PUNJABMAILUSA.COM

ਕਾਂਗਰਸ ਦੇ ਸੀਨੀਅਰ ਨੇਤਾ ਪ੍ਰਿਯ ਰੰਜਨ ਦਾਸਮੁੰਸ਼ੀ ਦਾ ਦੇਹਾਂਤ

November 20
17:17 2017

ਨਵੀਂ ਦਿੱਲੀ, 20 ਨਵੰਬਰ (ਪੰਜਾਬ ਮੇਲ)- ਕਾਂਗਰਸ ਦੇ ਸੀਨੀਅਰ ਨੇਤਾ ਪ੍ਰਿਯ ਰੰਜਨ ਦਾਸਮੁੰਸ਼ੀ ਦਾ ਦੇਹਾਂਤ ਅੱਜ ਹਸਪਤਾਲ ‘ਚ ਹੋ ਗਿਆ ਹੈ। ਉਹ ਸਾਲ 2008 ਤੋਂ ਹੀ ਕੋਮਾ ‘ਚ ਸਨ। ਉਹ 72 ਸਾਲ ਦੇ ਸਨ। ਅਪੋਲੋ ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਇਕ ਮਹੀਨੇ ਤੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ ਅਤੇ ਉਨ੍ਹਾਂ ਦੀ ਮੌਤ ਅੱਜ ਦੁਪਹਿਰ 12.10 ‘ਤੇ ਹੋਈ ਹੈ। ਦੇਹਾਂਤ ਦੇ ਸਮੇਂ ਉਨ੍ਹਾਂ ਦੀ ਪਤਨੀ ਅਤੇ ਬੇਟਾ ਹਸਪਤਾਲ ‘ਚ ਮੌਜੂਦ ਸੀ। ਸਾਬਕਾ ਕੇਂਦਰੀ ਮੰਤਰੀ ਨੂੰ ਸਾਲ 2008 ਤੋਂ ਬੀਮਾਰ ਸੀ ਅਤੇ ਉਦੋਂ ਤੋਂ ਹਸਪਤਾਲ ‘ਚ ਭਰਤੀ ਸਨ। ਬੀਮਾਰ ਪੈਣ ਤੋਂ ਪਹਿਲੇ ਦਾਸਮੁੰਸ਼ੀ ਆਲ ਇੰਡੀਆ ਫੁੱਟਬਾਲ ਫੇਡਰੇਸ਼ਨ(ਏ.ਆਈ.ਐਫ.ਐਫ) ਚਲਾ ਰਹੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

    ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

    ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

    ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

    ਅਮਰੀਕਾ ਵੱਲੋਂ ਇਜ਼ਰਾਇਲ ਦੀਆਂ 14 ਕੰਪਨੀਆਂ ‘ਤੇ ਪਾਬੰਦੀ

    ਵਪਾਰ ਦੇ ਅੰਤਰਰਾਸ਼ਟਰੀ ਨਿਯਮਾਂ ਦੀ ਧੱਜੀਆਂ ਉਡਾ ਰਹੇ ਅਮਰੀਕਾ ਨੂੰ ਭਾਰਤ, ਯੂਰਪੀ ਦੇਸ਼ਾਂ ਨਾਲ ਚੀਨ ਵੱਲੋਂ ਵੀ ਸਖ਼ਤ ਜਵਾਬ

    ਨਿਊਯਾਰਕ ਸੂਬੇ ਵੱਲੋਂ ਟਰੰਪ ਫਾਊਂਡੇਸ਼ਨ ‘ਚ ਕਥਿਤ ਵਿੱਤੀ ਬੇਨਿਯਮੀ ਦੇ ਸੰਬੰਧ ‘ਚ ਮੁਕੱਦਮਾ ਸ਼ੁਰੂ ਕਰਨ ਦਾ ਐਲਾਨ

    ਫਰਜ਼ੀ ਖਬਰਾਂ ਦੇਸ਼ ਦੀਆਂ ‘ਸਭ ਤੋਂ ਵੱਡੀਆਂ ਦੁਸ਼ਮਣ’ ਹਨ : ਟਰੰਪ

    ਭਾਰਤੀ ਮੂਲ ਦੀ ਦਿਵਿਆ ਸੂਰਿਆਦੇਵਰਾ ਬਣੀ ਜਨਰਲ ਮੋਟਰਜ਼ ਦੀ ਸੀ.ਐੱਫ.ਓ.

    ਟਰੰਪ-ਕਿਮ ਦੀ ਇਤਿਹਾਸਕ ਮੁਲਾਕਾਤ ਦੁਸ਼ਮਣੀ ਦੋਸਤੀ ‘ਚ ਬਦਲੀ

    ਸੋਸ਼ਲ ਮੀਡੀਏ ‘ਤੇ ਸਿੱਖਾਂ ਖਿਲਾਫ ਬੋਲਣ ਵਾਲੇ ਅਮਰੀਕੀ ਗੋਰੇ ਨੇ ਮੰਗੀ ਮੁਆਫੀ

    ਜੂਨ 1984 ਦੇ ਘੱਲੂਘਾਰੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਵਿਸ਼ਾਲ ਮਾਰਚ