PUNJABMAILUSA.COM

ਕਰਨਾਟਕ ਲੋਕਲ ਬਾਡੀ ਚੋਣਾਂ ‘ਚ ਜਿੱਤ ਦਾ ਜਸ਼ਨ ਮਨਾ ਰਹੇ ਕਾਂਗਰਸੀ ਵਰਕਰਾਂ ‘ਤੇ ਹੋਇਆ ਐਸਿਡ ਅਟੈਕ; 8 ਜਖਮੀ

ਕਰਨਾਟਕ ਲੋਕਲ ਬਾਡੀ ਚੋਣਾਂ ‘ਚ ਜਿੱਤ ਦਾ ਜਸ਼ਨ ਮਨਾ ਰਹੇ ਕਾਂਗਰਸੀ ਵਰਕਰਾਂ ‘ਤੇ ਹੋਇਆ ਐਸਿਡ ਅਟੈਕ; 8 ਜਖਮੀ

ਕਰਨਾਟਕ ਲੋਕਲ ਬਾਡੀ ਚੋਣਾਂ ‘ਚ ਜਿੱਤ ਦਾ ਜਸ਼ਨ ਮਨਾ ਰਹੇ ਕਾਂਗਰਸੀ ਵਰਕਰਾਂ ‘ਤੇ ਹੋਇਆ ਐਸਿਡ ਅਟੈਕ; 8 ਜਖਮੀ
September 03
12:35 2018

ਬੈਂਗਲੂਰ, 3 ਸਤੰਬਰ (ਪੰਜਾਬ ਮੇਲ)- ਕਰਨਾਟਕ ਲੋਕਲ ਬਾਡੀ ਚੋਣਾਂ ‘ਚ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣ ਕੇ ਸਾਹਮਣੇ ਆਈ ਹੈ, ਜਦੋਂ ਕਿ ਬੀਜੇਪੀ ਦੂਜੇ ਸਥਾਨ ‘ਤੇ ਹੈ। ਉੱਥੇ ਹੀ ਲੋਕਲ ਬਾਡੀ ਚੋਣਾਂ ‘ਚ ਹੋਈ ਜਿੱਤ ਤੋਂ ਬਾਅਦ ਕਾਂਗਰਸ ਖੇਮੇ ‘ਚ ਜਸ਼ਨ ਮਨਾ ਰਹੀ ਸੀ, ਜਦੋਂ ਕਿ ਇਸੇ ਵਿਚਕਾਰ ਕਾਂਗਰਸ ਉਮੀਦਵਾਰ ਇਯਾਤੁੱਲ ਖਾਨ ਦੀ ਜਿੱਤ ਦਾ ਜਸ਼ਨ ਮਨਾ ਰਹੇ ਕਰਮਚਾਰੀਆਂ ‘ਤੇ ਐਸਿਡ ਅਟੈਕ ਦੀਆਂ ਖਬਰਾਂ ਵੀ ਆ ਰਹੀਆਂ ਹਨ। ਇਸ ਹਮਲੇ ‘ਚ ਹੁਣ ਤੱਕ 8 ਲੋਕਾਂ ਦੇ ਜਖਮੀ ਹੋਣ ਦੀ ਖਬਰ ਹੈ।
ਦੱਸਿਆ ਜਾ ਰਿਹਾ ਹੈ ਕਿ ਤੁਮਕੁਰ ‘ਚ ਉਸ ਵੇਲੇ ਪਾਰਟੀ ਵਰਕਰਾਂ ‘ਤੇ ਹਮਲਾ ਕੀਤਾ ਗਿਆ ਜਦੋਂ ਉਹ ਜਿੱਤ ਦਾ ਜਸ਼ਨ ਮਨਾਉਣ ਲਈ ਇਕੱਠੇ ਹੋਏ ਸਨ, ਉੱਥੇ ਐਸਿਡ ਅਟੈਕ ‘ਚ ਜਖਮੀ ਲੋਕਾਂ ਨੂੰ ਨੇੜਲੇ ਹਸਪਤਾਲ ‘ਚ ਲਿਜਾਇਆ ਗਿਆ ਹੈ। ਹਾਲਾਂਕਿ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲੇ ਦੇ ਪਿੱਛੇ ਕਿਸ ਦਾ ਹੱਥ ਹੈ। ਦੱਸ ਦੇਈਏ ਕਿ ਕਰਨਾਟਕ ਦੇ ਸ਼ਹਿਰੀ ਸਥਾਨਕ ਲੋਕਲ ਚੋਣਾਂ ‘ਚ ਕਾਂਗਰਸ ਸਭ ਤੋਂ ਅੱਗੇ ਹੈ। ਉੱਥੇ ਹੀ ਭਾਜਪਾ ਦੂਜੇ ਨੰਬਰ ‘ਤੇ ਹਨ। 31 ਅਗਸਤ ਨੂੰ ਲੋਕਲ ਬਾਡੀ ਚੋਣਾਂ ਹੋਈਆਂ ਸਨ। ਇਸ ‘ਚ ਹੁਣ ਤੱਕ 2267 ਸੀਟਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਹੁਣ ਤੱਕ ਘੋਸ਼ਿਤ ਨਤੀਜਿਆਂ ‘ਚ ਕਾਂਗਰਸ ਪਾਰਟੀ 846 ਸੀਟਾਂ ਜਿੱਤ ਕੇ ਸਭ ਤੋਂ ਅੱਗੇ ਚੱਲ ਰਹੀ ਹੈ। ਭਾਜਪਾ ਨੇ 788 ਸੀਟਾਂ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article