ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਹੋਏ ਕਰੋਨਾ ਪੀੜਤ

80
Share

ਚੰਡੀਗੜ੍ਹ, 17 ਨਵੰਬਰ (ਪੰਜਾਬ ਮੇਲ)- ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਦੱਸਿਆ ਕਿ ਉਹ ਕਰੋਨਾ ਪਾਜ਼ੀਟਿਵ ਪਾਏ ਗਏ ਹਨ। ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸ਼੍ਰੀ ਤਿਵਾੜੀ ਨੇ ਟਵੀਟ ਕੀਤਾ, ‘ਹਲਕੇ ਬੁਖ਼ਾਰ ਮਗਰੋਂ ਮੈਂ ਆਪਣਾ ਕਰੋਨਾ ਟੈਸਟ ਕਰਵਾਇਆ, ਜਿਸ ਦਾ ਨਤੀਜ਼ਾ ਪਾਜ਼ੀਟਿਵ ਆਇਆ।’


Share