PUNJABMAILUSA.COM

ਕਰਮਨ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ‘ਤੇ ਸਮਾਗਮ

ਕਰਮਨ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ‘ਤੇ ਸਮਾਗਮ

ਕਰਮਨ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ‘ਤੇ ਸਮਾਗਮ
November 15
10:44 2017

ਫਰਿਜ਼ਨੋ, 15 ਨਵੰਬਰ (ਧਾਲੀਆਂ/ਮਾਛੀਕੇ/ਪੰਜਾਬ ਮੇਲ)- ਇੰਡੋ-ਅਮੈਰੀਕਨ ਹੈਰੀਟੇਜ਼ ਫੋਰਮ ਫਰਿਜ਼ਨੋ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸੁਰਿੰਦਰ ਸਿੰਘ ਮੰਢਾਲੀ ਨੇ ਸਭ ਨੂੰ ਜੀ ਆਇਆਂ ਕਹਿਣ ਉਪਰੰਤ ਕੀਤੀ।
ਕਰਮਨ ਪੰਜਾਬੀ ਸਕੂਲ ਦੇ ਬੱਚੇ ਦਿਲਜੋਤ, ਗਗਨ ਅਤੇ ਸਿਵਜੀਤ ਨੇ ਸ਼ਬਦ ਗਾਇਨ ਕੀਤੇ। ਗੁਰਦੀਪ ਸਿੰਘ ਅਣਖੀਂ, ਮਹਿੰਦਰ ਸਿੰਘ ਗਰੇਵਾਲ, ਡਾ. ਮਲਕੀਤ ਸਿੰਘ ਕਿੰਗਰਾ, ਪ੍ਰੋਫੈਸਰ ਕੁਲਦੀਪ ਸਿੰਘ ਬੇਦੀ, ਅਮਰੀਕ ਸਿੰਘ ਵਿਰਕ, ਰਾਜ ਧਾਲੀਵਾਲ ਆਦਿਕ ਨੇ ਹਾਜ਼ਰੀ ਭਰੀ। ਰਾਜਵੀਰ ਸਿੰਘ, ਜੱਸੀ ਰਾਏ, ਰੂਬਨ ਸਿੰਘ, ਮਨਵੀਰ ਕੌਰ ਧਾਲੀਵਾਲ, ਆਂਚਲ ਹੇਅਰ, ਸੈਮਵੀਰ ਹੇਅਰ, ਜੱਸੀ ਰਾਏ ਆਦਿਕ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕਵਿਤਾਵਾਂ ਅਤੇ ਇਤਿਹਾਸਕ ਸਾਂਝਾ ਪਾਉਂਦੇ-ਪਾਉਂਦੇ ਹੋਏ ਸ਼ਰਧਾਂਜਲੀ ਦਿੱਤੀ। ਇਸ ਸਮੇਂ ਕਰਮਨ ਪੰਜਾਬੀ ਸਕੂਲ ਦੇ ਬੱਚਿਆਂ ਵੱਲੋਂ ਇਕ ਕੋਰੀਉਗ੍ਰਾਫੀ ਅਤੇ ਇਕ ਸ਼ਹੀਦੀ ਨਾਟਕ ਗੁਰਪ੍ਰੀਤ ਸਿੰਘ ਗਿੱਲ ਅਤੇ ਗੁਰਦੀਪ ਸਿੰਘ ਨਹਿਲ ਦੀ ਨਿਰਦੇਸ਼ਨਾ ਅਧੀਨ ਬੜੀ ਸਫਲਤਾ ਨਾਲ ਕੀਤੇ ਗਏ। ਗਾਇਕਾ ਜੋਤ ਰਣਜੀਤ ਨੇ ਸ਼ਹੀਦੀ ਵਾਰਾ, ਪੱਪੀ ਭਦੌੜ ਨੇ ਅਜੋਕੇ ਸਿੱਖਾ ਦੀ ਗਾਥਾ, ਰਾਜ ਬਰਾੜ ਯਮਲਾ ਅਤੇ ਹਰਜੀਤ ਸਿੰਘ ਮਰਸਿੰਡ ਆਦਿਕ ਨੇ ਸ਼ਹੀਦਾਂ ਨਾਲ ਸੰਬੰਧਤ ਇਤਿਹਾਸਕ ਗੀਤ ਗਾਏ। ਸਟੇਜ ਸੰਚਾਲਨ ਸੁਰਿੰਦਰ ਮੰਢਾਲੀ ਨੇ ਬਾਖ਼ੂਬੀ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article
    ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

Read Full Article
    ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

Read Full Article