PUNJABMAILUSA.COM

ਕਸ਼ਮੀਰ ਨੂੰ ਲੈ ਕੇ ਗੱਲਬਾਤ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੀ ਹੋਣੀ ਚਾਹੀਦੀ : ਅਮਰੀਕਾ

ਕਸ਼ਮੀਰ ਨੂੰ ਲੈ ਕੇ ਗੱਲਬਾਤ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੀ ਹੋਣੀ ਚਾਹੀਦੀ : ਅਮਰੀਕਾ

ਕਸ਼ਮੀਰ ਨੂੰ ਲੈ ਕੇ ਗੱਲਬਾਤ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੀ ਹੋਣੀ ਚਾਹੀਦੀ : ਅਮਰੀਕਾ
July 23
21:15 2017

ਵਾਸ਼ਿੰਗਟਨ, 23 ਜੁਲਾਈ (ਪੰਜਾਬ ਮੇਲ)- ਅਮਰੀਕਾ ਨੇ ਮੰਨਿਆ ਹੈ ਕਿ ਜੰਮੂ-ਕਸ਼ਮੀਰ ਨੂੰ ਲੈ ਕੇ ਉਸ ਦੀ ਸਮਝ ਵਿੱਚ ਤਰੁੱਟੀਆਂ ਹਨ, ਪਰ ਇਸ ਦੇ ਬਾਵਜੂਦ ਉਸ ਦੀ ਨੀਤੀ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਕਸ਼ਮੀਰ ਨੂੰ ਲੈ ਕੇ ਕੋਈ ਵੀ ਗੱਲਬਾਤ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੀ ਹੋਣੀ ਚਾਹੀਦੀ ਹੈ। ਇਹ ਇੱਕ ਦੁਵੱਲੇ ਸਬੰਧਾਂ ਦਾ ਮਾਮਲਾ ਹੈ ਅਤ ਦੋਵਾਂ ਦੇਸ਼ਾਂ ਨੂੰ ਮਿਲ ਕੇ ਹੀ ਜੰਮੂ-ਕਸ਼ਮੀਰ ਦੀਆਂ ਸਮੱਸਿਆਵਾਂ ਨੂੰ ਸੁਲਝਾਉਦਾ ਚਾਹੀਦਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਦੀ ਬੁਲਾਰੀ ਬੁਲਾਰੀ ਨੇ ਸਪੱਸ਼ਟ ਕੀਤਾ ਕਿ ਕਸ਼ਮੀਰ ਨੂੰ ਲੈ ਕੇ ਅਮਰੀਕਾ ਦੀ ਨੀਤੀ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।
ਅਮਰੀਕੀ ਪ੍ਰਸ਼ਾਸਨ ਵੱਲੋਂ ਹਾਲ ਹੀ ਵਿੱਚ ਕਸ਼ਮੀਰ ‘ਤੇ ਆਏ ਦੋ ਤਰ੍ਹਾਂ ਦੇ ਬਿਆਨਾਂ ਨਾਲ ਉਸ ਦੀ ਨੀਤੀ ਨੂੰ ਲੈ ਕੇ ਸਵਾਲ ਖੜ੍ਹੇ ਹੋਏ ਸਨ। ਇੱਥ ਬਿਆਨ ਵਿੱਚ ਜੰਮੂ-ਕਸ਼ਮੀਰ ਨੂੰ ਭਾਰਤੀ ਪ੍ਰਸ਼ਾਸਿਤ ਕਿਹਾ ਗਿਆ ਸੀ, ਜਦਕਿ ਇੱਥ ਹੋਰ ਬਿਆਨ ਵਿੱਚ ਉਸ ਨੂੰ ਭਾਰਤ ਦਾ ਪ੍ਰਦੇਸ਼ ਦੱਸਿਆ ਗਿਆ ਸੀ।
ਸ਼ਸ਼ੋਪੰਜ ਦੀ ਇਹ ਸਥਿਤੀ ਹਾਲ ਹੀ ਵਿੱਚ ਵਿਦੇਸ਼ ਮੰਤਰਾਲੇ ਵੱਲੋਂ ਹਿਜਬੁਲ ਮੁਜਾਦਿਹੀਨ ਸਰਗਨਾ ਸਈਅਦ ਸਲਾਹੁਦੀਨ ਨੂੰ ਵਿਸ਼ਵ ਪੱਧਰ ਦਾ ਅੱਤਵਾਦੀ ਐਲਾਨੇ ਜਾਣ ਦੌਰਾਨ ਪੈਦਾ ਹੋਈ। ਉਸ ਵਿੱਚ ਜੰਮੂ-ਕਸ਼ਮੀਰ ਨੂੰ ਭਾਰਤ ਦੁਆਰਾ ਪ੍ਰਸ਼ਾਸਿਤ ਦੱਸਿਆ ਗਿਆ ਸੀ। ਭਾਰਤ ਨੇ ਹਾਲਾਂਕਿ ਇਸ ਨੂੰ ਜ਼ਿਆਦਾ ਤੂਲ ਨਹੀਂ ਦਿੱਤਾ ਅਤੇ ਇਸ ਤੋਂ ਪੈਦਾ ਸ਼ਸੋ ਨੂੰ ਘੱਟ ਕਰਨ ਦੀ ਹੀ ਕੋਸ਼ਿਸ਼ ਕੀਤੀ। ਬੀਤੇ ਸਮੇਂ ਵਿੱਚ ਇੱਕ ਵਾਰ ਅਮਰੀਕੀ ਵਿਦੇਸ਼ ਮੰਤਰਾਲਾ ਕਸ਼ਮੀਰ ਨੂੰ ਭਾਰਤ ਦੇ ਕਬਜੇ ਵਾਲਾ ਹੀ ਦੱਸ ਚੁੱਕਾ ਹੈ। ਹਾਂ, ਅੱਤਵਾਦ ਨੂੰ ਲੈ ਕੇ 2016 ਵਿੱਚ ਆਈ ਇੱਕ ਅਮਰੀਕੀ ਰਿਪੋਰਟ ਵਿੱਚ ਜਦੋਂ ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ ਨੂੰ ਆਜ਼ਾਦ ਜੰਮੂ ਅਤੇ ਕਸ਼ਮੀਰ ਲਿਖਿਆ ਗਿਆ ਤਾਂ ਉਸ ‘ਤੇ ਭਾਰਤ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਸੀ। ਇਸੇ ‘ਤੇ ਅਮਰੀਕੀ ਵਿਦੇਸ਼ ਮੰਤਰਾਲੇ ਨੇ ਸਫ਼ਾਈ ਦਿੱਤੀ ਹੈ ਕਿ ਕਸ਼ਮੀਰ ਦੀ ਸਥਿਤੀ ਨੂੰ ਸਮਝਣ ਵਿੱਚ ਕੁਝ ਤਰੁੱਟੀਆਂ ਹੋ ਸਕਦੀਆਂ ਹਨ, ਪਰ ਜੰਮੂ-ਕਸ਼ਮੀਰ ‘ਤੇ ਅਮਰੀਕੀ ਨੀਤੀ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article