PUNJABMAILUSA.COM

ਕਾਂਗਰਸ ਇਕੱਲਿਆਂ ਹੀ ਲੜੇਗੀ ਪੰਜਾਬ ‘ਚ ਚੋਣਾਂ : ਕੈਪਟਨ

ਕਾਂਗਰਸ ਇਕੱਲਿਆਂ ਹੀ ਲੜੇਗੀ ਪੰਜਾਬ ‘ਚ ਚੋਣਾਂ : ਕੈਪਟਨ

ਕਾਂਗਰਸ ਇਕੱਲਿਆਂ ਹੀ ਲੜੇਗੀ ਪੰਜਾਬ ‘ਚ ਚੋਣਾਂ : ਕੈਪਟਨ
September 14
09:21 2016

captain-amrinder-580x395
ਰੂਪਨਗਰ, 14 ਸਤੰਬਰ (ਪੰਜਾਬ ਮੇਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਪੰਜਾਬ ‘ਚ ਇਕੱਲਿਆਂ ਹੀ ਚੋਣ ਲੜੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸ਼ੁਰੂ ‘ਚ ਧਰਮ ਨਿਰਪੱਖ ਤਾਕਤਾਂ ਦੇ ਗਠਜੋੜ ਦੀ ਵਕਾਲਤ ਕੀਤੀ ਸੀ ਪ੍ਰੰਤੂ ਹੁਣ ਸਥਿਤੀ ਬਦਲ ਚੁੱਕੀ ਹੈ। ਕਾਂਗਰਸ ਹੋਰਨਾਂ ਪਾਰਟੀਆਂ ਤੋਂ ਕਿਤੇ ਅੱਗੇ ਹੈ ਅਤੇ ਇਸ ਦਾ ਕਿਸੇ ਵੀ ਧਿਰ ਨਾਲ ਕੋਈ ਮੁਕਾਬਲਾ ਨਹੀਂ ਹੈ। ਪੀਪਲਜ਼ ਪਾਰਟੀ ਆਫ ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ (ਲੌਂਗੋਵਾਲ) ਦੋਵੇਂ ਕਾਂਗਰਸ ਵਿਚ ਸ਼ਾਮਲ ਹੋ ਚੁੱਕੀਆਂ ਹਨ। ਬਸਪਾ ਨੇ ਸਾਰੀਆਂ ਸੀਟਾਂ ‘ਤੇ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ ਅਤੇ ਖੱਬੀਆਂ ਪਾਰਟੀਆਂ ਫ਼ੈਸਲਾ ਨਹੀਂ ਕਰ ਸਕੀਆਂ। ਇਸ ਲਈ ਕਾਂਗਰਸ ਨੇ ਇਕੱਲਿਆਂ ਚੋਣ ਲੜਨ ਲਈ ਆਪਣੀ ਲੜਾਈ ਭਖਾ ਦਿੱਤੀ ਹੈ।
‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੰਮ੍ਰਿਤਸਰ ਅਤੇ ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਐਲਾਨੇ ਜਾਣ ਦੇ ਦਿੱਤੇ ਗਏ ਬਿਆਨ ਬਾਰੇ ਕੈਪਟਨ ਨੇ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਬਾਰੇ ਕੁਝ ਪਤਾ ਹੀ ਨਹੀਂ ਕਿਉਂਕਿ ਸ੍ਰੀ ਆਨੰਦਪਰ ਸਾਹਿਬ ਅਤੇ ਅੰਮ੍ਰਿਤਸਰ ਦੇ ਅੰਦਰਲੇ ਸ਼ਹਿਰ ਨੂੰ ਪਹਿਲਾਂ ਹੀ ਪਵਿੱਤਰ ਸ਼ਹਿਰ ਐਲਾਨਿਆ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਚੌਥੇ ਮੋਰਚੇ ਦਾ ਕੋਈ ਆਧਾਰ ਨਹੀਂ ਹੈ ਕਿਉਂਕਿ ਤਿੰਨ ਵਿਧਾਇਕਾਂ ਨਾਲ ਕੋਈ ਮੋਰਚਾ ਨਹੀਂ ਬਣ ਜਾਂਦਾ। ਪਾਰਟੀ ਲਈ ਹੇਠਲੇ ਪੱਧਰ ਤੱਕ ਢਾਂਚਾ ਹੋਣਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਕਾਂਗਰਸ ਵੱਲੋਂ ਸੀਟਾਂ ਜਿੱਤਣ ਦੀਆਂ ਸੰਭਾਵਨਾਵਾਂ ਵਾਲੇ ਆਗੂਆਂ ਨੂੰ ਹੀ ਟਿਕਟਾਂ ਦਿੱਤੀਆਂ ਜਾਣਗੀਆਂ ਅਤੇ ਜੇਕਰ ਕੋਈ ਮੌਜੂਦਾ ਵਿਧਾਇਕ ਅਜਿਹੀ ਸੰਭਾਵਨਾ ਨਹੀਂ ਰੱਖਦਾ ਤਾਂ ਉਸਦੀ ਥਾਂ ‘ਤੇ ਨਵਾਂ ਚਿਹਰਾ ਉਤਾਰਿਆ ਜਾਵੇਗਾ। ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ‘ਹਲਕੇ ਵਿਚ ਕੈਪਟਨ’ ਪ੍ਰੋਗਰਾਮ ਮੌਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ‘ਤੇ ਸਿਹਤ ਤੇ ਸਿੱਖਿਆ ਵਿਚ ਸੁਧਾਰ ਕੀਤਾ ਜਾਵੇਗਾ। ਕਾਂਗਰਸ ਸਰਕਾਰ ਬਣਨ ‘ਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਤੇ ਉਨ੍ਹਾਂ ਨੂੰ ਮੁੜ ਲੀਹ ‘ਤੇ ਲਿਆਉਣਾ ਉਨ੍ਹਾਂ ਦਾ ਪਹਿਲਾ ਕੰਮ ਹੋਵੇਗਾ। ਉਨ੍ਹਾਂ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ‘ਚ ਪਾਰਟੀ ਦੇ ਕੱਦਵਾਰ ਆਗੂਆਂ ਵੱਲੋਂ 10 ਤੋਂ 12 ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਪੰਜਾਬ ਦਾ ਚੋਣ ਮੈਨੀਫੈਸਟੋ ਸਾਰੇ ਵਰਗਾਂ ਦੀ ਸਲਾਹ ਨਾਲ ਬਣਾਇਆ ਜਾਵੇਗਾ। ਕੈਪਟਨ ਨੇ ਕਿਹਾ ਕਿ ਜਦੋਂ ਸੂਬੇ ਵਿਚ ਕਾਂਗਰਸ ਦੀ ਸਰਕਾਰ ਸੀ, ਪੰਜਾਬੀ ਸੂਬਾ ਵਿਕਾਸ ਪੱਖੋਂ ਪਹਿਲੇ ਨੰਬਰ ‘ਤੇ ਸੀ, ਅੱਜ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੂਬੇ ਨੂੰ 19ਵੇਂ ਸਥਾਨ ‘ਤੇ ਲਿਆ ਦਿੱਤਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article