PUNJABMAILUSA.COM

ਕਸ਼ਮੀਰ ’ਤੇ ਬਿਆਨ ਦੇਣ ਤੇ ਚਾਰੇ ਪਾਸੇ ਅਫਰੀਦੀ ਦੀ ਕਿਰਕਿਰੀ

ਕਸ਼ਮੀਰ ’ਤੇ ਬਿਆਨ ਦੇਣ ਤੇ ਚਾਰੇ ਪਾਸੇ ਅਫਰੀਦੀ ਦੀ ਕਿਰਕਿਰੀ

ਕਸ਼ਮੀਰ ’ਤੇ ਬਿਆਨ ਦੇਣ ਤੇ ਚਾਰੇ ਪਾਸੇ ਅਫਰੀਦੀ ਦੀ ਕਿਰਕਿਰੀ
April 05
05:58 2018

ਨਵੀਂ ਦਿੱਲੀ, 5 ਅਪ੍ਰੈਲ (ਪੰਜਾਬ ਮੇਲ)- ਭਾਰਤੀ ਕ੍ਰਿਕਟਰਾਂ ਨੇ ਕਸ਼ਮੀਰ ਨਾਲ ਜੁੜੀ ਵਿਵਾਦਤ ਟਿੱਪਣੀ ਦੇ ਮਾਮਲੇ ਵਿੱਚ ਸ਼ਾਹਿਦ ਅਫ਼ਰੀਦੀ ਨੂੰ ਘੇਰ ਲਿਆ। ਭਾਰਤੀ ਕ੍ਰਿਕਟਰ ਸੁਰੇਸ਼ ਰੈਣਾ ਅਤੇ ਗੀਤਕਾਰ ਜਾਵੇਦ ਅਖ਼ਤਰ ਨੇ ਕਿਹਾ ਕਿ ਸਾਬਕਾ ਪਾਕਿਸਤਾਨੀ ਬੱਲੇਬਾਜ਼ ਨੂੰ ਪਾਕਿ ਫ਼ੌਜ ਨੂੰ ਵਾਦੀ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਅਤਿਵਾਦੀਆਂ ਦੀ ਮਦਦ ਬੰਦ ਕਰਨ ਦੀ ਸਲਾਹ ਦੇਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਅਫਰੀਦੀ ਨੇ ਕਸ਼ਮੀਰ ਘਾਟੀ ਦੀ ਹਾਲਤ ’ਤੇ ਚਿੰਤਾ ਪ੍ਰਗਟ ਕੀਤੀ ਸੀ।
ਕ੍ਰਿਕਟਰ ਗੌਤਮ ਗੰਭੀਰ ਨੇ ਵੀ ਅਫਰੀਦੀ ਦਾ ਮਜ਼ਾਕ ਉਡਾਇਆ। ਅੱਜ ਰੈਣਾ ਨੇ ਟਵਿੱਟਰ ’ਤੇ ਕਿਹਾ, ‘‘ਕਸ਼ਮੀਰ ਭਾਰਤ ਦਾ ਅਟੁੱਟ ਹਿੱਸਾ ਹੈ ਅਤੇ ਹਮੇਸ਼ਾ ਰਹੇਗਾ। ਕਸ਼ਮੀਰ ਉਹ ਪਵਿੱਤਰ ਧਰਤੀ ਹੈ, ਜਿੱਥੇ ਮੇਰੇ ਪੂਰਵਜਾਂ ਦਾ ਜਨਮ ਹੋਇਆ ਹੈ। ਮੈਨੂੰ ਉਮੀਦ ਹੈ ਕਿ ਸ਼ਾਹਿਦ ਅਫਰੀਦੀ ਪਾਕਿਸਤਾਨੀ ਫ਼ੌਜ ਨੂੰ ਸਾਡੇ ਕਸ਼ਮੀਰ ਵਿੱਚ ਅਤਿਵਾਦ ਅਤੇ ਲੁਕਵਾਂ ਯੁੱਧ ਰੋਕਣ ਨੂੰ ਕਹਿਣਗੇ।’’ ਜਾਵੇਦ ਅਖਤਰ ਨੇ ਵੀ ਅਜਿਹਾ ਜਵਾਬ ਦਿੱਤਾ। ਸਾਬਕਾ ਭਾਰਤੀ ਖਿਡਾਰੀ ਮੁਹੰਮਦ ਕੈਫ ਨੇ ਕਿਹਾ ਕਿ ਜੇਕਰ ਪਾਕਿਸਤਾਨੀ ਕ੍ਰਿਕਟਰ ਹੁਣ ਵੀ ਆਈਪੀਐਲ ਵਿੱਚ ਖੇਡ ਰਿਹਾ ਹੁੰਦਾ ਤਾਂ ਅਫਰੀਦੀ ਨੇ ਟਿੱਪਣੀ ਨਹੀਂ ਕਰਨੀ ਸੀ। ਇਸ ਦੌਰਾਨ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਕਿ ਦੇਸ਼ ਦੇ ਹਿੱਤ ਸਭ ਤੋਂ ਉਪਰ ਹਨ। ਸਾਬਕਾ ਕਪਤਾਨ ਕਪਿਲ ਦੇਵ ਨੇ ਕਿਹਾ ਕਿ ਅਫਰੀਦੀ ਦੀ ਟਿੱਪਣੀ ’ਤੇ ਪ੍ਰਤੀਕਿਰਿਆ ਨਹੀਂ ਦੇਣੀ ਚਾਹੀਦੀ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article