PUNJABMAILUSA.COM

ਕਮਲਾ ਹੈਰਿਸ ਵੱਲੋਂ 2020 ‘ਚ ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਚੋਣ ਲੜਨ ਦੀ ਸੰਭਾਵਨਾ

 Breaking News

June 25
16:50 2018

ਵਾਸ਼ਿੰਗਟਨ, 25 ਜੂਨ (ਪੰਜਾਬ ਮੇਲ)– ਭਾਰਤੀ ਮੂਲ ਦੀ ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਸਾਲ 2020 ਵਿਚ ਅਮਰੀਕੀ ਰਾਸ਼ਟਰਪਤੀ ਅਹੁਦੇ ਲਈ ਚੋਣ ਲੜਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਹੈ। ਮੀਡੀਆ ਵਿਚ ਆਈ ਇਕ ਖਬਰ ਵਿਚ ਇਸ ਬਾਰੇ ਜਾਣਕਾਰੀ ਦਿੱਤੀ ਗਈ। ਜਮੈਕਾ ਅਤੇ ਭਾਰਤ ਤੋਂ ਅਮਰੀਕਾ ਆ ਕੇ ਵਸੇ ਜੋੜੇ ਦੀ ਬੇਟੀ ਕਮਲਾ (53) ਨੂੰ ਡੈਮੋਕ੍ਰੇਟਿਕ ਰਾਜਨੀਤੀ ਦਾ ਉੱਭਰਦਾ ਸਿਤਾਰਾ ਮੰਨਿਆ ਜਾਂਦਾ ਹੈ। ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦੀ ਉਨ੍ਹਾਂ ਦੀ ਇੱਛਾ ਨੂੰ ਲੈ ਕੇ ਅਟਕਲਾਂ ਜ਼ੋਰਾਂ ‘ਤੇ ਹਨ ਅਤੇ ਉਨ੍ਹਾਂ ਨੂੰ ਸਾਲ 2020 ਰਾਸ਼ਟਰਪਤੀ ਚੋਣ ਲਈ ਡੈਮੋਕ੍ਰੋਟਿਕ ਪਾਰਟੀ ਵੱਲੋਂ ਸੰਭਾਵਿਤ ਸੂਚੀ ਵਿਚ ਅਕਸਰ ਸ਼ਾਮਲ ਕੀਤਾ ਜਾਂਦਾ ਹੈ। ਇਹ ਪੁੱਛੇ ਜਾਣ ‘ਤੇ ਕੀ ਉਹ ਸਾਲ 2020 ਵਿਚ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਤੋਂ ਇਨਕਾਰ ਕਰ ਰਹੀ ਹੈ, ਕਮਲਾ ਨੇ ਇਕ ਸਮਾਚਾਰ ਏਜੰਸੀ ਨੂੰ ਕਿਹਾ,”ਮੈਂ ਇਸ ਗੱਲ ਤੋਂ ਇਨਕਾਰ ਨਹੀਂ ਕਰਦੀ।” ਖਬਰ ਮੁਤਾਬਕ ਆਪਣੇ ਸਿਆਸੀ ਭਵਿੱਖ ਦੇ ਬਾਰੇ ਵਿਚ ਕਮਲਾ ਨੇ ਪਹਿਲੀ ਵਾਰੀ ਸਾਰਿਆਂ ਸਾਹਮਣੇ ਸਿੱਧੀ ਟਿੱਪਣੀ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ