PUNJABMAILUSA.COM

ਕਾਂਗਰਸ ‘ਚ ਵੀ ਸੁਲਗਣ ਲੱਗੀ ਬਗਾਵਤ ਦੀ ਅੱਗ

ਕਾਂਗਰਸ ‘ਚ ਵੀ ਸੁਲਗਣ ਲੱਗੀ ਬਗਾਵਤ ਦੀ ਅੱਗ

ਕਾਂਗਰਸ ‘ਚ ਵੀ ਸੁਲਗਣ ਲੱਗੀ ਬਗਾਵਤ ਦੀ ਅੱਗ
December 25
11:00 2016

congress-flag
ਬਰਨਾਲਾ, 25 ਦਸੰਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਐਲਾਨ ਦੇ ਨਾਲ ਹੀ ਪਾਰਟੀਆਂ ਅੰਦਰ ਬਗਾਵਤ ਤੇਜ਼ ਹੋ ਗਈ ਹੈ। ਇਸ ਦੌਰਾਨ ਦਲ ਬਦਲੀ ਦਾ ਰੁਝਾਨ ਵੀ ਸਿਖਰ ‘ਤੇ ਹੈ। ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵਿੱਚ ਬਗਾਵਤ ਤੋਂ ਕਾਂਗਰਸ ਖੁਸ਼ ਸੀ ਪਰ ਹੁਣ ਉਸ ਦੇ ਆਪਣੇ ਘਰ ਵੀ ਅੱਗ ਸੁਲਗਣ ਲੱਗੀ ਹੈ।
ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਹੁੰਦਿਆਂ ਹੀ ਬਗਾਵਤੀ ਸੁਰਾਂ ਉੱਠਣ ਲੱਗੀਆਂ ਹਨ। ਬਰਨਾਲਾ ਦੇ ਹਲਕੇ ਭਦੌੜ ਤੋਂ ਕਾਂਗਰਸੀਆਂ ਨੇ ਪਾਰਟੀ ਉਮੀਦਵਾਰ ਦਾ ਵਿਰੋਧ ਕਰਦੇ ਹੋਏ ਆਜ਼ਾਦ ਉਮੀਦਾਵਰ ਉਤਾਰਣ ਦਾ ਐਲਾਨ ਕਰ ਦਿੱਤਾ ਹੈ।
ਕਾਂਗਰਸ ਨੇ ਹਲਕਾ ਭਦੌੜ ਤੋਂ ਕਾਂਗਰਸ ਦੇ ਵਿਧਾਇਕ ਮੁਹੰਮਦ ਸਦੀਕ ਨੂੰ ਜੈਤੋ ਹਲਕੇ ਵਿੱਚ ਤਬਦੀਲ ਕਰਕੇ ਭਦੌੜ ਤੋਂ ਨਿਰਮਲ ਸਿੰਘ ਨਿੰਮਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਕਾਂਗਰਸੀ ਲੀਡਰਾਂ ਨੇ ਇਲਜ਼ਾਮ ਲਾਇਆ ਹੈ ਕਿ ਸਦੀਕ ਨੇ ਇਸ ਸੀਟ ਤੋਂ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ। ਹੁਣ ਹਾਈਕਮਾਨ ਨੇ ਇਹ ਸੀਟ ਅਕਾਲੀ ਦਲ ਦੀ ਝੋਲੀ ਪਾ ਦਿੱਤੀ ਹੈ।
ਕਾਂਗਰਸ ਵੱਲੋਂ ਹਲਕਾ ਭਦੌੜ ਤੋਂ ਐਲਾਨੇ ਗਏ ਉਮੀਦਵਾਰ ਨਿਰਮਲ ਸਿੰਘ ਨਿੰਮਾ 1992 ਦੀ ਵਿਧਾਨ ਸਭਾ ਚੋਣਾਂ ਵਿੱਚ ਬਹੁਜਨ ਸਾਮਜ ਪਾਰਟੀ ਵੱਲੋਂ ਚੋਣ ਲੜੇ ਸਨ। ਉਸ ਵੇਲੇ ਗਰਮ ਖਿਆਲੀਆਂ ਨੇ ਚੋਣਾਂ ਦਾ ਬਾਈਕਾਟ ਕੀਤਾ ਸੀ। ਇਸ ਫਾਈਦਾ ਲੈਂਦੇ ਹੋਏ ਨਿੰਮਾ ਨੇ ਕਾਂਗਰਸੀ ਉਮੀਦਵਾਰ ਨੂੰ ਹਰਾ ਦਿੱਤਾ ਸੀ।
ਇਸ ਤੋਂ ਬਾਅਦ ਨਿੰਮਾ ਜਥੇਦਾਰ ਗੁਰਚਰਨ ਸਿੰਘ ਟੌਹੜਾ ਰਾਹੀਂ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸੀ। 1997 ਮਗਰੋਂ ਅਕਾਲੀ ਦਲ ਨਾਲ ਮੱਤਭੇਦ ਹੋਣ ਕਰਕੇ ਟੌਹੜਾ ਦੇ ਸਰਬਹਿੰਦ ਅਕਾਲੀ ਦਲ ਵਿੱਚ ਸਰਗਰਮ ਰਹੇ। 2007 ਵਿੱਚ ਫਿਰ ਅਕਾਲੀ ਦਲ ਵਿੱਚ ਆ ਗਏ। ਇਸ ਮਗਰੋਂ ਮਨਪ੍ਰੀਤ ਬਾਦਲ ਦੀ ਪੀਪਲਜ਼ ਪਾਰਟੀ ਆਫ ਪੰਜਾਬ ਵਿੱਚ ਚਲੇ ਗਏ। ਇਸ ਮਗਰੋਂ ਮਨਪ੍ਰੀਤ ਬਾਦਲ ਨਾਲ ਹੀ ਕਾਂਗਰਸ ਵਿੱਛ ਆ ਗਏ ਤੇ ਭਦੌੜ ਤੋਂ ਟਿਕਟ ਹਾਸਲ ਕਰ ਲਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article