PUNJABMAILUSA.COM

ਕਾਂਗਰਸੀਆਂ ਨੇ ਬਾਦਲ ਦੇ ਕਰੀਬੀ ਕੋਲਿਆਂਵਾਲੀ ਦੇ ਪੁੱਤਰ ਦੀਆਂ ਲੱਤਾਂ ਤੋੜੀਆਂ, 12 ‘ਤੇ ਕੇਸ ਦਰਜ

 Breaking News

October 23
09:56 2017

ਮਲੋਟ, 23 ਅਕਤੂਬਰ (ਪੰਜਾਬ ਮੇਲ)– ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬੇਹੱਦ ਕਰੀਬੀ ਐਸਜੀਪੀਸੀ ਮੈਂਬਰ ਤੇ ਜ਼ਿਲ੍ਹਾ ਮੁਕਤਸਰ ਦੇ ਪ੍ਰਧਾਨ ਦਿਆਲ ਸਿੰਘ ਕੋਲਿਆਂਵਾਲੀ ਦੇ ਫਰਜੰਦ ਪਰਮਿੰਦਰ ਸਿੰਘ ‘ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਪੁਲਿਸ ਨੇ 12 ਵਿਅਕਤੀਆਂ ‘ਤੇ ਕੇਸ ਦਰਜ ਕੀਤਾ ਹੈ। ਇਨ੍ਹਾਂ ‘ਚ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਦੀਪ ਸਿੰਘ, ਕਾਂਗਰਸ ਦੇ ਸਾਬਕਾ ਕੌਂਸਲਰ ਬਖਸ਼ੀਸ਼ ਸਿੰਘ, ਮਨਪ੍ਰੀਤ ਸਿੰਘ ਮੰਨਾ ਤੇ ਧਨਜੀਤ ਸਿੰਘ ਤੋਂ ਇਲਾਵਾ 8 ਹੋਰ ਵਿਅਕਤੀ ਸ਼ਾਮਲ ਹਨ। ਦੱਸ ਦਈਏ ਕਿ ਬੀਤੀ ਰਾਤ ਮਲੋਟ ‘ਚ ਪਰਮਿੰਦਰ ਕੋਲਿਆਂਵਾਲੀ ‘ਤੇ ਤਕਰੀਬਨ 15 ਵਿਅਕਤੀਆਂ ਨੇ ਉਸ ਵੇਲੇ ਹਮਲਾ ਕੀਤਾ ਸੀ ਜਦੋਂ ਉਹ ਜਿੰਮ ਤੋਂ ਘਰ ਵਾਪਸ ਪਰਤ ਰਿਹਾ ਸੀ। ਹਮਲਾਵਰਾਂ ਨੇ ਪਹਿਲਾਂ ਪਰਮਿੰਦਰ ਦੀ ਗੱਡੀ ‘ਤੇ ਗੋਲੀਆਂ ਚਲਾਈਆਂ ਸੀ ਤੇ ਫਿਰ ਉਸ ਨੂੰ ਬਾਹਰ ਕੱਢ ਕੇ ਲੱਤਾਂ ਤੋੜ ਦਿੱਤੀਆਂ। ਇਸ ਤੋਂ ਬਾਅਦ ਪਰਮਿੰਦਰ ਨੂੰ ਬਠਿੰਡਾ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਹ ਆਈਸੀਯੂ ‘ਚ ਭਰਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

Read Full Article
    ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

    ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

    ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

    ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ