PUNJABMAILUSA.COM

ਕਾਂਗਰਸ ਨੂੰ ਝਟਕਾ, ਪਾਰਟੀ ’ਚੋਂ ਬਰਖਾਸਤ ਬਰਖਾ ਸਿੰਘ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਝਟਕਾ, ਪਾਰਟੀ ’ਚੋਂ ਬਰਖਾਸਤ ਬਰਖਾ ਸਿੰਘ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਝਟਕਾ, ਪਾਰਟੀ ’ਚੋਂ ਬਰਖਾਸਤ ਬਰਖਾ ਸਿੰਘ ਭਾਜਪਾ ਵਿੱਚ ਸ਼ਾਮਲ
April 22
21:15 2017

barkha1
ਨਵੀਂ ਦਿੱਲੀ, 22 ਅਪ੍ਰੈਲ (ਪੰਜਾਬ ਮੇਲ)- ਦਿੱਲੀ ਨਗਰ ਨਿਗਮ ਚੋਣਾਂ ਤੋਂ ਦੋ ਦਿਨ ਪਹਿਲਾਂ ਕਾਂਗਰਸ ਵਿੱਚੋਂ ਕੱਢੀ ਗਈ ਬਰਖਾ ਸਿੰਘ ਅੱਜ ਭਾਜਪਾ ਨਾਲ ਜਾ ਰਲੀ। ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਅਤੇ ਦਿੱਲੀ ਸੂਬਾ ਪ੍ਰਧਾਨ ਅਜੈ ਮਾਕਨ ਖ਼ਿਲਾਫ਼ ਤਿੱਖੀਆਂ ਟਿੱਪਣੀਆਂ ਤੋਂ ਬਾਅਦ ਉਸ ਨੂੰ ਪਾਰਟੀ ’ਚੋਂ ਕੱਢ ਦਿੱਤਾ ਗਿਆ ਸੀ। ਭਾਜਪਾ ਦੇ ਉਪ ਪ੍ਰਧਾਨ ਸ਼ਿਆਮ ਜਾਜੂ, ਕੇਂਦਰੀ ਮੰਤਰੀ ਵਿਜੈ ਗੋਇਲ ਅਤੇ ਹੋਰ ਆਗੂਆਂ ਦੀ ਹਾਜ਼ਰੀ ਵਿੱਚ ਬਰਖਾ ਸਿੰਘ ਪਾਰਟੀ ’ਚ ਸ਼ਾਮਲ ਹੋਈ। ਇਸ ਤੋਂ ਪਹਿਲਾਂ ਉਨ੍ਹਾਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ। ਅਰਵਿੰਦਰ ਸਿੰਘ ਲਵਲੀ ਦੇ ਭਾਜਪਾ ਵਿੱਚ ਸ਼ਾਮਲ ਹੋਣ ਪਿੱਛੋਂ ਬਰਖਾ ਸਿੰਘ ਕਾਂਗਰਸ ਦੀ ਵੱਡੀ ਆਗੂ ਹੈ, ਜੋ ਭਾਜਪਾ ਵਿੱਚ ਸ਼ਾਮਲ ਹੋਈ ਹੈ।ਉਨ੍ਹਾਂ ਕਿਹਾ ਕਿ ਉਹ ਕੋਈ ਕੁਰਸੀ ਲਈ ਭਾਜਪਾ ’ਚ ਨਹੀਂ ਆਈ। ਇਸ ਦੌਰਾਨ ਕਾਂਗਰਸ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਸਾਬਕਾ ਕੇਂਦਰੀ ਮੰਤਰੀ ਕਮਲਨਾਥ ਦੇ ਭਾਜਪਾ ਵਿੱਚ ਜਾਣ ਦੀਆਂ ਖ਼ਬਰਾਂ ਦਾ ਸਿਰੇ ਤੋਂ ਖੰਡਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਬਾਰੇ ਭਾਜਪਾ ਝੂਠਾ, ਬੇਬੁਨਿਆਦ ਤੇ ਸਾਜ਼ਿਸ਼ਕਾਰੀ ਪ੍ਰਚਾਰ ਚਲਾ ਰਹੀ ਹੈ। ਬਰਖਾ ਸਿੰਘ ਵੱਲੋਂ ਲਾਏ ਦੋਸ਼ਾਂ ਬਾਰੇ ਉਨ੍ਹਾਂ ਕਿਹਾ ਕਿ ਜੋ ਦਿੱਲੀ ਨਗਰ ਨਿਗਮ ਦੇ 10 ਸਾਲ ਦੇ ਭ੍ਰਿਸ਼ਟਾਚਾਰ ਨਾਲ ਜੁੜਨਾ ਚਾਹੁੰਦੇ ਸਨ, ਉਹ ਪਾਰਟੀ ਛੱਡ ਕੇ ਚਲੇ ਗਏ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article