PUNJABMAILUSA.COM

ਕਰਜ਼ਾ ਮੁਆਫੀ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀਆਂ ਦੀਆਂ ਰਿਪੋਰਟਾਂ ਤੋਂ ਰਾਜ ਪੱਧਰੀ ਕਮੇਟੀ ਅਸੰਤੁਸ਼ਟ

ਕਰਜ਼ਾ ਮੁਆਫੀ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀਆਂ ਦੀਆਂ ਰਿਪੋਰਟਾਂ ਤੋਂ ਰਾਜ ਪੱਧਰੀ ਕਮੇਟੀ ਅਸੰਤੁਸ਼ਟ

ਕਰਜ਼ਾ ਮੁਆਫੀ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀਆਂ ਦੀਆਂ ਰਿਪੋਰਟਾਂ ਤੋਂ ਰਾਜ ਪੱਧਰੀ ਕਮੇਟੀ ਅਸੰਤੁਸ਼ਟ
December 18
17:38 2017

ਰੂਲਾਂ ਦੀ ਇੰਨ ਬਿੰਨ ਪਾਲਣਾ ਲਈ ਡਿਪਟੀ ਕਮਿਸ਼ਨਰਾਂ ਨੂੰ ਕੀਤੀਆਂ ਹਦਾਇਤਾਂ ਜਾਰੀ
ਲੰਬਿਤ ਪਏ ਸਮੂਹ ਕੇਸਾਂ ਦਾ ਜਨਵਰੀ 2018 ਤੱਕ ਕੀਤਾ ਜਾਵੇ ਨਿਪਟਰਾ-ਵਿੰਨੀ ਮਹਾਜਨ
ਚੰਡੀਗੜ, 18 ਦਸੰਬਰ (ਪੰਜਾਬ ਮੇਲ)- ਕਰਜ਼ੇ ਕਾਰਨ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ /ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਰਾਹਤ ਦੇਣ ਲਈ ਲੰਬਿਤ ਪਏ ਕੇਸਾਂ ਨੂੰ ਕਰੜੇ ਹੱਥੀਂ ਲÎੈਂਦਿਆਂ ਸ੍ਰੀਮਤੀ ਵਿੰਨੀ ਮਹਾਜਨ ,ਐਫ.ਸੀ.ਆਰ -ਕਮ-ਚੇਅਰ ਪਰਸਨ ਰਾਜ ਪੱਧਰੀ ਕਮੇਟੀ ਨੇ ਡਿਪਟੀ ਕਮਿਸ਼ਨਰਾਂ ਨੂੰ ਸਮੂਹ ਅਜਿਹੇ ਕੇਸਾਂ ਦਾ ਨਿਪਟਾਰਾ ਜਨਵਰੀ 2018 ਤੱਕ ਕਰਨ ਦੇ ਆਦੇਸ਼ ਜਾਰੀ ਕੀਤੇ।
ਅਜਿਹੇ ਕੇਸਾਂ ਦੀ ਪ੍ਰਵਾਨਗੀ ਜਾਰੀ ਕਰਨ ਸਬੰਧੀ ਆਯੋਜਿਤ ਮਾਸਿਕ ਮੀਟਿੰਗ ਦੌਰਾਨ ਪਾਇਆ ਗਿਆ ਕਿ ਡਿਪਟੀ ਕਮਿਸ਼ਨਰਾਂ ਵੱਲੋਂ ਸਾਲ 2014 ਤੋਂ ਲੰਬਿਤ ਪਏ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ /ਖੇਤ ਮਜ਼ਦੂਰਾਂ ਦੇ ਕੇਸ ਪ੍ਰਵਾਨਗੀ ਲਈ ਭੇਜੇ ਜਾ ਰਹੇ ਹਨ ਜਦਕਿ ਸਰਕਾਰ ਦੀਆਂ ਹਦਾਇਤਾਂ ਹਨ ਕਿ ਪੁਰਾਣੇ ਕੇਸਾਂ ਦਾ ਤਰਜੀਹੀ ਪੱਧਰ ਤੇ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ। ਇਹ ਜਾਣਕਾਰੀ ਦਿੰਦਿਆਂ ਚੇਅਰ ਪਰਸਨ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕਮੇਟੀਆਂ ਵੱਲੋਂ ਭੇਜੇ ਗਏ ਕਈ ਕੇਸਾਂ ਵਿੱਚ ਕਮੇਟੀ ਦੇ ਸਮੂਹ ਮੈਂਬਰਾਂ ਦੇ ਹਸਤਾਖਰ ਮੌਜੂਦ ਨਹੀਂ ਸਨ , ਕਈਆਂ ਵਿੱਚ ਲੋੜੀਂਦੇ ਦਸਤਾਵੇਜ਼ ਨੱਥੀ ਨਹੀਂ ਕੀਤੇ ਗਏ ਅਤੇ ਕÎਈ ਕੇਸਾਂ ਵਿੱਚ ਇੰਦਰਾਜ ਸਹੀ ਨਹੀਂ ਸਨ।
ਸ੍ਰੀਮਤੀ ਵਿੰਨੀ ਮਹਾਜਨ ਨੇ ਕਿਹਾ ਕਿ ਅਜਿਹੀਆਂ ਊਣਤਾਈਆਂ ਕਾਰਣ ਕੇਸਾਂ ਨੂੰ ਪ੍ਰਵਾਨਗੀ ਦੇਣ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਬੇਲੋੜੀ ਦੇਰ ਹੁੰਦੀ ਹÎੈ । ਇਸ ਲਈ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਬੰਧਿਤ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਲਈ ਆਦੇਸ਼ ਜਾਰੀ ਕੀਤੇ ਗਏ ਹਨ।
ਮੀਟਿੰਗ ਦੌਰਾਨ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ/ ਖੇਤ ਮਜ਼ਦੂਰਾਂ ਨੂੰ ਰਾਹਤ ਦੇਣ ਸਬੰਧੀ 46 ਕੇਸਾਂ ਵਿੱਚ 134 ਲੱਖ ਰੁਪਏ ਦੀ ਰਾਹਤ ਰਾਸ਼ੀ ਪ੍ਰਵਾਨ ਕੀਤੀ ਗਈ । ਪ੍ਰਵਾਨ ਕੀਤੇ ਗਏ ਕੇਸਾਂ ਵਿੱਚ17 ਕੇਸ ਸੰਗਰੂਰ,12 ਕੇਸ ਮਾਨਸਾ,7 ਕੇਸ ਸ੍ਰੀ ਮੁਕਤਸਰ ਸਾਹਿਬ ,5 ਕੇਸ ਅੰਮ੍ਰਿਤਸਰ ,2-2 ਕੇਸ ਫਿਰੋਜ਼ਪੁਰ ਅਤੇ ਬਠਿੰਡਾ ਅਤੇ ਇੱਕ ਕੇਸ ਫਰੀਦਕੋਟ ਦਾ ਸ਼ਾਮਲ ਹੈ। ਮੀਟਿੰਗ ਦੌਰਾਨ ਪ੍ਰਵਾਨ ਕੀਤੇ ਗਏ ਕੇਸਾਂ ਵਿੱਚ 3 ਕੇਸ ਸਾਲ 2014 ,
2 ਕੇਸ ਸਾਲ 2015 ,7 ਕੇਸ ਸਾਲ 2016 ਅਤੇ 34 ਕੇਸ ਸਾਲ 2017 ਦੇ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਖੁਦਕੁਸ਼ੀਆਂ ਕਰਨ ਵਾਲੇ ਕਿਸਾਨÎਾਂ /ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਰਾਹਤ ਦੇਣ ਦੀ ਪ੍ਰਕ੍ਰਿਆ ਨੂੰ ਤੇਜ਼ ਕਰਨ ਦੇ ਆਦੇਸ਼ਾਂ ਉਪਰੰਤ ਰਾਜ ਪੱਧਰੀ ਕਮੇਟੀ ਵੱਲੋਂ ਪਿਛਲੇ ਮਹੀਨੇ ਦੀ ਮੀਟਿੰਗ ਦੌਰਾਨ 92 ਕੇਸਾਂ ਵਿੱਚ 260 ਲੱਖ ਰੁਪਏ ਦੀ ਰਾਹਤ ਰਾਸ਼ੀ ਪ੍ਰਵਾਨ ਕੀਤੀ ਗਈ ਸੀ ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article