PUNJABMAILUSA.COM

ਕਰਤਰਾਪੁਰ ਦੀ ਯਾਤਰਾ ਲਈ ਆਨਲਾਈਨ ਰਜਿਸਟਰੇਸ਼ਨ ਦੀ ਪ੍ਰਕਿਰਿਆ ਕਾਰਨ ਸ਼ਰਧਾਲੂਆਂ ‘ਚ ਉਲਝਣ ਦੀ ਸਥਿਤੀ !

ਕਰਤਰਾਪੁਰ ਦੀ ਯਾਤਰਾ ਲਈ ਆਨਲਾਈਨ ਰਜਿਸਟਰੇਸ਼ਨ ਦੀ ਪ੍ਰਕਿਰਿਆ ਕਾਰਨ ਸ਼ਰਧਾਲੂਆਂ ‘ਚ ਉਲਝਣ ਦੀ ਸਥਿਤੀ !

ਕਰਤਰਾਪੁਰ ਦੀ ਯਾਤਰਾ ਲਈ ਆਨਲਾਈਨ ਰਜਿਸਟਰੇਸ਼ਨ ਦੀ ਪ੍ਰਕਿਰਿਆ ਕਾਰਨ ਸ਼ਰਧਾਲੂਆਂ ‘ਚ ਉਲਝਣ ਦੀ ਸਥਿਤੀ !
November 04
17:33 2019

ਇਸਲਾਮਾਬਾਦ/ਡੇਰਾ ਬਾਬਾ ਨਾਨਕ, 4 ਨਵੰਬਰ (ਪੰਜਾਬ ਮੇਲ)- ਕਰਤਾਰਪੁਰ ਕੋਰੀਡੋਰ ਦੇ ਜ਼ਰੀਏ ਗੁਰਦੁਆਰਾ ਦਰਬਾਰ ਸਾਹਿਬ, ਕਰਤਰਾਪੁਰ ਦੀ ਯਾਤਰਾ ਲਈ ਆਨਲਾਈਨ ਰਜਿਸਟਰੇਸ਼ਨ ਦੀ ਪ੍ਰਕਿਰਿਆ ਉਲਝਣ ਦੀ ਸਥਿਤੀ ਵਿਚ ਹੈ। ਉਹਪੋਰਟਲ (prakashpurb550.mha.gov.in) ਜਿੱਥੇ ਦੇਸ਼ ਦੇ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਹੋਣੀ ਹੈ, ਉਹ ਅਪਲੋਡ ਕਰਨ ਲਈ ਪਾਸਪੋਰਟ ਦੀ ਮੰਗ ਕਰਦਾ ਹੈ। ਇੱਥੋਂ ਤੱਕ ਕਿ ਪਾਕਿਸਤਾਨ ਨੇ ਵੀ ਕਿਹਾ ਹੈ ਕਿ ਉਸ ਨੂੰ ਦਸਤਾਵੇਜ਼ ਦੀ ਲੋੜ ਨਹੀਂ ਹੈ। ਫਿਲਹਾਲ ਜਿਹੜੇ ਲੋਕਾਂ ਬਿਨਾਂ ਪਾਸਪੋਰਟ ਵਾਲੇ ਹਨ, ਹੁਣ ਰਜਿਸਟ੍ਰੇਸ਼ਨ ਨਹੀਂ ਕਰਵਾ ਪਾ ਰਹੇ ਹਨ।
ਦੂਜੀ ਉਲਝਣ ਦੀ ਸਥਿਤੀ 20 ਡਾਲਰ (ਕਰੀਬ 1400 ਰੁਪਏ) ਦੀ ਸਰਵਿਸ ਫੀਸ ਦੇ ਭੁਗਤਾਨ ਕਰਨ ਨਾਲ ਸਬੰਧਤ ਹੈ। ਭਾਵੇਂਕਿ ਇਹ ਸਰਵਿਸ ਫੀਸ ਉਦਘਾਟਨ ਵਾਲੇ ਦਿਨ 9 ਨਵੰਬਰ ਅਤੇ ਗੁਰੂ ਸਾਹਿਬਾਨ ਦੇ ਪ੍ਰਕਾਸ਼ ਦਿਹਾੜੇ ਵਾਲੇ ਦਿਨ ਮਤਲਬ 12 ਨਵੰਬਰ ਨੂੰ ਨਹੀਂ ਲਈ ਜਾਣੀ ਹੈ। ਵੈਬ ਪੋਰਟਲ ‘ਤੇ ਰਜਿਸਟ੍ਰੇਸ਼ਨ ਜੋ ਕਿ ਭਾਰਤੀ ਅਧਿਕਾਰੀਆਂ ਨੇ 24 ਅਕਤੂਬਰ ਨੂੰ ਪਾਕਿਸਤਾਨ ਦੇ ਨਾਲ ਇਕ ਸਮਝੌਤੇ ਦੇ ਬਾਅਦ ਸ਼ੁਰੂ ਕੀਤੀ ਸੀ। ਉਸ ਦੇ ਸਲੌਟ ਪਹਿਲਾਂ ਹੀ 14 ਨਵੰਬਰ ਤੱਕ ਭਰੇ ਜਾ ਚੁੱਕੇ ਹਨ। ਫਿਲਹਾਲ ਪੰਜਾਬ ਦੇ ਪਿੰਡਾਂ ਅਤੇ ਛੋਟੇ ਸ਼ਹਿਰਾਂ ਵਿਚ ਰਜਿਸਟ੍ਰੇਸ਼ਨ ਕਰਾਉਣ ਦੇ ਚਾਹਵਾਨ ਲੋਕ ਸੇਵਾ ਕੇਂਦਰਾਂ, ਪੰਜਾਬ ਸਰਕਰਾ ਦੇ ਸੇਵਾ ਸਹੂਲਤ ਕੇਂਦਰਾਂ ਦਾ ਦੌਰਾ ਕਰ ਰਹੇ ਹਨ। ਇਹ ਕੇਂਦਰ ਹਰੇਕ ਆਨਲਾਈਨ ਰਜਿਸਟ੍ਰੇਸ਼ਨ ਫਾਰਮ ਭਰਨ ਲਈ 20 ਰੁਪਏ ਦੀ ਸਰਵਿਸ ਫੀਸ ਲੈ ਰਹੇ ਹਨ।
ਸ਼ਹਿਰ ਦੇ ਵਸਨੀਕ ਯੋਗੇਸ਼ ਕਾਮਰਾ ਨੇ ਕਿਹਾ,”ਮੈਂ ਸਰਕਾਰ ਵੱਲੋਂ ਸਥਾਪਿਤ ਵੈਬਸਾਈਟ ‘ਤੇ ਰਜਿਸਟ੍ਰੇਸ਼ਨ ਕਰ ਕੇ ਤੀਰਥਯਾਤਰਾ ਲਈ ਅਰਜ਼ੀ ਦਿੱਤੀ ਹੈ। ਭਾਵੇਂਕਿ ਕੋਈ ਸਪੱਸ਼ਟਤਾ ਨਹੀਂ ਹੈ ਕੀ ਸੇਵਾ ਸਰਵਿਸ ਆਨਲਾਈਨ ਸਵੀਕਾਰ ਕੀਤੀ ਜਾਵੇਗੀ। ਮੈਨੂੰ ਇਹ ਵੀ ਸਪੱਸ਼ਟ ਨਹੀਂ ਹੈ ਕਿ ਇਹ ਭੁਗਤਾਨ ਡਾਲਰ ਵਿਚ ਜਾਂ ਭਾਰਤੀ ਰੁਪਿਆਂ ਵਿਚ ਕੀਤਾ ਜਾਣਾ ਹੈ।” ਉਨ੍ਹਾਂ ਨੇ ਕਿਹਾ,”ਭਾਵੇਂਕਿ ਪਾਕਿਸਤਾਨ ਨੇ ਪਾਸਪੋਰਟ ਦੀ ਸ਼ਰਤ ਖਤਮ ਕਰ ਦਿੱਤੀ ਹੈ ਪਰ ਸਾਡੇ ਰੁਪਿਆਂ ਨੂੰ ਅਮਰੀਕੀ ਡਾਲਰ ਜਾਂ ਇਸ ਦੇ ਉਲਟ ਤਬਦੀਲ ਕਰਨ ਲਈ ਹਾਲੇ ਵੀ ਪਾਸਪੋਰਟ ਦੀ ਲੋੜ ਹੈ।” ਕਾਮਰਾ ਨੇ ਇਹ ਖਦਸ਼ਾ ਵੀ ਜ਼ਾਹਰ ਕੀਤਾ ਕਿ ਸ਼ਰਧਾਲੂਆਂ ਵੱਲੋਂ ਗੁਰਦੁਆਰੇ ਦੇ ਦਰਸ਼ਨ ਕਰਨ ਦੀ ਮਨਜ਼ੂਰੀ ਮਿਲਣ ਤੋਂ ਪਹਿਲਾਂ ਸਖਤ ਪੁਲਸ ਜਾਂਚ ਵਿਚੋਂ ਲੰਘਣਾ ਪੈ ਰਿਹਾ ਹੈ।
ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਹਾ,”ਮੈਂ ਇਸ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਸਬੰਧਤ ਅਧਿਕਾਰੀਆਂ ਨਾਲ ਗੱਲ ਕਰਾਂਗਾ।” ਉੱਧਰ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਨਲਾਈਨ ਰਜਿਸਟ੍ਰੇਸ਼ਨ ਵਿਚ ਮਦਦ ਕਰਨ ਲਈ ਨਾਗਰਿਕਾਂ ਤੋਂ ਪੈਸਾ ਲੈਣ ਲਈ ਰਾਜ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

Read Full Article
    ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

Read Full Article
    ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

Read Full Article
    ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

Read Full Article
    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article