PUNJABMAILUSA.COM

ਕਰਜ਼ ਮਆਫੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪੰਜਾਬ ਸਰਕਾਰ ਤੋਂ ਬੁਰੀ ਤਰ੍ਹਾਂ ਨਾਰਾਜ਼

ਕਰਜ਼ ਮਆਫੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪੰਜਾਬ ਸਰਕਾਰ ਤੋਂ ਬੁਰੀ ਤਰ੍ਹਾਂ ਨਾਰਾਜ਼

ਕਰਜ਼ ਮਆਫੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪੰਜਾਬ ਸਰਕਾਰ ਤੋਂ ਬੁਰੀ ਤਰ੍ਹਾਂ ਨਾਰਾਜ਼
September 14
04:58 2017

ਚੰਡੀਗੜ੍ਹ, 14 ਸਤੰਬਰ (ਪੰਜਾਬ ਮੇਲ) -ਅੱਜ ਕਿਸਾਨੀ ਸੰਕਟ ਤੇ ਕਰਜ਼ ਨੂੰ ਲੈ ਕੇ ਕੈਬਨਿਟ ਸਬ ਕਮੇਟੀ ਤੇ ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ ਹੋਈ। ਸਰਕਾਰ ਜਿੱਥੇ ਕਿਸਾਨਾਂ ਦੇ ਪੱਖ ਵਿੱਚ ਕਾਨੂੰਨ ਬਣਾਉਣ ਦੇ ਦਾਅਵੇ ਕਰ ਰਹੀ ਹੈ, ਉੱਥੇ ਹੀ ਕਿਸਾਨ ਜਥੇਬੰਦੀਆਂ ਸਰਕਾਰ ਤੋਂ ਬੁਰੀ ਤਰ੍ਹਾਂ ਨਾਰਾਜ਼ ਹਨ। ਕਿਸਾਨਾਂ ਨੇ ਮੀਟਿੰਗ ਤੋਂ ਬਾਅਦ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ 22 ਤੋਂ 26 ਸਤੰਬਰ ਤੱਕ ਪਟਿਆਲੇ ਮੋਤੀ ਬਾਗ ਅੱਗੇ ਕਰਜ਼ ਵਿੱਚ ਫ਼ਸੇ ਕਿਸਾਨਾਂ ਦਾ ਧਰਨਾ ਹੋਏਗਾ।
ਮੀਟਿੰਗ ਤੋਂ ਬਾਅਦ ਨਵਜੋਤ ਸਿੱਧੂ ਨੇ ਕਿਹਾ, “ਆੜ੍ਹਤੀਆਂ ਨੂੰ ਕਿਸਾਨ ਕਰਜ਼ ਦੇਣ ਲਈ ਸਰਕਾਰ ਬਕਾਇਆ ਨਿਯਮ ਤਹਿ ਕਰੇਗੀ। ਆੜ੍ਹਤੀਆਂ ਨੂੰ ਕਰਜ਼ ਲਈ ਲਾਇਸੈਂਸ ਦੇਵਾਂਗੇ, ਬਿਨਾਂ ਲਾਇਸੈਂਸ ਤੋਂ ਕਰਜ਼ ਨਹੀਂ ਦੇਣ ਦੇਵਾਂਗੇ। ਕਿਸਾਨਾਂ ਦੇ ਹੱਕ ਵਿੱਚ ਬਣੇ ਹੋਏ ਸਰ ਛੋਟੂ ਰਾਮ ਕਾਨੂੰਨ ਨੂੰ ਲਾਗੂ ਕੋਸ਼ਿਸ਼ ਕਰਾਂਗੇ। ਅਗਲੀ ਮੀਟਿੰਗ ਆਖਰੀ ਹੋਵੇਗੀ ਤੇ ਅਸੀਂ ਕਿਸਾਨਾਂ ਦੇ ਪੱਖ ਵਿੱਚ ਫ਼ੈਸਲਾ ਲਾਵਾਂਗੇ।”
ਮੈਨੀਫੈਸਟੋ ਦੇ ਵਾਅਦੇ ਹੁਣ ਤੱਕ ਪੂਰੇ ਨਾ ਹੋਣ ਬਾਰੇ ਸਿੱਧੂ ਨੇ ਕਿਹਾ, “ਮੈਂ ਮੈਨੀਫੈਸਟੋ ਬਣਨ ਮੌਕੇ ਕਾਂਗਰਸ ਵਿੱਚ ਨਹੀਂ ਸੀ। ਮੈਂ ਤਾਂ 18 ਦਿਨ ਪਹਿਲਾਂ ਕਾਂਗਰਸ ਵਿੱਚ ਆਇਆ ਸੀ। ਫੇਰ ਵੀ ਮੈਂ ਹਰ ਵਾਅਦੇ ਦੀ ਪੂਰੀ ਜ਼ਿਮੇਵਾਰੀ ਲੈਂਦਾ ਹਾਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ 18% ਵਿਆਜ਼ ‘ਤੇ ਕਰਜ਼ ਦੀ ਖ਼ਬਰ ਗ਼ਲਤ ਹੈ। ਕੋਈ ਇਸ ਤਰ੍ਹਾਂ ਦਾ ਫ਼ੈਸਲਾ ਨਹੀਂ ਹੋਇਆ।”
ਉਧਰ ਕੈਬਿਨਟ ਸਭ ਕਮੇਟੀ ਦੀ ਮੀਟਿੰਗ ਤੋਂ ਬਾਦ ਕਿਸਾਨ ਜਥੇਬੰਦੀਆਂ ਨੇ ਸਰਕਾਰ ਖ਼ਿਲਾਫ਼ ਝੰਡਾ ਚੁਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ ਤੇ ਸਰਕਾਰ ਦੀ ਕਿਸਾਨਾਂ ਦੀ ਵਾਅਦਾ ਖਿਲਾਫ਼ੀ ਤੇ ਸਰਕਾਰ ਖ਼ਿਲਾਫ਼ ਸੰਘਰਸ਼ ਕਰਾਂਗੇ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article