PUNJABMAILUSA.COM

ਕਮਿਊਨਿਸਟ ਪਾਰਟੀ ਦੀ ਸਥਾਪਨਾ ਮੌਕੇ ਉੱਤਰ ਕੋਰੀਆ ਕਰ ਸਕਦਾ ਹੈ ਉਕਸਾਵੇ ਵਾਲੀ ਕਾਰਵਾਈ

ਕਮਿਊਨਿਸਟ ਪਾਰਟੀ ਦੀ ਸਥਾਪਨਾ ਮੌਕੇ ਉੱਤਰ ਕੋਰੀਆ ਕਰ ਸਕਦਾ ਹੈ ਉਕਸਾਵੇ ਵਾਲੀ ਕਾਰਵਾਈ

ਕਮਿਊਨਿਸਟ ਪਾਰਟੀ ਦੀ ਸਥਾਪਨਾ ਮੌਕੇ ਉੱਤਰ ਕੋਰੀਆ ਕਰ ਸਕਦਾ ਹੈ ਉਕਸਾਵੇ ਵਾਲੀ ਕਾਰਵਾਈ
September 28
15:45 2017

ਸਿਓਲ, 28 ਸਤੰਬਰ (ਪੰਜਾਬ ਮੇਲ)- ਦੱਖਣੀ ਕੋਰੀਆ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਉੱਤਰ ਕੋਰੀਆਈ ਕਮਿਊਨਿਸਟ ਪਾਰਟੀ ਦੀ ਸਥਾਪਨਾ ਮੌਕੇ ਉੱਤਰ ਕੋਰੀਆ ਅਗਲੇ ਮਹੀਨੇ ਫਿਰ ਕੁਝ ਨਾ ਕੁਝ ਉਕਸਾਵੇ ਵਾਲੀ ਕਾਰਵਾਈ ਕਰ ਸਕਦਾ ਹੈ।
ਰਾਸ਼ਟਰੀ ਸੁਰੱਖਿਆ ਸਲਾਹਕਾਰ ਛੁੰਗ ਉਈ ਯੋਂਗ ਨੇ ਵੀਰਵਾਰ ਨੂੰ ਰਾਸ਼ਟਰਪਤੀ ਮੂਨ ਜਾਈ ਇਨ ਨਾਲ ਬੈਠਕ ਦੌਰਾਨ ਇਹ ਸ਼ੱਕ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਰਵਾਈ 10 ਤੋਂ 18 ਅਕਤੂਬਰ ਦੇ ਵਿਚਕਾਰ ਹੋ ਸਕਦੀ ਹੈ ਪਰ ਉਨ੍ਹਾਂ ਨੇ ਇਸ ਬਾਰੇ ਵਿਸਥਾਰ ‘ਚ ਕੁਝ ਵੀ ਦੱਸਣ ਤੋਂ ਨਾਂਹ ਕਰ ਦਿੱਤੀ।
ਸੱਤਾਧਾਰੀ ਲੋਕਤਾਂਤਰਿਕ ਪਾਰਟੀ ਦੇ ਮੁੱਖ ਬੁਲਾਰੇ ਤੇ ਸੰਸਦ ਮੈਂਬਰ ਪਾਰਕ ਵਾਨ ਜੂ ਨੇ ਦੱਸਿਆ ਕਿ ਸੁਰੱਖਿਆ ਸਲਾਹਕਾਰ ਦੀ ਰਿਪੋਰਟ ‘ਚ ਅਚਾਨਕ ਹਾਦਸੇ ਨਾਲ ਫੌਜੀ ਟਕਰਾਅ ਦਾ ਸ਼ੱਕ ਜ਼ਾਹਿਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਕਿਹਾ ਹੈ ਕਿ ਅਮਰੀਕਾ ਫੌਜੀ ਤੇ ਡਿਪਲੋਮੈਟਿਕ ਵਿਕਲਪਾਂ ਦੀ ਗੱਲ ਕਰ ਰਿਹਾ ਹੈ ਪਰ ਦੱਖਣੀ ਕੋਰੀਆ ਇਕ ਵਾਰ ਫਿਰ ਜੰਗ ਦੀ ਅੱਗ ‘ਚ ਨਹੀਂ ਸੜਨਾ ਚਾਹੁੰਦਾ।
ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਨੇ ਇਸ ਦੌਰਾਨ ਕਿਹਾ ਕਿ ਦੱਖਣੀ ਕੋਰੀਆ ਤੇ ਅਮਰੀਕਾ ‘ਚ ਇਸ ਗੱਲ ਨੂੰ ਲੈ ਕੇ ਸਹਿਮਤੀ ਹੈ ਕਿ ਉੱਤਰ ਕੋਰੀਆ ‘ਤੇ ਦਬਾਅ ਬਣਾਉਣ ਦੀ ਲੋੜ ਹੈ ਤੇ ਗੱਲਬਾਤ ਦੇ ਦਰਵਾਜ਼ੇ ਅਜੇ ਖੁੱਲੇ ਰੱਖੇ ਜਾਣੇ ਚਾਹੀਦੇ ਹਨ। ਉੱਤਰ ਕੋਰੀਆ ਦੇ ਪ੍ਰਮਾਣੂ ਪ੍ਰੀਖਣਾਂ ਤੇ ਮਿਜ਼ਾਈਲਾਂ ਦੇ ਵਿਕਾਸ ਪ੍ਰੋਗਰਾਮਾਂ ਦੇ ਚੱਲਦੇ ਅਮਰੀਕਾ ਤੇ ਉਸ ਦੇ ਵਿਚਕਾਰ ਬਹੁਤ ਭੜਕਾਊ ਬਿਆਨਬਾਜ਼ੀ ਹੋਈ ਹੈ, ਜਿਸ ਨਾਲ ਸਥਿਤੀ ਬਹੁਤ ਗੰਭੀਰ ਬਣ ਗਈ ਹੈ। ਚੀਨ ਨੇ ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਫੌਜੀ ਵਿਕਲਪ ਇਸ ਦਾ ਹੱਲ ਨਹੀਂ ਹੈ ਤੇ ਇਸ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵੂ ਕਿਆਨ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਤੇ ਹਕੂਮਤ ਦੀ ਰੱਖਿਆ ਦੇ ਲਈ ਚੀਨੀ ਫੌਜ ਹਰ ਮੁਮਕਿਨ ਤਿਆਰੀ ਕਰੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article