PUNJABMAILUSA.COM

ਕਬੱਡੀ ਦੇ ਖਿਡਾਰੀ ਨਾਲ ਕੈਨੇਡਾ ਭੇਜਣ ਦੇ ਨਾਂ ‘ਤੇ ਠੱਗੀ

ਕਬੱਡੀ ਦੇ ਖਿਡਾਰੀ ਨਾਲ ਕੈਨੇਡਾ ਭੇਜਣ ਦੇ ਨਾਂ ‘ਤੇ ਠੱਗੀ

ਕਬੱਡੀ ਦੇ ਖਿਡਾਰੀ ਨਾਲ ਕੈਨੇਡਾ ਭੇਜਣ ਦੇ ਨਾਂ ‘ਤੇ ਠੱਗੀ
May 16
10:08 2018

ਬਠਿੰਡਾ, 16 ਮਈ (ਪੰਜਾਬ ਮੇਲ)- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵੱਲੋਂ ਪਿੰਡ ਫੂਲੇਵਾਲ ਦੇ ਇੱਕ ਕਬੱਡੀ ਖਿਡਾਰੀ ਨੂੰ ਕੈਨੇਡਾ ਭੇਜਣ ਦੇ ਨਾਂ ਉੱਤੇ 15 ਲੱਖ ਰੁਪਏ ਦੀ ਠੱਗੀ ਮਾਰਨ ਦਾ ਕੇਸ ਦਰਜ ਕੀਤਾ ਗਿਆ ਹੈ। ਧੋਖਾਧੜੀ ਦੇ ਇਸ ਕੇਸ ਵਿਚ ਬਰਨਾਲਾ ਜ਼ਿਲ੍ਹੇ ਦੇ ਕੌਮਾਂਤਰੀ ਕਬੱਡੀ ਖਿਡਾਰੀ ਦੀ ਪਤਨੀ ਤੇ ਭਰਾ ਵੀ ਸ਼ਾਮਲ ਦੱਸੇ ਜਾਂਦੇ ਹਨ, ਪਰ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਅਤੇ ਪੁਲਿਸ ਜਾਂਚ ਕਰ ਰਹੀ ਹੈ।
ਸੁਖਦੇਵ ਸਿੰਘ ਪੁੱਤਰ ਜੀਤ ਸਿੰਘ ਵਾਸੀ ਫੂਲੇਵਾਲਾ ਨੇ ਦੱਸਿਆ ਕਿ ਉਸ ਦਾ ਭਰਾ ਬਲਦੇਵ ਸਿੰਘ ਉਰਫ ਬੱਬੂ ਵੀ ਕਬੱਡੀ ਓਪਨ ਵਿਚ ਖੇਡਦਾ ਸੀ, ਜਿਸ ਕਰ ਕੇ ਉਸ ਦੀ ਕੁਲਦੀਪ ਸਿੰਘ ਵਾਸੀ ਸ਼ਹਿਣਾ ਨਾਲ ਜਾਣ-ਪਛਾਣ ਸੀ। ਕੈਨੇਡਾ ਜਾਣ ਪਿੱਛੋਂ ਕੁਲਦੀਪ ਸਿੰਘ ਨੇ ਬੱਬੂ ਨੂੰ ਕੈਨੇਡਾ ਦੇ ਵਿਜ਼ਟਰ ਵੀਜ਼ਾ ‘ਤੇ ਭੇਜਣ ਦਾ ਭਰੋਸਾ ਦਿੱਤਾ ਤੇ ਬੱਬੂ ਕੋਲੋਂ ਇਸ ਕੰਮ ਲਈ ਤੀਹ ਲੱਖ ਰੁਪਏ ਦੀ ਮੰਗ ਕੀਤੀ। ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਉਸ ਸਮੇਂ ਵਰਕ ਪਰਮਿਟ ‘ਤੇ ਦੁਬਈ ਗਿਆ ਹੋਇਆ ਸੀ, ਜਿੱਥੋਂ ਅਕਸਰ ਉਸ ਦੀ ਕੁਲਦੀਪ ਅਤੇ ਉਸ ਦੀ ਪਤਨੀ ਕੁਲਵਿੰਦਰ ਕੌਰ ਨਾਲ ਫੋਨ ‘ਤੇ ਗੱਲ ਹੁੰਦੀ ਸੀ। ਉਸ ਨੇ ਉਨ੍ਹਾਂ 24 ਫਰਵਰੀ 2017 ਨੂੰ ਕੁਲਦੀਪ ਸਿੰਘ ਨੂੰ 15 ਲੱਖ ਰੁਪਏ ਦਾ ਚੈਕ ਦਿੱਤਾ ਅਤੇ ਬਾਕੀ 15 ਲੱਖ ਦਾ ਪਰਨੋਟ ਉਨ੍ਹਾਂ ਨੇ ਆਪਣੇ ਹੱਕ ਵਿਚ ਭਰਵਾ ਲਿਆ। ਇਸ ਪਿੱਛੋਂ ਉਨ੍ਹਾਂ ਬੱਬੂ ਨੂੰ ਕੈਨੇਡਾ ਨਹੀਂ ਭੇਜਿਆ ਤੇ ਉਸ ਦੇ ਰੁਪਏ ਵੀ ਨਹੀਂ ਮੋੜੇ। ਉਨ੍ਹਾਂ ਇਸ ਬਾਰੇ ਐੱਸ.ਪੀ. (ਡੀ) ਬਠਿੰਡਾ ਨੂੰ ਦਰਖਾਸਤ ਦਿੱਤੀ ਸੀ, ਜਿਸ ਦੀ ਜਾਂਚ ਪਿੱਛੋਂ ਪੁਲਿਸ ਨੇ ਕੁਲਦੀਪ ਸਿੰਘ, ਜਗਸੀਰ ਸਿੰਘ ਅਤੇ ਕੁਲਵਿੰਦਰ ਕੌਰ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article