PUNJABMAILUSA.COM

ਕਰਬਲਾ ਦੇ ਇਕ ਮੁੱਖ ਧਰਮਸਥਾਨ ‘ਚ ਭਾਜੜ ਦੌਰਾਨ 31 ਲੋਕਾਂ ਦੀ ਮੌਤ

ਕਰਬਲਾ ਦੇ ਇਕ ਮੁੱਖ ਧਰਮਸਥਾਨ ‘ਚ ਭਾਜੜ ਦੌਰਾਨ 31 ਲੋਕਾਂ ਦੀ ਮੌਤ

ਕਰਬਲਾ ਦੇ ਇਕ ਮੁੱਖ ਧਰਮਸਥਾਨ ‘ਚ ਭਾਜੜ ਦੌਰਾਨ 31 ਲੋਕਾਂ ਦੀ ਮੌਤ
September 10
17:35 2019

ਬਗਦਾਦ, 10 ਸਤੰਬਰ (ਪੰਜਾਬ ਮੇਲ)- ਇਰਾਕੀ ਸ਼ਹਿਰ ਕਰਬਲਾ ਦੇ ਇਕ ਮੁੱਖ ਧਰਮਸਥਾਨ ਵਿਚ ਭਾਜੜ ਦੌਰਾਨ ਕਈ ਸ਼ੀਆ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਮੁਹੱਰਮ ਦੌਰਾਨ ਹੋਈ ਇਸ ਘਟਨਾ ਵਿਚ ਮਰਨ ਵਾਲਿਆਂ ਦੀ ਗਿਣਤੀ 31 ਪਹੁੰਚ ਗਈ ਹੈ। ਇਸ ਤੋਂ ਇਲਾਵਾ ਕਈ ਲੋਕ ਭਾਜੜ ਦੌਰਾਨ ਜ਼ਖਮੀ ਹੋ ਗਏ ਹਨ। ਸ਼ਰਧਾਲੂ ਆਸ਼ੁਰਾ ਦੇ ਜੁਲੂਸ ਵੱਲ ਵੱਧ ਰਹੇ ਸਨ ਤਾਂ ਭਾਜੜ ਮਚੀ ਅਤੇ ਭੀੜ ਬੇਕਾਬੂ ਹੋ ਗਈ। ਮੁਹੱਰਮ ਦੇ ਦਿਨ ਹਜ਼ਾਰਾਂ ਲੋਕ ਇਸ ਪਵਿੱਤਰ ਸ਼ਹਿਰ ਵਿਚ ਸ਼ਾਮਲ ਹੋਣ ਲਈ ਇਕੱਠੇ ਹੋਏ ਸਨ ਜਿਸ ਥਾਂ ਇਹ ਹਾਦਸਾ ਹੋਇਆ ਹੈ। ਉਸੇ ਜਗ੍ਹਾ ਬਗਦਾਦ ਤੋਂ ਤਕਰੀਬਨ 80 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ।
ਮੁਹੱਰਮ 10ਵਾਂ ਦਿਨ ਜਿਸ ਨੂੰ ਰੋਜ਼-ਏ-ਆਸ਼ੁਰਾ ਕਹਿੰਦੇ ਹਨ। ਸਭ ਤੋਂ ਅਹਿਮ ਦਿਨ ਹੁੰਦਾ ਹੈ। 1400 ਸਾਲ ਪਹਿਲਾਂ ਮੁਹੱਰਮ ਦੇ ਮਹੀਨੇ ਦੀ 10 ਤਰੀਕ ਨੂੰ ਹੀ ਹਾਲ ਦੇ ਸਾਲਾਂ ਵਿਚ ਆਸ਼ੁਰਾ ਜੁਲੂਸਾਂ ‘ਤੇ ਵੱਖਵਾਦੀ ਸੁੰਨੀ ਅੱਤਵਾਦੀਆਂ ਵਲੋਂ ਹਮਲਾ ਕਰਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਮੰਗਲਵਾਰ ਨੂੰ ਸਭ ਕੁਝ ਆਮ ਤੌਰ ‘ਤੇ ਚੱਲ ਰਿਹਾ ਸੀ ਤਾਂ ਇਕ ਪੈਦਲ ਚੱਲਣ ਵਾਲਾ ਇਕ ਰਸਤਾ ਨੁਕਸਾਨਿਆ ਗਿਆ। ਕਿਹਾ ਜਾ ਰਿਹਾ ਹੈ ਕਿ ਇਹ ਹਾਦਸਾ ਉਦੋਂ ਹੋਇਆ ਜਦੋਂ ਲੋਕ ਇਮਾਮ ਹੁਸੈਨ ਦੇ ਮਕਬਰੇ ਵੱਲ ਵੱਧ ਰਹੇ ਸਨ। ਇਮਾਮ ਹੁਸੈਨ ਅਤੇ ਉਨ੍ਹਾਂ ਦੇ 72 ਸਾਥੀਆਂ ਦੀ ਕੁਰਬਾਨੀ ਦੀ ਯਾਦ ਵਿਚ ਹੀ ਮੁਹੱਰਮ ਮਨਾਇਆ ਜਾਂਦਾ ਹੈ। ਮੁਹੱਰਮ ਸ਼ੀਆ ਅਤੇ ਸੁੰਨੀ ਦੋਹਾਂ ਭਾਈਚਾਰਿਆਂ ਦੇ ਲੋਕ ਮਨਾਉਂਦੇ ਹਨ। ਹਾਲਾਂਕਿ ਇਸ ਨੂੰ ਮਨਾਉਣ ਦਾ ਤਰੀਕਾ ਦੋਹਾਂ ਭਾਈਚਾਰਿਆਂ ਦਾ ਵੱਖ-ਵੱਖ ਹੁੰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article