PUNJABMAILUSA.COM

ਕਾਂਗਰਸ ਦੇ ਪ੍ਰਧਾਨ ਅਹੁਦੇ ਲਈ ਰਾਹੁਲ ਗਾਂਧੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

 Breaking News

ਕਾਂਗਰਸ ਦੇ ਪ੍ਰਧਾਨ ਅਹੁਦੇ ਲਈ ਰਾਹੁਲ ਗਾਂਧੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਕਾਂਗਰਸ ਦੇ ਪ੍ਰਧਾਨ ਅਹੁਦੇ ਲਈ ਰਾਹੁਲ ਗਾਂਧੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ
December 04
10:53 2017

ਨਵੀਂ ਦਿੱਲੀ, 4 ਦਸੰਬਰ (ਪੰਜਾਬ ਮੇਲ)- ਕਾਂਗਰਸ ਦੇ ਪ੍ਰਧਾਨ ਅਹੁਦੇ ਲਈ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਆਪਣਾ ਨਾਮਜ਼ਦ ਪੱਤਰ ਦਾਖਲ ਕੀਤਾ। ਸੰਭਾਵਨਾ ਹੈ ਕਿ 47 ਸਾਲਾ ਰਾਹੁਲ ਇਸ ਚੋਣਾਂ ‘ਚ ਇਕਮਾਤਰ ਉਮੀਦਵਾਰ ਹੋਣਗੇ ਅਤੇ ਉਨ੍ਹਾਂ ਦੇ ਪਾਰਟੀ ਪ੍ਰਧਾਨ ਬਣਨ ਦਾ ਰਸਤਾ ਪੂਰੀ ਤਰ੍ਹਾਂ ਸਾਫ਼ ਹੈ। ਪ੍ਰਧਾਨ ਚੁਣੇ ਜਾਣ ਤੋਂ ਬਾਅਦ ਰਾਹੁਲ ਪਿਛਲੇ 19 ਸਾਲਾਂ ਤੋਂ ਲਗਾਤਾਰ ਇਸ ਅਹੁਦੇ ‘ਤੇ ਆਸੀਨ ਆਪਣੀ ਮਾਂ ਸੋਨੀਆ ਗਾਂਧੀ ਦੀ ਜਗ੍ਹਾ ਲੈਣਗੇ। ਚੋਣਾਂ ਲਈ ਨਾਮਜ਼ਦ ਪੱਤਰ ਦਾਖਲ ਕਰਨ ਦੀ ਅੱਜ ਯਾਨੀ 4 ਦਸੰਬਰ ਆਖਰੀ ਤਰੀਕ ਹੈ। ਪਾਰਟੀ ਦੇ ਕੇਂਦਰੀ ਚੋਣ ਅਥਾਰਟੀ ਦੇ ਪ੍ਰਧਾਨ ਮੁੱਲਾਪੱਲੀ ਰਾਮਚੰਦਰਨ ਅਨੁਸਾਰ ਐਤਵਾਰ ਤੱਕ ਕਿਸੇ ਨੇ ਨਾਮਜ਼ਦ ਪੱਤਰ ਦਾਖਲ ਨਹੀਂ ਕੀਤਾ ਸੀ। ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਹੋਰ ਲੋਕਾਂ ਨੇ ਪਾਰਟੀ ਪ੍ਰਧਾਨ ਅਹੁਦੇ ਲਈ ਰਾਹੁਲ ਦੀ ਉਮੀਦਵਾਰੀ ਦਾ ਪ੍ਰਸਤਾਵ ਰੱਖਿਆ ਹੈ।
ਰਾਹੁਲ ਨੇ ਨਾਮਜ਼ਦ ਪੱਤਰ ਦੇ ਚਾਰ ਸੈੱਟ ਦਾਖਲ ਕੀਤੇ ਅਤੇ ਉਨ੍ਹਾਂ ‘ਚੋਂ ਇਕ ‘ਚ ਸੋਨੀਆ ਗਾਂਧੀ ਪਹਿਲੀ ਪ੍ਰਸਤਾਵਕ ਸੀ। ਦੂਜੇ ਨਾਮਜ਼ਦ ਸੈੱਟ ‘ਚ ਮਨਮੋਹਨ ਸਿੰਘ ਪ੍ਰਮੁੱਖ ਪ੍ਰਸਤਾਵਕ ਸਨ। ਸੋਨੀਆ ਅਤੇ ਮਨਮੋਹਨ ਸਿੰਘ ਤੋਂ ਇਲਾਵਾ ਗੁਲਾਮ ਨਬੀ ਆਜ਼ਾਦ, ਏ.ਕੇ. ਐਂਟਨੀ, ਪੀ. ਚਿਦਾਂਬਰਮ, ਸੁਸ਼ੀਲ ਕੁਮਾਰ ਸ਼ਿੰਦੇ, ਸ਼ੀਲਾ ਦੀਕਸ਼ਤ, ਅਹਿਮਦ ਪਟੇਲ ਅਤੇ ਪਾਰਟੀ ਸ਼ਾਸਤ ਰਾਜਾਂ ਦੇ ਮੁੱਖ ਮੰਤਰੀ ਪ੍ਰਸਤਾਵਕਾਂ ਦੇ ਰੂਪ ‘ਚ ਪੱਤਰਾਂ ‘ਤੇ ਦਸਤਖ਼ਤ ਕੀਤੇ। ਨਾਮਜ਼ਦ ਵਾਪਸ ਲੈਣ ਦੀ ਆਖਰੀ ਤਰੀਕ 11 ਦਸੰਬਰ ਹੈ। ਲੋੜ ਪੈਣ ‘ਤੇ 16 ਦਸੰਬਰ ਨੂੰ ਵੋਟਿੰਗ ਹੋਵੇਗੀ ਅਤੇ ਇਸ ਸਥਿਤੀ ‘ਚ ਵੋਟਾਂ ਦੀ ਗਿਣਤੀ ਅਤੇ ਨਤੀਜੇ ਦਾ ਐਲਾਨ 19 ਦਸੰਬਰ ਨੂੰ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

Read Full Article
    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

Read Full Article
    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

Read Full Article
    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

Read Full Article
    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

Read Full Article
    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article