PUNJABMAILUSA.COM

ਕਮਲਾ ਹੈਰਿਸ ਨੇ ਕੀਤੀ ਟਰੰਪ ਦੀ ਇਮੀਗਰੇਸ਼ਨ ਨੀਤੀ ਦੀ ਆਲੋਚਨਾ

ਕਮਲਾ ਹੈਰਿਸ ਨੇ ਕੀਤੀ ਟਰੰਪ ਦੀ ਇਮੀਗਰੇਸ਼ਨ ਨੀਤੀ ਦੀ ਆਲੋਚਨਾ

ਕਮਲਾ ਹੈਰਿਸ ਨੇ ਕੀਤੀ ਟਰੰਪ ਦੀ ਇਮੀਗਰੇਸ਼ਨ ਨੀਤੀ ਦੀ ਆਲੋਚਨਾ
January 27
22:07 2017

alo
ਵਾਸ਼ਿੰਗਟਨ, 27 ਜਨਵਰੀ (ਪੰਜਾਬ ਮੇਲ)- ਭਾਰਤੀ ਮੂਲ ਦੇ ਅਮਰੀਕੀ ਸਾਂਸਦ ਮੈਂਬਰਾਂ ਰਾਸ਼ਟਰਪਤੀ ਟਰੰਪ ਦੀ ਇਮੀਗ੍ਰੇਸ਼ਨ ਨੀਤੀ ਦੀ ਅਲੋਚਨਾ ਕੀਤੀ ਹੈ । ਭਾਰਤੀ ਮੂਲ ਦੇ ਸਾਂਸਦਾਂ ਨੇ ਟਰੰਪ ਦੀ ਨੀਤੀ ਨੂੰ ਪਰਵਾਸੀ ਵਿਰੋਧੀ ਕਰਾਰ ਦਿੰਦਿਆਂ ਆਖਿਆ ਕਿ ਇਹ ਪਰਿਵਾਰਾਂ ਨੂੰ ਇੱਕ-ਦੂਜੇ ਤੋਂ ਵੱਖਰਾ ਕਰ ਦੇਵੇਗੀ। ਸੀਨੇਟਰ ਕਮਲਾ ਹੈਰਿਸ ਨੇ ਆਖਿਆ ਕਿ ਟਰੰਪ ਨੇ ਕਈ ਕਾਰਜਕਾਰੀ ਹੁਕਮਾਂ ਦੇ ਨਾਲ ਆਪਣੀ ਪਰਵਾਸੀ ਵਿਰੋਧੀ ਨੀਤੀ ਨੂੰ ਅੱਗੇ ਵਧਾਇਆ ਹੈ ਜੋ ਜਨਤਕ ਸੁਰੱਖਿਆ ਤੇ ਰਾਸ਼ਟਰੀ ਸੁਰੱਖਿਆ ਨੂੰ ਕਮਜ਼ੋਰ ਕਰਕੇ ਪਰਿਵਾਰਾਂ ਨੂੰ ਇੱਕ-ਦੂਜੇ ਤੋਂ ਵੱਖਰਾ ਕਰ ਦੇਵੇਗਾ। ਕਮਲਾ ਹੈਰਿਸ ਅਮਰੀਕਾ ਦੇ ਉਪਰ ਸਦਨ ਵਿੱਚ ਚੁਣੇ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਅਮਰੀਕੀ ਮਹਿਲਾ ਹੈ। ਹੈਰਿਸ ਨੇ ਆਖਿਆ ਹੈ ਕਿ ਸਾਡੇ ਸਮਾਜ ਦੇ ਲਈ ਯੋਗਦਾਨ ਦੇਣ ਵਾਲੇ ਪਰਵਾਸੀ ਪਰਿਵਾਰਾਂ ਨੂੰ ਨਿਸ਼ਾਨਾ ਬਣਾਉਣ ਕੋਈ ਸੂਝ-ਬੂਝ ਵਾਲਾ ਵਿਚਾਰ ਨਹੀਂ ਹੈ। ਉਨ੍ਹਾਂ ਆਖਿਆ ਕਿ ਰਾਸ਼ਟਰਪਤੀ ਟਰੰਪ ਦੀ ਪਰਵਾਸੀ ਵਿਰੋਧੀ ਨੀਤੀ ਕਾਰਨ ਅਮਰੀਕਾ ਹੁਣ ਘੱਟ ਸੁਰੱਖਿਅਤ ਹੋ ਗਿਆ ਹੈ। ਹੈਰਿਸ ਨੇ ਆਖਿਆ ਕਿ ਪ੍ਰਵਾਸੀ ਹੁਣ ਅਪਰਾਧਾਂ ਦੀ ਰਿਪੋਰਟ ਕਰਨ ਦੇ ਲਈ ਅੱਗੇ ਨਹੀਂ ਆਉਣਗੇ, ਪਰਿਵਾਰ ਡਰ ਦੇ ਸਾਏ ਵਿੱਚ ਰਹਿਣਗੇ ਤੇ ਸਾਡੀ ਅਰਥ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ। ਭਾਰਤੀ ਮੂਲ ਦੀ ਇੱਕ ਅਮਰੀਕੀ ਸਾਂਸਦ ਪੈਮਿਲਾ ਜੈਪਾਲ ਨੇ ਵੀ ਇਸ ਮੁੱਦੇ ਉੱਤੇ ਟਰੰਪ ਦੀ ਅਲੋਚਨਾ ਕੀਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article