PUNJABMAILUSA.COM

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

 Breaking News

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ
January 11
21:50 2019

ਵਾਸ਼ਿੰਗਟਨ, 11 ਜਨਵਰੀ (ਪੰਜਾਬ ਮੇਲ)- ਅਮਰੀਕੀ ਸੈਨੇਟ ਵਿਚ ਜਗ੍ਹਾ ਬਣਾਉਣ ਵਾਲੀ ਭਾਰਤੀ ਮੂਲ ਦੀ ਪਹਿਲੀ ਅਮਰੀਕੀ ਨਾਗਰਿਕ ਕਮਲਾ ਹੈਰਿਸ ਨੇ ਕਿਹਾ ਕਿ ਉਹ 2020 ਵਿਚ ਰਾਸ਼ਟਰਪਤੀ ਚੋਣ ਲੜਨ ‘ਤੇ ਛੇਤੀ ਫ਼ੈਸਲਾ ਲਵੇਗੀ। ਕੈਲੀਫੋਰਨੀਆ ਤੋਂ ਡੈਮੋਕਰੇਟ ਸੈਨੇਟਰ ਹੈਰਿਸ ਨੇ ਕਿਹਾ, ਮੇਰਾ ਮੰਨਣਾ ਹੈ ਕਿ ਅਮਰੀਕੀ ਲੋਕ ਦੇਸ਼ ਦੇ ਸਰਬਉਚ ਅਹੁਦੇ ‘ਤੇ ਇੱਕ ਮਹਿਲਾ ਨੂੰ ਦੇਖਣ ਲਈ ਤਿਆਰ ਹਨ।
ਦੱਸਦੇ ਚਲੀਏ ਕਿ ਸਾਲ 2010 ਵਿਚ ਜਦ ਹੈਰਿਸ ਕੈਲੋਫੋਰਨੀਆ ਦੇ ਅਟਾਰਨੀ ਜਨਰਲ ਅਹੁਦੇ ਦੀ ਦੌੜ ਵਿਚ ਸ਼ਾਮਲ ਹੋਈ ਸੀ ਤਾਂ ਉਨ੍ਹਾਂ ‘ਮਹਿਲਾ ਓਬਾਮਾ’ ਕਿਹਾ ਗਿਆ ਸੀ। ਉਨ੍ਹਾਂ ਨੇ ਵਾਸ਼ਿੰਗਟਨ ਵਿਚ ਬੁਧਵਾਰ ਦੀ ਰਾਤ ਨੂੰ ਦਰਸ਼ਕਾਂ ਦੇ ਸਾਹਮਣੇ ਬਚਪਨ ਦੀ ਇੱਕ ਕਹਾਣੀ ਸਾਂਝਾ ਕੀਤੀ। ਉਨ੍ਹਾਂ ਦੱਸਿਅ ਕਿ ਜਦ ਉਹ ਕੈਲੀਫੋਰਨੀਆ ਦੇ ਓਕਲੈਂਡ ਵਿਚ ਰਹਿ ਰਹੀ ਸੀ ਤਾਂ ਉਨ੍ਹਾਂ ਦੀ ਮਾਂ ਨੇ ਚਿਤਾਵਨੀ ਦਿੱਤੀ ਸੀ ਕਿ ਉਹ ਪਾਰਕ ਵਿਚ ਜ਼ਿਆਦਾ ਦੂਰ ਤੱਕ ਨਾ ਜਾਵੇ।
ਪ੍ਰੰਤੂ ਪਿਤਾ ਦਾ ਦੂਜਾ ਹੀ ਨਜ਼ਰੀਆ ਸੀ। ਉਨ੍ਹਾਂ ਨੇ ਕਮਲਾ ਹੈਰਿਸ ਨੂੰ ਕਿਹਾ ਸੀ ਜਿੱਥੇ ਤੱਕ ਚਾਹੋ, ਉਥੇ ਤੱਕ ਦੌੜੋ। ਨਿਡਰ ਬਣੋ ਅਤੇ ਦੌੜੋ। ਇਸ ਕਹਾਣੀ ਨੂੰ ਸਾਂਝਾ ਕਰਨ ਤੋਂ ਬਾਅਦ ਲੋਕ ਕਿਆਸ ਲਗਾ ਰਹੇ ਹਨ ਕਿ ਪਿਤਾ ਦੀ ਸਲਾਹ ਨੂੰ ਮੰਨਦੇ ਹੋਏ ਕੈਲੀਫੋਰਨੀਆ ਦੀ ਸੈਨੇਟਰ ਸਾਲ 2020 ਵਿਚ ਹੋਣ ਵਾਲੀ ਰਾਸ਼ਰਪਤੀ ਅਹੁਦੇ ਦੀ ਚੋਣ ਵਿਚ ਖੜ੍ਹੀ ਹੋ ਸਕਦੀ ਹੈ। ਸੀਐਨਐਨ ਨੂੰ ਦਿੱਤੀ ਇੰਟਰਵਿਊ ਵਿਚ ਹੈਰਿਸ ਨੇ ਕਿਹਾ ਕਿ ਮੈਂ ਇਸ ‘ਤੇ ਛੇਤੀ ਹੀ ਫ਼ੈਸਲਾ ਲਵਾਂਗੀ। ਕੈਲੀਫੋਰਨੀਆ ਤੋਂ ਸੈਨੇਟਰ ਹੈਰਿਸ ਨੇ Îਇੱਕ ਕਿਤਾਬ ਲਾਂਚ ਕੀਤੀ ਹੈ। ਇਸ ਕਿਤਾਬ ਦੇ ਪ੍ਰਚਾਰ ਦੇ ਤਹਿਤ ਉਨ੍ਹਾਂ ਨੇ Îਇੰਟਰਵਿਊ ਵਿਚ ਇਹ ਗੱਲ ਕਹੀ। ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਉਹ ਰਾਸ਼ਟਰਪਤੀ ਅਹੁਦੇ ਦੀ ਚੋਣ ਲੜਨ ਦਾ ਫ਼ੈਸੋਲਾ ਛੇਤੀ ਲਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article