PUNJABMAILUSA.COM

ਕਾਂਗਰਸੀ ਕੌਂਸਲਰ ਨੂੰ ਕਤਲ ਕਰਨ ਦੀ ਜ਼ਿੰਮੇਵਾਰੀ ਜੱਗੂ ਭਗਵਾਨਪੁਰੀਆ ਗੈਂਗ ਨੇ ਲਈ

ਕਾਂਗਰਸੀ ਕੌਂਸਲਰ ਨੂੰ ਕਤਲ ਕਰਨ ਦੀ ਜ਼ਿੰਮੇਵਾਰੀ ਜੱਗੂ ਭਗਵਾਨਪੁਰੀਆ ਗੈਂਗ ਨੇ ਲਈ

ਕਾਂਗਰਸੀ ਕੌਂਸਲਰ ਨੂੰ ਕਤਲ ਕਰਨ ਦੀ ਜ਼ਿੰਮੇਵਾਰੀ ਜੱਗੂ ਭਗਵਾਨਪੁਰੀਆ ਗੈਂਗ ਨੇ ਲਈ
June 05
17:49 2018

ਅੰਮ੍ਰਿਤਸਰ, 5 ਜੂਨ (ਪੰਜਾਬ ਮੇਲ)- ਬੀਤੇ ਦਿਨੀਂ ਵਾਰਡ ਨੰਬਰ 50 ਤੋਂ ਕਾਂਗਰਸੀ ਕੌਂਸਲਰ ਗੁਰਦੀਪ ਸਿੰਘ ਪਹਿਲਵਾਨ ਨੂੰ ਕਤਲ ਕਰਨ ਦੀ ਜ਼ਿੰਮੇਵਾਰੀ ਜੱਗੂ ਭਗਵਾਨਪੁਰੀਆ ਗੈਂਗ ਨੇ ਲਈ ਹੈ। ਸੰਗਮ ਮਲਹੋਤਰਾ ਨਾਮ ਦੇ ਫੇਸਬੁੱਕ ਆਈ. ਡੀ. ‘ਤੇ ਇਕ ਸਟੇਟਸ ਅਪਲੋਡ ਕਰਕੇ ਇਸ ਕਤਲ ਦੇ ਪਿੱਛੇ ਦਾ ਕਾਰਨ ਦੱਸਿਆ ਗਿਆ ਹੈ। ਗੈਂਗਸਟਰਾਂ ਨੇ ਲਿਖਿਆ ਹੈ ਕਿ ਗੁਰਦੀਪ ਪਹਿਲਵਾਨ ਦਾ ਕਤਲ ਸੁਪਾਰੀ ਲੈ ਕੇ ਨਹੀਂ ਕਰਵਾਇਆ ਗਿਆ ਸਗੋਂ ਬਦਲਾ ਲੈਣ ਲਈ ਕੀਤਾ ਗਿਆ ਹੈ। ਸਾਰੇ ਗੁਰਦੀਪ ਪਹਿਲਵਾਨ ਨੂੰ ਲੀਡਰ ਦੱਸ ਰਹੇ ਹਨ ਪਰ ਉਹ ਇਕ ਗੈਂਗਸਟਰ ਸੀ। 2014 ਵਿਚ ਸਾਡੇ ਭਰਾ ਸੰਗਮ ਮਲਹੋਤਰਾ ਦੀ ਮੌਤ ਹੋਈ ਸੀ, ਉਦੋਂ ਗੁਰਦੀਪ ਪਹਿਲਵਾਨ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ ਅਤੇ ਕਿਹਾ ਸੀ ਕਿ ਸੰਗਮ ਨੂੰ ਮੈਂ ਮਰਵਾਇਆ ਤੇ ਸਿਆਸੀ ਪਹੁੰਚ ਹੋਣ ਕਾਰਨ ਕਿਸੇ ‘ਤੇ ਪਰਚਾ ਨਹੀਂ ਹੋਣ ਦਿੱਤਾ। ਸਿਆਸੀ ਪਹੁੰਚ ਹੋਣ ਕਾਰਨ ਇਹ ਇਕ ਲੀਡਰ ਨਹੀਂ ਗੈਂਗਸਟਰ ਸੀ।
ਇੰਨਾ ਹੀ ਨਹੀਂ ਇਸ ਪੋਸਟ ਵਿਚ ਲਿਖਿਆ ਗਿਆ ਹੈ ਕਿ ‘ਜਿਹੜਾ ਹਰੀਆ, ਗਿੰਦਾ ਅਸੀਂ ਮਾਰਿਆ ਸੀ ਉਹ ਵੀ ਸਾਰੇ ਗੈਂਗਸਟਰ ਸੀ ਅਤੇ ਗੁਰਦੀਪ ਉਨ੍ਹਾਂ ਦੀ ਹਿਮਾਇਤ ਕਰਦਾ ਸੀ। ਅਸੀਂ ਉਸ ਦਿਨ ਤੋਂ ਹੀ ਕਸਮ ਖਾਧੀ ਸੀ ਕਿ ਜਿਸ ਨੇ ਸੰਗਮ ਨੂੰ ਮਾਰਿਆ ਅਤੇ ਮਰਨ ਦੀ ਜ਼ਿੰੰਮੇਵਾਰੀ ਲਈ ਉਨ੍ਹਾਂ ਨੂੰ ਅਸੀਂ ਮਾਰਾਂਗੇ ਤੇ ਅੱਜ ਸਾਡਾ ਬਦਲਾ ਪੂਰਾ ਹੋ ਗਿਆ। ਇਸ ਪੋਸਟ ਨੂੰ ਜੱਗੂ ਭਗਵਾਨਪੁਰੀਆ, ਗੈਂਗਸਟਰ ਸਾਰਜ ਸੰਧੂ ਤੋਂ ਇਲਾਵਾ ਕਈ ਹੋਰਾਂ ਨੂੰ ਵੀ ਟੈਗ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ 2 ਜੂਨ ਨੂੰ ਦੇਰ ਸ਼ਾਮ ਅਣਪਛਾਤੇ ਨਕਾਬਪੋਸ਼ ਹਮਲਾਵਰਾਂ ਵਲੋਂ ਕਾਂਗਰਸੀ ਕੌਂਸਲਰ ਗੁਰਦੀਪ ਸਿੰਘ ਪਹਿਲਵਾਨ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇੰਟੈਲੀਜੈਂਸ ਰਿਪੋਰਟ ਅਨੁਸਾਰ ਜੱਗੂ ਭਗਵਾਨਪੁਰੀਆ ਦੇ ਇਸ਼ਾਰੇ ‘ਤੇ ਸ਼ਹਿਰ ਵਿਚ ਖੁੱਲ੍ਹੇਆਮ ਘੁੰਮ ਰਹੇ ਰਜਤ ਉਰਫ ਕਰਨ ਮਸਤੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article