PUNJABMAILUSA.COM

ਕਾਂਗਰਸ ਦਾ ਅਕਾਲੀ ਦਲ ‘ਤੇ ਪਲਟਵਾਰ!

ਕਾਂਗਰਸ ਦਾ ਅਕਾਲੀ ਦਲ ‘ਤੇ ਪਲਟਵਾਰ!

ਕਾਂਗਰਸ ਦਾ ਅਕਾਲੀ ਦਲ ‘ਤੇ ਪਲਟਵਾਰ!
June 15
09:15 2017

ਸਿੱਧੂ ਨੇ ਲਗਾਏ ਅਕਾਲੀ ਦਲ ‘ਤੇ ਨਾਜਾਇਜ਼ ਕਬਜੇ ਕਰਨ ਦੇ ਦੋਸ਼
ਚੰਡੀਗੜ੍ਹ, 15 ਜੂਨ (ਪੰਜਾਬ ਮੇਲ) -ਕਾਂਗਰਸ ਸਰਕਾਰ ਨੇ ਅਕਾਲੀ ਦਲ ਨੂੰ ਘੇਰਨ ਲਈ ਪਿਛਲੀ ਸਰਕਾਰ ਦੇ ਪੋਤੜੇ ਫੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਦਨ ਵਿੱਚ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਸੁਖਬੀਰ ਬਾਦਲ ਦੇ ਚਾਚੇ ਪਰਮਜੀਤ ਸਿੰਘ (ਲਾਲੀ ਬਾਦਲ) ਤੇ ਹੋਰ ਲੋਕਾਂ ਗੁਰਦਿੱਤ ਸਿੰਘ, ਮੋਹਿੰਦਰ ਪ੍ਰਤਾਪ, ਰਾਮ ਦਿਆਲ, ਵਰਿੰਦਰਪਾਲ ਸਿੰਘ ਤੇ ਅਸ਼ੋਕ ਕੁਮਾਰ ਨੇ ਅਬੋਹਰ ਵਾਟਰ ਵਰਕਸ ਦੀ ਜਗ੍ਹਾ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੈ।
ਸਿੱਧੂ ਦੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਗ਼ਲਤ ਰਜਿਸਟਰੀਆਂ ਕਾਰਵਾਈਆਂ ਸੀ। ਇਸ ਲਈ ਸਰਕਾਰ ਨੂੰ ਇਸ ਦੀ ਵਿਜੀਲੈਂਸ ਜਾਂਚ ਕਰਵਾਉਣੀ ਚਾਹੀਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਵਿੱਚ ਤੁਰੰਤ ਵਿਜੀਲੈਂਸ ਜਾਂਚ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਂਚ ਜਲਦ ਪੂਰੀ ਕਾਰਵਾਈ ਜਾਵੇਗੀ ਤੇ ਦੋਸ਼ੀ ਬਖਸ਼ੇ ਨਹੀਂ ਜਾਣਗੇ। ਉਧਰ, ਅਕਾਲੀਆਂ ਨੇ ਸਿੱਧੂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਸਿੱਧੂ ਨੇ ਉਨ੍ਹਾਂ ਨੂੰ ਗੰਦੀ ਗਾਲ ਕੱਢੀ ਹੈ। ਸਦਨ ਵਿੱਚ ਹੰਗਾਮੇ ਤੋਂ ਬਾਅਦ ਸਪੀਕਰ ਨੇ ਅੱਧੇ ਘੰਟੇ ਲਈ ਸਦਨ ਮੁਲਤਵੀ ਕਰ ਦਿੱਤਾ। ਇਸ ਤੋਂ ਪਹਿਲਾਂ ਅਕਾਲੀ ਦਲ ਨੇ ਬਜਟ ਸੈਸ਼ਨ ਦੇ ਅੱਜ ਦੂਜੇ ਦਿਨ ਅਕਾਲੀ ਦਲ ਨੇ ਕਿਸਾਨ ਕਰਜ਼ਾ ਮੁਕਤੀ ‘ਤੇ ਖੂਬ ਹੰਗਾਮਾ ਕੀਤਾ। ਅਕਾਲੀ ਦਲ ਦੇ ਵਿਧਾਇਕ ਅਜੀਤ ਸਿੰਘ ਕੋਹਾੜ ਨੇ ਕਿਹਾ ਸਭ ਤੋਂ ਪਹਿਲਾਂ ਕਿਸਾਨ ਕਰਜ਼ ਮੁਕਤੀ ਦੀ ਗੱਲ ਕਰੋ। ਇਸ ਰੌਲੇ-ਰੱਪੇ ਕਰਕੇ ਸਪੀਕਰ ਨੇ ਅੱਧੇ ਘੰਟੇ ਲਈ ਸਦਨ ਮੁਲਤਵੀ ਕਰ ਦਿੱਤਾ। ਇਸ ਮਗਰੋਂ ਅਕਾਲੀ ਵਿਧਾਇਕ ਵੌਕ ਆਊਟ ਕਰ ਗਏ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article