PUNJABMAILUSA.COM

ਕਾਂਗਰਸ ‘ਚ ਜਾਣਾ ਤਾਂ ਦੂਰ ਅਜਿਹਾ ਸੋਚ ਵੀ ਨਹੀਂ ਸਕਦੇ

ਕਾਂਗਰਸ ‘ਚ ਜਾਣਾ ਤਾਂ ਦੂਰ ਅਜਿਹਾ ਸੋਚ ਵੀ ਨਹੀਂ ਸਕਦੇ

ਕਾਂਗਰਸ ‘ਚ ਜਾਣਾ ਤਾਂ ਦੂਰ ਅਜਿਹਾ ਸੋਚ ਵੀ ਨਹੀਂ ਸਕਦੇ
February 04
06:52 2016

3 feb pic
ਰੇਤ,ਟਰਾਂਸਪੋਰਟ ਮਾਫੀਆ ਤੇ ਲੁੱਟ ਦੇ ਹੋਰ ਸਾਧਨਾਂ ਵਿੱਚ ਕਾਂਗਰਸ ਬਰਾਬਰ ਦੀ ਹਿੱਸੇਦਾਰ
ਅਕਾਲੀ ਦਲ ਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ-ਬੈਂਸ ਭਰਾ

ਲੁਧਿਆਣਾ, 3 ਫਰਵਰੀ (ਪੰਜਾਬ ਮੇਲ)- ਟੀਮ ਇਨਸਾਫ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਅਨੁਸ਼ਾਸ਼ਨੀ ਕਮੇਟੀ ਦੇ ਚੈਅਰਮੈਨ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਕਾਂਗਰਸ’ਚ ਜਾਣ ਦੀ ਚਰਚਾ ਨੂੰ ਸਿਰੇ ਤੋਂ ਨਕਾਰਦਿਆਂ ਇਸ ਨੂੰ ਅਫਵਾਹ ਦੱਸਿਆ ਹੈ । ਇਸ ਸਬੰਧੀ ਬਿਆਨ ਜਾਰੀ ਕਰਦਿਆਂ ਉਨ•ਾਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਤੇ ਕਾਂਗਰਸ ਦੇ ਨੇਤਾਵਾਂ ਦਾ ਰੇਤ,ਟਰਾਂਸਪੋਰਟ ਮਾਫੀਆ ਸਮੇਤ ਲੁੱਟ ਦੇ ਹਰ ਸਾਧਨ ਵਿੱਚ ਬਰਾਬਰ ਦਾ ਹਿੱਸਾ ਹੈ ਤੇ ਉਹਨਾਂ ਦੀ ਹਿੱਸੇਦਾਰੀ ਦਰਸਾਉਂਦੇ ਕਈ ਤੱਥ ਜਨਤਕ ਵੀ ਹੋ ਚੁੱਕੇ ਹਨ
ਉਨ•ਾਂ ਕਿਹਾ ਕਿ ਸੰਗਤ ਦੀ ਨਜਾਇਜ ਲੁੱਟਮਾਰ ਉਨ•ਾਂ ਨੂੰ ਬਿਲਕੁਲ ਵੀ ਬਰਦਾਸ਼ ਨਹੀਂ ਜਿਸ ਦੇ ਕਰ ਕੇ ਉਹ ਪਹਿਲਾਂ ਹੀ ਅਹੁਦੇਦਾਰੀਆਂ ਦੇ ਲਾਲਚ ਦੀ ਪਿਟਾਰੀ ਨੂੰ ਲੱਤ ਮਾਰ ਕੇ ਆਏ ਹਨ । ਉਨ•ਾਂ ਕਿਹਾ ਕਿ ਵਿਧਾਨ ਸਭਾ ਵਿੱਚ ਕਾਂਗਰਸ ਤੇ ਅਕਾਲੀ ਦਲ ਦੀ ਦੌਸਤਾਨਾ ਖੇਡ ਨੂੰ ਉਹ ਅੱਖੀ ਦੇਖ ਚੁੱਕੇ ਹਨ ਜਿਸ ਕਰ ਕੇ ਕਾਂਗਰਸ ਵਿੱਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਬੈਂਸ ਭਰਾਵਾਂ ਨੇ ਕਿਹਾ ਕਿ ਲੋਕਾਂ ਦੀ ਬਖਸ਼ੀ ਨੁਮਾਇੰਦਗੀ ਦੀ ਚਿੱਟੀ ਚਾਦਰ ਨੂੰ ਉਨ੍ਵਾਂ ਨੇ ਕਦੇ ਭ੍ਰਿਸ਼ਟਾਚਾਰ ਦਾ ਦਾਗ ਨਹੀਂ ਲੱਗਣ ਦਿੱਤਾ ਤੇ ਨਾ ਭਵਿੱਖ ਵਿੱਚ ਲੱਗਣ ਦੇਣਗੇ। ਉਨ•ਾਂ ਕਿਹਾ ਕਿ ਟੀਮ ਇਨਸਾਫ ਦੇ ਮੈਂਬਰਾਂ ਨੇ ਬਾਦਲਾਂ ਦੀ ਸਰਪ੍ਰਸਤੀ ਹੇਠ ਚਲ ਰਹੇ ਮਾਫੀਆ ਰਾਜ ਨੂੰ ਜੜੌ ਉਖਾੜਨ ਦਾ ਜੋ ਸੰਘਰਸ਼ ਵਿੱਢਿਆ ਹੈ,ਉਸ ਵਿੱਚ ਉਹਨਾਂ ਨੂੰ ਸੰਗਤ ਦਾ ਬੇਹੱਦ ਪਿਆਰ ਮਿਲ ਰਿਹਾ ਹੈ ਤੇ ਉਹ ਇਸ ਨਿਸ਼ਚੇ ਦੀ ਪੂਰਤੀ ਲਈ ਹਰ ਸੰਭਵ ਯਤਨ ਕਰਦੇ ਰਹਿਣਗੇ ਤਾਂ ਜੋ ਪੰਜਾਬ ਦੀ ਖੁਸ਼ਹਾਲੀ ਵਾਪਿਸ ਆ ਸਕੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article