PUNJABMAILUSA.COM

ਕਾਂਗਰਸ ਤੇ ‘ਆਪ’ ਵਿਚਾਲੇ ਲੋਕ ਸਭਾ ਚੋਣਾਂ ਦੌਰਾਨ ਗਠਜੋੜ ਕਰਨ ਲਈ ਤਿਆਰੀ!

ਕਾਂਗਰਸ ਤੇ ‘ਆਪ’ ਵਿਚਾਲੇ ਲੋਕ ਸਭਾ ਚੋਣਾਂ ਦੌਰਾਨ ਗਠਜੋੜ ਕਰਨ ਲਈ ਤਿਆਰੀ!

ਕਾਂਗਰਸ ਤੇ ‘ਆਪ’ ਵਿਚਾਲੇ ਲੋਕ ਸਭਾ ਚੋਣਾਂ ਦੌਰਾਨ ਗਠਜੋੜ ਕਰਨ ਲਈ ਤਿਆਰੀ!
July 27
15:29 2018

ਜਲੰਧਰ, 27 ਜੁਲਾਈ (ਪੰਜਾਬ ਮੇਲ)- ਆਮ ਆਦਮੀ ਪਾਰਟੀ ਵੱਲੋਂ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਉਣ ਦੀ ਕਾਰਵਾਈ ਦਿੱਲੀ ਵਿਚ ‘ਆਪ’ ਅਤੇ ਕਾਂਗਰਸ ਹਾਈਕਮਾਨ ਵੱਲੋਂ ਲਿਖੀ ਗਈ ਸਿਆਸੀ ਸਕ੍ਰਿਪਟ ਦਾ ਹਿੱਸਾ ਮੰਨੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਅਤੇ ‘ਆਪ’ ਵਿਚਾਲੇ ਲੋਕ ਸਭਾ ਚੋਣਾਂ ਦੌਰਾਨ ਗਠਜੋੜ ਕਰਨ ਲਈ ਤਿਆਰ ਕੀਤੀ ਜਾ ਰਹੀ ਜ਼ਮੀਨ ਦੇ ਤਹਿਤ ਇਹ ਕਾਰਵਾਈ ਹੋਈ ਹੈ। ਦੋਵਾਂ ਪਾਰਟੀਆਂ ਵਿਚਾਲੇ ਪੰਜਾਬ ਅਤੇ ਦਿੱਲੀ ‘ਚ ਗਠਜੋੜ ਕੀਤੇ ਜਾਣ ਨੂੰ ਲੈ ਕੇ ਸਹਿਮਤੀ ਬਣ ਰਹੀ ਹੈ ਤੇ ਸਹਿਮਤੀ ਦੇ ਫਾਰਮੂਲੇ ਤਹਿਤ ਕਾਂਗਰਸ ‘ਆਪ’ ਲਈ ਪੰਜਾਬ ਅਤੇ ਦਿੱਲੀ ਦੀਆਂ 20 ਲੋਕ ਸਭਾ ਸੀਟਾਂ ‘ਚੋਂ 5 ਸੀਟਾਂ ਛੱਡਣ ਲਈ ਲਗਭਗ ਰਾਜ਼ੀ ਹੋ ਗਈ ਹੈ।
ਮੰਨਿਆ ਜਾ ਰਿਹਾ ਹੈ ਕਿ ਇਸ ਡੀਲ ‘ਚ ਅਹਿਮ ਭੂਮਿਕਾ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਇਕ ਸੀਨੀਅਰ ਲੀਡਰ ਵੱਲੋਂ ਨਿਭਾਈ ਗਈ ਹੈ। ਸਮਝੌਤੇ ਮੁਤਾਬਕ ਲੋਕ ਸਭਾ ਦੀਆਂ 20 ਸੀਟਾਂ ‘ਚੋਂ ਤਿੰਨ ਸੀਟਾਂ ਦਿੱਲੀ ਤੇ ਦੋ ਸੀਟਾਂ ਪੰਜਾਬ ਦੀਆਂ ਮੰਨੀਆਂ ਜਾ ਰਹੀਆਂ ਹਨ। ਪੰਜਾਬ ਦੀਆਂ ਇਹ ਦੋਵੇਂ ਸੀਟਾਂ ਮਾਲਵੇ ਤੋਂ ਹੋ ਸਕਦੀਆਂ ਹਨ ਅਤੇ ਬਹੁਤੀ ਸੰਭਾਵਨਾ ਇਸ ਗੱਲ ਦੀ ਹੈ ਕਿ ਆਮ ਆਦਮੀ ਪਾਰਟੀ ਦੀਆਂ ਪਹਿਲਾਂ ਤੋਂ ਜਿੱਤੀਆਂ ਹੋਈਆਂ ਸੀਟਾਂ ‘ਚੋਂ 2 ‘ਤੇ ਕਾਂਗਰਸ ਸਮਝੌਤਾ ਕਰ ਲਵੇ। ਦਿੱਲੀ ਵਿਚ ਵਪਾਰੀਆਂ ਦੀ ਬਹੁਤਾਤ ਵਾਲੀ ਚਾਂਦਨੀ ਚੌਕ ਸੀਟ ਤੋਂ ਇਲਾਵਾ ਦੋ ਹੋਰ ਸੀਟਾਂ ‘ਤੇ ਸਹਿਮਤੀ ਬਣਨ ਦੀ ਗੱਲ ਦੱਸੀ ਜਾ ਰਹੀ ਹੈ।
ਦਿੱਲੀ ‘ਚ ਕਾਂਗਰਸ ਇਸ ਕਾਰਨ ਤਿੰਨ ਸੀਟਾਂ ‘ਤੇ ਸਹਿਮਤ ਹੋਈ ਹੈ ਕਿਉਂਕਿ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦਿੱਲੀ ‘ਚ ਪੂਰੀ ਤਰ੍ਹਾਂ ਸਾਫ ਹੋ ਗਈ ਸੀ ਤੇ ਪਾਰਟੀ ਦੇ ਸਾਰੇ ਉਮੀਦਵਾਰ ਤੀਜੇ ਨੰਬਰ ‘ਤੇ ਰਹੇ ਸਨ। 2015 ਵਿਚ ਹੋਈਆਂ ਵਿਧਾਨ ਸਭਾ ਚੋਣਾ ਦੌਰਾਨ ਵੀ ਕਾਂਗਰਸ ਦਿੱਲੀ ‘ਚ ਖਾਤਾ ਨਹੀਂ ਸੀ ਖੋਲ੍ਹ ਸਕੀ। ਹਾਲਾਂਕਿ ਦਿੱਲੀ ਅਤੇ ਪੰਜਾਬ ਦੋਵਾਂ ਥਾਵਾਂ ‘ਤੇ ਕਾਂਗਰਸ ਦੀ ਸਥਾਨਕ ਲੀਡਰਸ਼ਿਪ ‘ਆਪ’ ਨਾਲ ਗਠਜੋੜ ਦੇ ਹੱਕ ‘ਚ ਨਹੀਂ ਹੈ ਪਰ ਕਾਂਗਰਸ ਦੇਸ਼ ਦੀਆਂ ਵੱਡੀਆਂ ਪਾਰਟੀਆਂ ਨੂੰ ਆਪਣੇ ਭਾਜਪਾ ਵਿਰੋਧੀ ਗਠਜੋੜ ‘ਚ ਸ਼ਾਮਲ ਕਰਵਾਉਣ ਲਈ ਉਨ੍ਹਾਂ ਦੇ ਦਬਾਅ ਦੇ ਤਹਿਤ ਕੇਜਰੀਵਾਲ ਦੀ ਪਾਰਟੀ ਨਾਲ ਸਮਝੌਤੇ ਲਈ ਮਜਬੂਰ ਹੈ। ਕਾਂਗਰਸ ‘ਤੇ ਸਭ ਤੋਂ ਜ਼ਿਆਦਾ ਦਬਾਅ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਦਾ ਹੈ, ਜੋ ਆਪਣੀ ਦਿੱਲੀ ਫੇਰੀ ਦੌਰਾਨ ਕੇਜਰੀਵਾਲ ਨਾਲ ਮੁਲਾਕਾਤ ਜ਼ਰੂਰ ਕਰਦੀ ਹੈ। ਇਸ ਤੋਂ ਇਲਾਵਾ ਸੰਸਦ ‘ਚ ਸਰਕਾਰ ਖਿਲਾਫ ਬੇ-ਭਰੋਸਗੀ ਦਾ ਮਤਾ ਲਿਆਉਣ ਵਾਲੀ ਟੀ. ਡੀ. ਪੀ. ਦੇ ਮੁਖੀ ਚੰਦਰਬਾਬੂ ਨਾਇਡੂ ਵੀ ਕੇਜਰੀਵਾਲ ਦੀ ਪਾਰਟੀ ਨੂੰ ਵਿਰੋਧੀ ਮੋਰਚੇ ‘ਚ ਸ਼ਾਮਲ ਕਰਨ ਦੇ ਹੱਕ ‘ਚ ਹਨ।
ਸੂਤਰਾਂ ਮੁਤਾਬਕ ਦਿੱਲੀ ਅਤੇ ਪੰਜਾਬ ‘ਚ ਗਠਜੋੜ ਦੇ ਬਦਲੇ ਆਮ ਆਦਮੀ ਪਾਰਟੀ ਹਰਿਆਣਾ ਦੀ ਸਿਆਸਤ ਤੋਂ ਵੀ ਬਾਹਰ ਹੋਵੇਗੀ ਤੇ ਆਪਣੇ ਉਮੀਦਵਾਰ ਖੜ੍ਹੇ ਕਰ ਕੇ ਕਾਂਗਰਸ ਦਾ ਵੋਟ ਨਹੀਂ ਵੰਡੇਗੀ। ਇਸਦਾ ਕਾਂਗਰਸ ਨੂੰ ਹਰਿਆਣਾ ‘ਚ ਵੀ ਫਾਇਦਾ ਨਜ਼ਰ ਆ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article