PUNJABMAILUSA.COM

ਕਮਲਾ ਹੈਰਿਸ ਵੱਲੋਂ 2020 ‘ਚ ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਚੋਣ ਲੜਨ ਦੀ ਸੰਭਾਵਨਾ

 Breaking News

June 27
10:19 2018

ਵਾਸ਼ਿੰਗਟਨ, 27 ਜੂਨ (ਪੰਜਾਬ ਮੇਲ)- ਭਾਰਤੀ ਮੂਲ ਦੀ ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਸਾਲ 2020 ‘ਚ ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਚੋਣ ਲੜਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਹੈ। ਮੀਡੀਆ ‘ਚ ਆਈ ਇਕ ਖਬਰ ਵਿਚ ਇਸ ਬਾਰੇ ਜਾਣਕਾਰੀ ਦਿੱਤੀ ਗਈ। ਜਮੈਕਾ ਅਤੇ ਭਾਰਤ ਤੋਂ ਅਮਰੀਕਾ ਆ ਕੇ ਵਸੇ ਜੋੜੇ ਦੀ ਬੇਟੀ ਕਮਲਾ (53) ਨੂੰ ਡੈਮੋਕ੍ਰੇਟਿਕ ਰਾਜਨੀਤੀ ਦਾ ਉੱਭਰਦਾ ਸਿਤਾਰਾ ਮੰਨਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਕਮਲਾ ਹੈਰਿਸ ਦੀ ਮਾਂ ਸ਼ਿਆਮਲਾ ਗੋਪਾਲਨ ਤਾਮਿਲਨਾਡੂ ਦੀ ਰਾਜਧਾਨੀ ਚੇਨੱਈ ਦੀ ਰਹਿਣ ਵਾਲੀ ਸੀ। ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦੀ ਉਨ੍ਹਾਂ ਦੀ ਇੱਛਾ ਨੂੰ ਲੈ ਕੇ ਅਟਕਲਾਂ ਜ਼ੋਰਾਂ ‘ਤੇ ਹਨ ਅਤੇ ਉਨ੍ਹਾਂ ਨੂੰ ਸਾਲ 2020 ਰਾਸ਼ਟਰਪਤੀ ਚੋਣ ਲਈ ਡੈਮੋਕ੍ਰੋਟਿਕ ਪਾਰਟੀ ਵੱਲੋਂ ਸੰਭਾਵਿਤ ਸੂਚੀ ‘ਚ ਅਕਸਰ ਸ਼ਾਮਲ ਕੀਤਾ ਜਾਂਦਾ ਹੈ। ਇਹ ਪੁੱਛੇ ਜਾਣ ‘ਤੇ ਕੀ ਉਹ ਸਾਲ 2020 ‘ਚ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਤੋਂ ਇਨਕਾਰ ਕਰ ਰਹੀ ਹੈ, ਕਮਲਾ ਨੇ ਇਕ ਸਮਾਚਾਰ ਏਜੰਸੀ ਨੂੰ ਕਿਹਾ, ‘ਮੈਂ ਇਸ ਗੱਲ ਤੋਂ ਇਨਕਾਰ ਨਹੀਂ ਕਰਦੀ।’ ਖਬਰ ਮੁਤਾਬਕ ਆਪਣੇ ਸਿਆਸੀ ਭਵਿੱਖ ਦੇ ਬਾਰੇ ‘ਚ ਕਮਲਾ ਨੇ ਪਹਿਲੀ ਵਾਰੀ ਸਾਰਿਆਂ ਸਾਹਮਣੇ ਸਿੱਧੀ ਟਿੱਪਣੀ ਕੀਤੀ ਹੈ। ਕਮਲਾ ਹੈਰਿਸ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦਾ ਕਰੀਬੀ ਮੰਨਿਆ ਜਾਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ