PUNJABMAILUSA.COM

ਕਾਂਗਰਸ ਦਾ ਟਵੀਟਰ ਖਾਤਾ ਹੈਕ

ਕਾਂਗਰਸ ਦਾ ਟਵੀਟਰ ਖਾਤਾ ਹੈਕ

ਕਾਂਗਰਸ ਦਾ ਟਵੀਟਰ ਖਾਤਾ ਹੈਕ
December 01
09:22 2016

congress-580x395
ਨਵੀਂ ਦਿੱਲੀ, 1 ਦਸੰਬਰ (ਪੰਜਾਬ ਮੇਲ)-ਕਾਂਗਰਸ ਪਾਰਟੀ ਦਾ ਆਫਿਸ਼ਲ ਟਵੀਟਰ ਖਾਤਾ ਹੈਕ ਹੋ ਚੁੱਕਿਆ ਹੈ। ਹੈਕਰ ਨੇ ਬਹੁਤ ਸਾਰੀਆਂ ਐਤਰਾਜਯੋਗ ਟਿੱਪਣੀਆਂ ਵੀ ਇਸ ਖਾਤੇ ਦੀ ਵਰਤੋਂ ਕਰ ਕੀਤੀਆਂ ਹਨ। ਇਸ ਤੋਂ ਪਹਿਲਾਂ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਦਾ ਵੀ ਟਵੀਟਰ ਖਾਤਾ ਹੈਕ ਕਰ ਲਿਆ ਗਿਆ ਸੀ। ਇਸ ਮਾਮਲੇ ‘ਚ ਕਾਂਗਰਸ ਨੇ ਆਪਣਾ ਗੁੱਸਾ ਮੋਦੀ ਸਰਕਾਰ ‘ਤੇ ਕੱਢਿਆ ਹੈ। ਕਾਂਗਰਸ ਇਸ ਮੁੱਦੇ ਨੂੰ ਸੰਸਦ ‘ਚ ਚੁੱਕਣ ਦੀ ਤਿਆਰੀ ਚ ਹੈ ਜਿਕਰਯੋਗ ਹੈ ਕਿ ਕੱਲ੍ਹ ਰਾਹੁਲ ਗਾਂਧੀ ਦਾ ਟਵੀਟਰ ਖਾਤਾ ਹੈਕ ਕੀਤਾ ਗਿਆ ਸੀ। ਇਸ ਹਰਕਤ ਤੋਂ ਬਾਅਦ ਰਾਹੁਲ ਦੇ ਖਾਤੇ ਤੋਂ ਐਤਰਾਜਯੋਗ ਟਵੀਟ ਕੀਤੇ ਗਏ ਸਨ। ਇਸ ‘ਚ ਰਾਹੁਲ ਗਾਂਧੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਲੈ ਕੇ ਵੀ ਕਈ ਗਲਤ ਟਿੱਪਣੀਆਂ ਕੀਤੀਆਂ ਗਈਆਂ ਸਨ। ਹਾਲਾਂਕਿ ਇਹਨਾਂ ਟਵੀਟਸ ਨੂੰ ਤੁਰੰਤ ਹਟਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਕਾਂਗਰਸ ਵੱਲੋਂ ਰਣਦੀਪ ਸੁਰਜੰਵਾਲਾ ਨੇ ਟਵੀਟ ਕੀਤਾ ਸੀ। “ਰਾਹੁਲ ਗਾਂਧੀ ਦਾ ਟਵੀਟਰ ਖਾਤਾ ਹੈਕ ਹੋਇਆ ਹੈ। ਇਹ ਇੱਕ ਗਿਰੀ ਹੋਈ ਹਰਕਤ ਹੈ। ਇਹ ਰਾਹੁਲ ਗਾਂਧੀ ਨੂੰ ਗਰੀਬਾਂ ਦੀ ਅਵਾਜ ਚੁੱਕਣ ਤੋਂ ਨਹੀਂ ਰੋਕ ਸਕਦੀ।”

About Author

Punjab Mail USA

Punjab Mail USA

Related Articles

ads

Latest Category Posts

    ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

ਉਤਰ ਕੋਰੀਆ ਨੇ ਅਮਰੀਕਾ ਨੂੰ ਫਿਰ ਤੋਂ ਲਲਕਾਰਿਆ

Read Full Article
    ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

ਭਾਰਤ ਦੀ ਆਲਮੀ ਦਿੱਖ ਨੂੰ ਦੇਸ਼ ਨੂੰ ਵੰਡ ਰਹੀਆਂ ਤਾਕਤਾਂ ਮਿੱਟੀ ਵਿੱਚ ਮਿਲਾ ਰਹੀਆਂ ਨੇ : ਰਾਹੁਲ ਗਾਂਧੀ

Read Full Article
    ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

ਐਲਕ ਗਰੋਵ ਸਿਟੀ ਆਪਸੀ ਭਾਈਚਾਰੇ ਲਈ ਕਰੇਗਾ ਪ੍ਰਚਾਰ

Read Full Article
    ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

ਖੇਡ ਪੱਤਰਕਾਰ ਜਗਰੂਪ ਸਿੰਘ ਜਰਖੜ ਦਾ ਫੇਅਰਫੀਲਡ ਵਿਖੇ ਹੋਇਆ ਸਨਮਾਨ

Read Full Article
    ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

ਸੈਕਰਾਮੈਂਟੋ ‘ਚ ਪੈਣਗੀਆਂ 1 ਅਕਤੂਬਰ ਨੂੰ ਕਬੱਡੀ ਦੀਆਂ ਧਮਾਲਾਂ

Read Full Article
    ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

ਮੈਕਸੀਕੋ ‘ਚ ਆਏ ਭੂਚਾਲ ਕਾਰਨ 200 ਲੋਕਾਂ ਦੀ ਮੌਤ

Read Full Article
    ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦੀ ਪ੍ਰੀਮੀਅਮ ਪ੍ਰੋਸੈਸਿੰਗ ਸ਼ੁਰੂ

Read Full Article
    ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਰੱਖਿਆ ਲਈ ‘ਸੈਂਕਚੁਰੀ ਸਟੇਟ’ ਬਿੱਲ ਪਾਸ

Read Full Article
    ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

Read Full Article
    1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

1600 ਤੋਂ ਵੱਧ ਲੋਕਾਂ ਨਾਲ ਇੰਮੀਗ੍ਰੇਸ਼ਨ ਧੋਖਾਧੜੀ ਕਰਨ ਦੇ ਮਾਮਲੇ ‘ਚ 4 ਹੋਰਨਾਂ ਨੂੰ ਸਜ਼ਾ

Read Full Article