PUNJABMAILUSA.COM

ਕਰਤਾਰਪੁਰ ਲਾਂਘੇ ਦੇ ਕੰਮ ‘ਚ ਢਿੱਲ ਦੀਆਂ ਰਿਪੋਰਟਾਂ ‘ਤੇ ਕੈਪਟਨ ਅਮਰਿੰਦਰ ਨੇ ਪ੍ਰਗਟਾਈ ਚਿੰਤਾ

August 11
14:53 2019

ਚੰਡੀਗੜ੍ਹ, 11 ਅਗਸਤ (ਪੰਜਾਬ ਮੇਲ)- ਕਰਤਾਰਪੁਰ ਲਾਂਘੇ ਦੇ ਕੰਮ ਵਿਚ ਢਿੱਲ ਦੀਆਂ ਆ ਰਹੀਆਂ ਰਿਪੋਰਟਾਂ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਲਾਂਘੇ ‘ਤੇ ਕੀਤੇ ਆਪਣੇ ਕਰਾਰ ਤੋਂ ਪਿੱਛੇ ਨਾ ਹਟੇ ਕਿਉਂਕਿ ਇਸ ਨਾਲ ਸਿੱਖ ਧਰਮ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਸਿੱਖ ਸੰਗਤ ਵਲੋਂ ਲੰਬੇ ਸਮੇਂ ਤੋਂ ਗੁਰੂ ਸਾਹਿਬ ਦੇ ਸਥਾਨ ਦੀ ਖੁੱਲ੍ਹੇ ਦਰਸ਼ਨ ਦੀਦਾਰ ਲਈ ਅਰਦਾਸ ਕੀਤੀ ਜਾ ਰਹੀ ਹੈ। ਇਸ ਦੇ ਨਾਲ ਕੈਪਟਨ ਨੇ ਪਾਕਿਸਤਾਨ ਨੂੰ ਅਟਾਰੀ-ਵਾਹਗਾ ਸਰਹੱਦ ‘ਤੇ ਦੋਵਾਂ ਦੇਸ਼ਾਂ ਦੇ ਹਿੱਤ ਵਿਚ ਹੁੰਦੇ ਵਪਾਰ ਨੂੰ ਮੁੜ ਸ਼ੁਰੂ ਕਰਵਾਉਣ ਦੀ ਵੀ ਮੰਗ ਕੀਤੀ ਹੈ।
ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿਚ ਧਾਰਾ 370 ਹਟਾਏ ਜਾਣ ਤੋਂ ਬਾਅਦ ਭਾਰਤ-ਪਾਕਿਸਤਾਨ ਰਿਸ਼ਤਿਆਂ ਵਿਚ ਤਲਖੀ ਆ ਗਈ ਹੈ। ਇਸ ਦਰਮਿਆਨ ਭਾਰਤ ਨੇ ਪਾਕਿਸਤਾਨ ਨੂੰ ਅਗਸਤ ਦੇ ਪਹਿਲੇ ਹਫਤੇ ਬੈਠਕ ਕਰਨ ਦਾ ਪ੍ਰਸਤਾਵ ਦਿੱਤਾ ਸੀ ਤਾਂ ਜੋ ਲਾਂਘੇ ਦੇ ਨਿਰਮਾਣ ਲਈ ਪ੍ਰਬੰਧ ਪੂਰੇ ਕੀਤੇ ਜਾ ਸਕਣ ਤੇ ਲਾਂਘੇ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ ਪਰ ਪਾਕਿਸਤਾਨ ਨੇ ਅਜੇ ਤਕ ਇਸ ਬਾਰੇ ਕੋਈ ਜਵਾਬ ਨਹੀਂ ਦਿੱਤਾ ਹੈ। ਭਾਰਤ ਜਲਦ ਤੋਂ ਜਲਦ ਪਾਕਿਸਤਾਨ ਨਾਲ ਲਾਂਘੇ ਦੇ ਤਕਨੀਕੀ ਪਹਿਲੂਆਂ ਬਾਰੇ ਗੱਲਬਾਤ ਕਰਨਾ ਚਾਹੁੰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ