਬੂਤਰਬਾਜ਼ੀ ਕੇਸ : ਦਲੇਰ ਮਹਿੰਦੀ ਨੂੰ ਦੋ ਸਾਲ ਕੈਦ

ਕਬੂਤਰਬਾਜ਼ੀ ਕੇਸ : ਦਲੇਰ ਮਹਿੰਦੀ ਨੂੰ ਦੋ ਸਾਲ ਕੈਦ
March 16
10:10 2018

ਚੰਡੀਗੜ੍ਹ, 16 ਮਾਰਚ (ਪੰਜਾਬ ਮੇਲ)- ਪਟਿਆਲਾ ਦੀ ਅਦਾਲਤ ਨੇ ਪੰਜਾਬੀ ਗਾਇਕ ਦਲੇਰ ਮਹਿੰਦੀ ਤੇ ਉਸ ਦੇ ਭਰਾ ਸ਼ਮਸ਼ੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਕੇਸ ਵਿੱਚ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਦੋ-ਦੋ ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ। ਬਾਅਦ ਵਿੱਚ ਅਦਾਲਤ ਨੇ ਦੇਵੇਂ ਭਰਾਵਾਂ ਨੂੰ ਜ਼ਮਾਨਤ ਦੇ ਦਿੱਤੀ। ਦਲੇਰ ਮਹਿੰਦੀ ਤੇ ਸ਼ਮਸ਼ੇਰ ਮਹਿੰਦੀ ਖਿਲਾਫ 2003 ਵਿੱਚ ਕੇਜ ਦਰਜ ਕੀਤਾ ਗਿਆ ਸੀ। ਉਨ੍ਹਾਂ ਉੱਪਰ ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਨਾਲ ਗੈਰ-ਕਾਨੂੰਨੀ ਤਰੀਕੇ ਨਾਲ ਬੰਦੇ ਬਾਹਰ ਭੇਜੇ ਹਨ। ਇਸ ਕੇਸ ਵਿੱਚ ਕਈ ਉਤਰਾਅ ਚੜ੍ਹਾਅ ਆਏ। ਇਹ ਕੇਸ ਥਾਣਾ ਸਦਰ ਪਟਿਆਲਾ ਵਿੱਚ ਸਤੰਬਰ 2003 ਵਿੱਚ ਬਲਬੇੜਾ ਵਾਸੀ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ। ਉਸ ਦਾ ਕਹਿਣਾ ਸੀ ਕਿ ਦਲੇਰ ਮਹਿੰਦੀ ਨੇ ਉਸ ਤੋਂ ਵਿਦੇਸ਼ ਭੇਜਣ ਦੇ ਨਾਂ ‘ਤੇ 20 ਲੱਖ ਰੁਪਏ ਲਏ ਸਨ। ਇਸ ਮਗਰੋਂ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਤੇ ਨਾ ਉਸ ਦੇ ਰੁਪਏ ਵਾਪਸ ਕੀਤੇ। ਜਾਂਚ ਵਿੱਚ ਪਤਾ ਲੱਗਾ ਕਿ ਦਲੇਰ ਮਹਿੰਦੀ ਆਪਣੇ ਗਰੁੱਪ ਵਿੱਚ ਬੰਦੇ ਭਰਤੀ ਕਰਕੇ ਵਿਦੇਸ਼ ਲੈ ਜਾਂਦੀ ਸੀ ਤੇ ਉਨ੍ਹਾਂ ਨੂੰ ਉੱਥੇ ਹੀ ਛੱਡ ਆਉਂਦਾ ਸੀ। ਇਸ ਬਦਲੇ ਉਹ ਮੋਟੀਆਂ ਰਕਮਾਂ ਵਸੂਲਦਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article