PUNJABMAILUSA.COM

ਕਰਤਾਰਪੁਰ ਬਾਰਡਰ ’ਤੇ ਪਾਕਿਸਤਾਨ ਨੇ ਇਮੀਗ੍ਰੇਸ਼ਨ ਕੇਂਦਰ ਖੋਲ੍ਹਿਆ

ਕਰਤਾਰਪੁਰ ਬਾਰਡਰ ’ਤੇ ਪਾਕਿਸਤਾਨ ਨੇ ਇਮੀਗ੍ਰੇਸ਼ਨ ਕੇਂਦਰ ਖੋਲ੍ਹਿਆ

ਕਰਤਾਰਪੁਰ ਬਾਰਡਰ ’ਤੇ ਪਾਕਿਸਤਾਨ ਨੇ ਇਮੀਗ੍ਰੇਸ਼ਨ ਕੇਂਦਰ ਖੋਲ੍ਹਿਆ
December 03
21:44 2018

ਲਾਹੌਰ, 3 ਦਸੰਬਰ (ਪੰਜਾਬ ਮੇਲ)- ਸਿੱਖ ਸ਼ਰਧਾਲੂਆਂ ਲਈ ਇਤਿਹਾਸਕ ਲਾਂਘੇ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪਾਕਿਸਤਾਨ ਨੇ ਕਰਤਾਰਪੁਰ ਬਾਰਡਰ ਉੱਤੇ ਇਮੀਗ੍ਰੇਸ਼ਨ ਕੇਂਦਰ ਖੋਲ੍ਹ ਦਿੱਤਾ ਹੈ। ਇਹ ਲਾਂਘਾ ਖੁੱਲ੍ਹਣ ਨਾਲ ਸਿੱਖ ਸ਼ਰਧਾਲੂਆਂ ਵੱਲੋਂ ਪਾਕਿਸਤਾਨ ਵਿਚ ਸਥਿਤ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਫੈੱਡਰਲ ਇਨਵੈਸਟੀਗੇਸ਼ਨ ਏਜੰਸੀ (ਐੱਫਆਈਏ) ਦੇ ਡਿਪਟੀ ਡਾਇਰੈਕਟਰ (ਪੰਜਾਬ) ਮੁਫਖ਼ਰ ਅਦੀਲ ਨੇ ਕਿਹਾ,‘ਬਾਰਡਰ ਪਾਰ ਕਰਨਾ ਦਹਿਸ਼ਤਗਰਦਾਂ, ਮਨੁੱਖੀ ਤਸਕਰੀ ਕਰਨ ਵਾਲਿਆਂ ਅਤੇ ਨਸ਼ਾ ਤਸਕਰਾਂ ਲਈ ਆਸਾਨ ਹੋ ਸਕਦਾ ਹੈ, ਇਸ ਲਈ ਸਰਹੱਦ ਦੇ ਦੋਵੇਂ ਪਾਸਿਆਂ ’ਤੇ ਸਥਿਤੀ ਉੱਤੇ ਕੰਟਰੋਲ ਰੱਖਣ ਲਈ ਮਜ਼ਬੂਤ ਢਾਂਚੇ ਦੀ ਲੋੜ ਸੀ। ਉਨ੍ਹਾਂ ਡਾਅਨ ਨਿਊਜ਼ ਨੂੰ ਦੱਸਿਆ,‘ਕਰਤਾਰਪੁਰ ਲਾਂਘਾ ਖੋਲ੍ਹਣ ਦੇ ਸਬੰਧ ’ਚ ਐੱਫਆਈਏ ਨੇ ਨਾਰੋਵਾਲ (ਲਾਹੌਰ ਤੋਂ 120 ਕਿਲੋਮੀਟਰ ਦੂਰ) ਵਿਚ ਕਰਤਾਰਪੁਰ ਬਾਰਡਰ ’ਤੇ ਇਮੀਗ੍ਰੇਸ਼ਨ ਕੇਂਦਰ ਖੋਲ੍ਹ ਦਿੱਤਾ ਹੈ। ਉਨ੍ਹਾਂ ਦੱਸਿਆ,‘ਐੱਫਆਈਏ ਦੇ ਅਧਿਕਾਰੀ ਸਿੱਖ ਸ਼ਰਧਾਲੂਆਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨਗੇ ਅਤੇ ਬਾਇਓਮੀਟਰਿਕ ਪ੍ਰਣਾਲੀ ਰਾਹੀਂ ਉਨ੍ਹਾਂ ਦੀ ਸ਼ਨਾਖਤ ਕਰਨਗੇ। ਵੀਜ਼ਾ ਪ੍ਰਾਪਤ ਸਿੱਖ ਸ਼ਰਧਾਲੂਆਂ ਨੂੰ ਸ਼ਹਿਰ ਵਿਚ ਪ੍ਰਵੇਸ਼ ਕਰਨ ਦੀ ਆਗਿਆ ਹੋਵੇਗੀ ਜਦਕਿ ਪਰਮਿਟ ਹਾਸਲ ਸ਼ਰਧਾਲੂਆਂ ਨੂੰ ਸਿਰਫ ਗੁਰਦੁਆਰਾ ਦਰਬਾਰ ਸਾਹਿਬ ਜਾਣ ਦੀ ਆਗਿਆ ਹੋਵੇਗੀ।’ -ਪੀਟੀਆਈ

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article